PreetNama
ਖਬਰਾਂ/News

ਚੰਡੀਗੜ੍ਹ ਦੇ ਸੈਕਟਰ 40 ‘ਚ ਖੁਦਾਈ ਦੌਰਾਨ ਫਟੀ ਗੈਸ ਪਾਈਪਲਾਈਨ, ਹਫੜਾ-ਦਫੜੀ ਦਾ ਮਾਹੌਲ

ਸੈਕਟਰ 40 ‘ਚ ਸਵੇਰੇ ਜੇਸੀਬੀ ਰਾਹੀਂ ਖੁਦਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਗੈਸ ਪਾਈਪ ਲਾਈਨ ਫਟ ਗਈ ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਬਾਅਦ ‘ਚ ਪਾਈਪ ਲਾਈਨ ਬੰਦ ਕਰ ਕੇ ਇਸ ਦੀ ਮੁਰੰਮਤ ਕਰ ਰਹੇ ਹਨ।

Related posts

ਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡ

On Punjab

ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ’ਚ ਰਾਸ਼ਟਰੀ ਕਨਵੈਂਸ਼ਨ ’ਚ ਲਿਆ ਹਿੱਸਾ

On Punjab

ਪਹਿਲਗਾਮ ਹਮਲੇ ਦਾ ਭਾਰਤ ਨੇ ਦਿੱਤਾ ਢੁਕਵਾਂ ਜਵਾਬ; ‘ਆਪ੍ਰੇਸ਼ਨ ਸਿੰਦੂਰ’ ਕਿਉਂ ਰੱਖਿਆ ਗਿਆ ਇਹ ਨਾਮ, ਪੜ੍ਹੋ…

On Punjab