PreetNama
ਰਾਜਨੀਤੀ/Politics

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਰਾਹੁਲ ਗਾਂਧੀ, ਲੰਗਰ ਹਾਲ ‘ਚ ਕੀਤੀ ਸੇਵਾ

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਐਮ ਪੀ ਮੈਂਬਰ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਕੱਲ੍ਹ ਸੋਮਵਾਰ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਆ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ ਅਤੇ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਈ ਸੀ। ਰਾਤ ਨੂੰ ਪਾਲਕੀ ਸਾਹਿਬ ਦੀ ਸੇਵਾ ਕੀਤੀ। ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਸਵੇਰੇ 10 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣਾ ਸੀ ਪਰ ਉਹ ਇੱਥੇ 11.50 ਵਜੇ ਪਹੁੰਚੇ।

Related posts

ਲੋਕ ਸਭਾ ’ਚ ਪੇਸ਼ ਕੀਤਾ ਗਿਆ ਨਾਗਰਿਕਤਾ ਸੋਧ ਬਿੱਲ, ਬਹੁਤਾ ਸਦਨ ਹੱਕ ‘ਚ

On Punjab

ਫਾਰਮਾ ਪਲਾਂਟ ਵਿੱਚ ਧਮਾਕੇ ਕਾਰਨ 12 ਮੌਤਾਂ, 34 ਜ਼ਖਮੀ

On Punjab

ਹੈਦਰਾਬਾਦ ਤੋਂ ਫੁਕੇਟ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਾਪਸ ਪਰਤੀ

On Punjab