PreetNama
ਸਮਾਜ/Socialਰਾਜਨੀਤੀ/Politics

ਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨ, ਜਾਣੋ ਵਜ੍ਹਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੋ ਰਹੀ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ 23 ਅਗਸਤ 2023 (ਬੁੱਧਵਾਰ) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

Related posts

ਭ੍ਰਿਸ਼ਟਾਚਾਰ ਕੇਸ ‘ਚ ਘਿਰੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਨੇ ਕੀਤੀ ਖੁਦਕੁਸ਼ੀ

On Punjab

ਸੋਚੀਂ ਨਾਂ ਤੂੰ ਦੂਰ ਹੋਏ ਤੋਂ ਟੁੱਟ ਜਾਣਾ

Pritpal Kaur

ਜੰਮੂ-ਕਸ਼ਮੀਰ: ਹੰਦਵਾੜਾ ‘ਚ ਮੁੱਠਭੇੜ ਦੌਰਾਨ ਕਰਨਲ-ਮੇਜਰ ਸਮੇਤ 5 ਜਵਾਨ ਸ਼ਹੀਦ, 2 ਅੱਤਵਾਦੀ ਵੀ ਢੇਰ

On Punjab