PreetNama
ਰਾਜਨੀਤੀ/Politics

CM ਮਾਨ ਨੇ ਸਾਬਕਾ CM ਚੰਨੀ ਨੂੰ ਦਿੱਤਾ 31 ਮਈ 2 ਵਜੇ ਤਕ ਦਾ ਅਲਟੀਮੇਟਮ; ਜਾਣੋ ਕੀ ਹੈ ਮਾਮਲਾ

CM ਭਗਵੰਤ ਮਾਨ ਦੀ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਵੱਡੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ 31 ਮਈ ਤੋਂ ਬਾਅਦ ਖਿਡਾਰੀਆਂ ਦਾ ਨਾਂ ਜਨਤਕ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ ‘ਚ ਚਿਤਾਵਨੀ ਭਰੇ ਲਹਿਜ਼ੇ ਵਿਚ ਲਿਖਿਆ ਹੈ- ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ ..31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ …ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ…ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁਛ ਪੰਜਾਬੀਆਂ ਸਾਹਮਣੇ ਰੱਖਾਂਗਾ…।

Related posts

ਗਣਤੰਤਰ ਦਿਵਸ ‘ਤੇ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋਣਗੇ ਮੁੱਖ ਮਹਿਮਾਨ, ਮੋਦੀ ਦਾ ਸੱਦਾ ਕਬੂਲਿਆ

On Punjab

ਪ੍ਰਧਾਨ ਮੰਤਰੀ ਮੋਦੀ ਕੋਲ ਕਿੰਨੀ ਜਾਇਦਾਦ? ਮੰਤਰੀਆਂ ਦੀ ਲਿਸਟ ਵੀ ਆਈ ਸਾਹਮਣੇ

On Punjab

ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ, ਹਥਿਆਰ ਜ਼ਬਤ

On Punjab