PreetNama
ਖਬਰਾਂ/News

Manpreet Badal heart attack: ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ..

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ। 

Related posts

‘One Nation One Election’ ਨੂੰ ਲੈ ਕੇ ਸਰਕਾਰ ਦਾ ਵੱਡਾ ਕਦਮ, ਸਾਬਕਾ ਰਾਸ਼ਟਰਪਤੀ ਦੀ ਪ੍ਰਧਾਨਗੀ ‘ਚ ਕਮੇਟੀ ਦਾ ਗਠਨ

On Punjab

ਭਗਵੰਤ ਮਾਨ ਦੀ ਸਿਹਤ ਵਿਗੜੀ, ਮੁਹਾਲੀ ਹਸਪਤਾਲ ਵਿੱਚ ਦਾਖ਼ਲ

On Punjab

ਅਮਰੀਕਾ ਦੇ ਨਿਊਜਰਸੀ `ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Pritpal Kaur