PreetNama
Patialaਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਆਪ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਦੇ ਵਿਕਾਸ ਲਈ ਦਿੱਤੀਆਂ ਪੰਜ ਗਰੰਟੀਆਂ, ਕਿਹਾ ਮੇਅਰ ਬਣਨ ‘ਤੇ ਕਰਾਂਗੇ ਇਹ ਕੰਮ…

ਪਟਿਆਲਾ : ਪਟਿਆਲਾ ਵਿਖੇ ਪੁੱਜੇ ਆਪ ਪ੍ਰਧਾਨ ਅਮਨ ਅਰੋੜਾ ਨੇ ਪੰਜ ਗਰੰਟੀਆਂ ਦਿੰਦੇ ਹੋਏ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਹਰ ਬਣਨ ‘ਤੇ ਨਗਰ ਨਿਗਮ ਦੀ ਪਹਿਲੀ ਮੀਟਿੰਗ ਵਿੱਚ ਗਰੰਟੀਆਂ ਨੂੰ ਪੂਰਾ ਕਰਨ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੌਣੇ ਤਿੰਨ ਸਾਲ ਤੋਂ ਸਮੁੱਚੇ ਪੰਜਾਬ ‘ਚ ਹਰ ਵਰਗ ਦੇ ਹਿੱਤ ‘ਚ ਕੰਮ ਕੀਤਾ ਹੈ। ਨਿਗਮ ਚੋਣਾਂ ‘ਚ ਵੀ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ। ਓਹਨਾਂ ਕਿਹਾ ਕਿ ਆਪ ਪਾਰਟੀ ਸਿਰਫ਼ ਕੰਮ ਦੀ ਰਾਜਨੀਤੀ ਕਰਦੀ ਹੈ। ਲੋਕਾਂ ਦੀ ਮੰਗ ਅਨੁਸਾਰ ਹੀ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ।

Related posts

ਬ੍ਰਿਟੇਨ ਦੇ ਸ਼ਾਹੀ ਜੋੜੇ ਨੇ ਜਾਰੀ ਕੀਤੀ ਪੁੱਤਰ ਦੀ ਪਹਿਲੀ ਤਸਵੀਰ

On Punjab

ਜੈਨੇਟ ਯੇਲੇਨ ਨੂੰ ਵਿੱਤ ਮੰਤਰੀ ਬਣਾ ਸਕਦੇ ਹਨ ਬਾਇਡਨ

On Punjab

ਸ਼ੇਅਰ ਬਜ਼ਾਰ ਮਾਮੂਲੀ ਵਾਧੇ ਨਾਲ ਬੰਦ, ਸੈਂਸੈਕਸ ਵਿਚ 70 ਅੰਕਾਂ ਦਾ ਵਾਧਾ

On Punjab