PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਵਾਟਰ ਵਰਕਸ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ : ਅਬੋਹਰ ਸ਼ਹਿਰ ਵਾਸੀਆਂ ਨੂੰ ਅੱਜ ਵੀਰਵਾਰ ਉਸ ਸਮੇਂ ਵੱਡਾ ਤੋਹਫ਼ਾ ਮਿਲਿਆ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਨੂੰਮਾਨਗੜ੍ਹ ਰੋਡ ‘ਤੇ ਬਣੇ ਨਵੇਂ ਵਾਟਰ ਵਰਕਸ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਲੋਕਲ ਬਾਡੀ ਮੰਤਰੀ ਰਵਜੋਤ ਸਿੰਘ, ਜਲ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ, ਹਲਕਾ ਇੰਚਾਰਜ ਅਰੁਣ ਨਾਰੰਗ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Related posts

Vlog ਬਣਾਉਣ ਆਈ ਅਮਰੀਕੀ ਕੁੜੀ ਨਾਲ ਗੈਂਗਰੇਪ, ਦੋਸ਼ੀ ਨੇ ਹੋਟਲ ‘ਚ ਦਿੱਤਾ ਵਾਰਦਾਤ ਨੂੰ ਅੰਜਾਮ; Video Viral

On Punjab

ਕੋਰੋਨਾ ਖਿਲਾਫ਼ ਜੰਗ ਲਈ ਮੋਦੀ ਸਰਕਾਰ ਨੇ ਬਣਾਈ ‘SPECIAL 11’

On Punjab

ਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟ

On Punjab