PreetNama
ਸਮਾਜ/Socialਸਿਹਤ/Healthਖਬਰਾਂ/Newsਖਾਸ-ਖਬਰਾਂ/Important News

Corona Update: ਦੇਸ਼ ’ਚ ਫਿਰ ਪੈਰ ਪਸਾਰ ਰਿਹਾ ਕੋਰੋਨਾ, ਐਕਟਿਵ ਮਾਮਲਿਆਂ ਦੀ ਗਿਣਤੀ 5 ਹਜ਼ਾਰ ਤੋਂ ਪਾਰ

ਭਾਰਤ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਦਿੱਤੇ ਗਏ ਅੰਕੜਿਆਂ ਮੁਤਾਬਿਕ ਭਾਰਤ ਵਿਚ ਕੋਰੋਨਾ ਵਾਇਰਸ ਦੇ 699 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 6,559 ਹੋ ਗਈ ਹੈ।ਭਾਰਤ ’ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਦਿੱਤੇ ਗਏ ਅੰਕੜਿਆਂ ਮੁਤਾਬਿਕ ਭਾਰਤ ਵਿਚ ਕੋਰੋਨਾ ਵਾਇਰਸ ਦੇ 699 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 6,559 ਹੋ ਗਈ ਹੈ।

Related posts

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

On Punjab

ਪਾਕਿਸਤਾਨੀ ਨਾਗਰਿਕ ਅਟਾਰੀ-ਵਾਹਗਾ ਰਸਤੇ ਰਾਹੀਂ ਪਰਤਣ ਲੱਗੇ

On Punjab

ਮਨੀਪੁਰ ਵਿੱਚ ਰਾਜਭਵਨ ’ਤੇ ਪਥਰਾਅ ਰਾਜਪਾਲ ਤੇ ਡੀਜੀਪੀ ਦੇ ਅਸਤੀਫੇ ਮੰਗੇ; ਕਈ ਜਣੇ ਜ਼ਖਮੀ; ਪੁਲੀਸ ਵੱਲੋਂ ਲਾਠੀਚਾਰਜ

On Punjab