75.99 F
New York, US
August 5, 2025
PreetNama
ਖਾਸ-ਖਬਰਾਂ/Important News

Imran Khan: ਤੋਸ਼ਾਖਾਨਾ ਅਤੇ ਸਿਫ਼ਰ ਤੋਂ ਬਾਅਦ ਹੁਣ ਇਮਰਾਨ ਖ਼ਾਨ ਨੂੰ ਇਸ ਮਾਮਲੇ ‘ਚ ਵੱਡਾ ਝਟਕਾ, ਪਤਨੀ ਸਮੇਤ 7 ਸਾਲ ਦੀ ਸਜ਼ਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੀ ਇੱਕ ਅਦਾਲਤ ਨੇ ਗ਼ੈਰ-ਇਸਲਾਮਿਕ ਵਿਆਹ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਅਤੇ ਬੁਸ਼ਰਾ ਬੀਬੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਹੈ ਅਤੇ ਜੁਰਮਾਨਾ ਵੀ ਲਗਾਇਆ ਹੈ।

Related posts

ਸੋਨਾਕਸ਼ੀ ਤੇ ਜ਼ਹੀਰ ਵਿਆਹ ਦੇ ਬੰਧਨ ਵਿੱਚ ਬੱਝੇਅਦਾਕਾਰਾ ਨੇ ਆਪਣੇ ਵਾਲਾਂ ਦਾ ਜੂੜਾ ਕੀਤਾ ਹੋਇਆ ਸੀ, ਜਿਸ ਵਿੱਚ ਉਸ ਨੇ ਸਫੇਦ ਰੰਗ ਦੇ ਫੁੱਲ ਲਗਾਏ ਹੋਏ ਸਨ। ਜ਼ਹੀਰ ਨੇ ਆਪਣੇ ਵਿਆਹ ਮੌਕੇ ਪੂਰੇ ਸਫੇਦ ਰੰਗ ਦੇ ਕੱਪੜੇ ਪਹਿਨੇ। ਪਹਿਲੀ ਤਸਵੀਰ ਵਿੱਚ ਜ਼ਹੀਰ ਸੋਨਾਕਸ਼ੀ ਦੇ ਹੱਥ ਨੂੰ ਚੁੰਮਦਾ ਦਿਖਾਈ ਦਿੰਦਾ ਹੈ ਅਤੇ ਦੂਜੀ ਵਿੱਚ ਆਪਣਾ ਵਿਆਹ ਰਜਿਸਟਰ ਕਰਦੇ ਨਜ਼ਰ ਆਉਂਦੇ ਹਨ। ਇੱਕ ਹੋਰ ਤਸਵੀਰ ’ਚ ਜ਼ਹੀਰ ਪੇਪਰ ’ਤੇ ਦਸਤਖ਼ਤ ਕਰਦਾ ਦਿਖਾਈ ਦਿੰਦਾ ਹੈ, ਜਦੋਂਕਿ ਸੋਨਾਕਸ਼ੀ ਨੇ ਆਪਣੇ ਪਿਤਾ ਸ਼ਤਰੂਘਣ ਦੀ ਬਾਹ ਫੜੀ ਹੋਈ ਹੈ ਤੇ ਉਹ ਜ਼ਹੀਰ ਨੂੰ ਦੇਖ ਰਹੀ ਹੈ। ਸੋਨਾਕਸ਼ੀ ਨੇ ਇੰਸਟਾਗ੍ਰਾਮ ’ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਇਸੇ ਦਿਨ ਸੱਤ ਸਾਲ ਪਹਿਲਾਂ (23.06.2017) ਅਸੀਂ ਦੋਵਾਂ ਨੇ ਇੱਕ-ਦੂਜੇ ਦੀਆਂ ਅੱਖਾਂ ਵਿੱਚ ਪਿਆਰ ਦੇਖਿਆ ਤੇ ਇਸ ਨੂੰ ਨਿਭਾਉਣ ਦਾ ਫ਼ੈਸਲਾ ਕੀਤਾ। ਅੱਜ ਉਸ ਪਿਆਰ ਨੇ ਸਾਡੀਆਂ ਚੁਣੌਤੀਆਂ ਤੇ ਜਿੱਤਾਂ ਦੀ ਅਗਵਾਈ ਕੀਤੀ… ਇਸ ਪਲ ਤੱਕ ਵੀ ਅਗਵਾਈ ਕੀਤੀ, ਜਿੱਥੇ ਸਾਡੇ ਪਰਿਵਾਰਾਂ ਤੇ ਪਰਮਾਤਮਾ ਦੇ ਆਸ਼ੀਰਵਾਦ ਨਾਲ ਹੁਣ ਅਸੀਂ ਪਤੀ-ਪਤਨੀ ਹਾਂ।’’

On Punjab

syria helicopter: ਉੱਤਰ ਪੂਰਬੀ ਸੀਰੀਆ ’ਚ ਹੈਲੀਕਾਪਟਰ ਹਾਦਸੇ ’ਚ 22 ਅਮਰੀਕੀ ਫ਼ੌਜੀ ਜ਼ਖ਼ਮੀ

On Punjab

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਕੋਰੋਨਾ ਦੀ ਲਪੇਟ ‘ਚ, ਟਵੀਟ ਕਰ ਕੇ ਦਿੱਤੀ ਜਾਣਕਾਰੀ

On Punjab