PreetNama
ਖਾਸ-ਖਬਰਾਂ/Important News

Israel Hamas War: ਭਾਰਤ ਦੇ ਡਰੀਮ ਪ੍ਰੋਜੈਕਟ ਨੂੰ ਰੋਕਣ ਲਈ ਹਮਾਸ ਨੇ ਕੀਤਾ ਸੀ ਹਮਲਾ ? ਅਮਰੀਕੀ ਰਾਸ਼ਟਰਪਤੀ ਦਾ ਦਾਅਵਾ

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵੱਡਾ ਦਾਅਵਾ ਕੀਤਾ ਹੈ। ਜੋ ਬਾਇਡੇਨ ਨੇ ਕਿਹਾ ਹੈ, “ਉਨ੍ਹਾਂ ਦਾ ਮੰਨਣਾ ਹੈ ਕਿ ਇਜ਼ਰਾਈਲ ‘ਤੇ ਹਮਾਸ ਦੇ ਅੱਤਵਾਦੀ ਹਮਲੇ ਦਾ ਇੱਕ ਕਾਰਨ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਜੀ-20 ਸੰਮੇਲਨ ਦੌਰਾਨ ਅਭਿਲਾਸ਼ੀ ਭਾਰਤ-ਮੱਧ ਪੂਰਬ-ਯੂਰਪ ਆਰਥਿਕ ਗਲਿਆਰੇ ਦਾ ਐਲਾਨ ਵੀ ਹੋ ਸਕਦਾ ਹੈ।” ਦਰਅਸਲ, ਇਹ ਪ੍ਰੋਜੈਕਟ ਪੂਰੇ ਖੇਤਰ ਨੂੰ ਰੇਲਵੇ ਨੈੱਟਵਰਕ ਨਾਲ ਜੋੜਦਾ ਹੈ।

Related posts

ਗੁਰਦਾਸਪੁਰ ‘ਚ ਸੰਨੀ ਦੇ ਮੁਕਾਬਲੇ ‘ਚ ਟਰੱਕ ਲੈ ਕੇ ਨਿਕਲੀ ਪ੍ਰਿਅੰਕਾ ਗਾਂਧੀ

On Punjab

ਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇ

On Punjab

ਮੂਸੇਵਾਲਾ ਕਤਲ ਕੇਸ: ਅਦਾਲਤ ’ਚ ਗਵਾਹ ਦੇ ਬਿਆਨ ਅਧੂਰੇ, 6 ਫਰਵਰੀ ਨੂੰ ਅਗਲੀ ਸੁਣਵਾਈ

On Punjab