PreetNama
ਖਬਰਾਂ/News

ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ’ਚ ਹੈ ਕੇਜਰੀਵਾਲ: ਭਾਜਪਾ

ਨਵੀਂ ਦਿੱਲੀ-ਭਾਜਪਾ ਨੇ ਅੱਜ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੁਣ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਫ਼ਿਰਾਕ ਵਿਚ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਵਿਧਾਇਕਾਂ ਦੀ ਮੀਟਿੰਗ ਸੱਦੀ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਉਹ ਭਗਵੰਤ ਮਾਨ ਜੀ ਨੂੰ ਅਯੋਗ ਦੱਸ ਕੇ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।’’

Related posts

ਉੱਤਰ ਕੋਰੀਆ: ਕਿਮ ਵੱਲੋਂ ਪਰਮਾਣੂ ਸਮਰੱਥਾ ਮਜ਼ਬੂਤ ਕਰਨ ਦਾ ਸੱਦਾ

On Punjab

ਦਿੱਲੀ ਸਰਕਾਰ ਦੇ ਕੋਰੋਨਾ ਪ੍ਰਤੀ ਦਾਅਵਿਆਂ ਦੀ ਖੁੱਲ੍ਹੀ ਪੋਲ, ਕੋਵਿਡ 19 ਕਾਰਨ ਗਈ ਇੱਕ ਮਾਸੂਮ ਦੀ ਜਾਨ

On Punjab

ਸ਼ੇਅਰ ਬਾਜ਼ਾਰ ’ਚ ਤੇਜ਼ੀ ਪਰਤੀ

On Punjab