PreetNama
ਖਬਰਾਂ/News

ਨਾਗੇਸ਼ਵਰ ਰਾਓ ਹੋਣਗੇ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਚੰਡੀਗੜ੍ਹ-ਜੀ. ਨਾਗੇਸ਼ਵਰ ਰਾਓ ਆਈਪੀਐੱਸ ਹੁਣ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਹੋਣਗੇ।ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਜੀ ਨਾਗੇਸ਼ਵਰ ਰਾਓ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਵਰਿੰਦਰ ਕੁਮਾਰ ਦੀ ਜਗ੍ਹਾ ਲੈਣਗੇ।

Related posts

ਬਾਗ਼ੀ ਵਿਧਾਇਕ ਜ਼ੀਰਾ ਕਾਂਗਰਸ ‘ਚ ਮੁੜ ਬਹਾਲ

Pritpal Kaur

ਭਾਈ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ

On Punjab

ਦੂਰਸੰਚਾਰ ਕੰਪਨੀਆਂ ਨੇ 11,300 ਕਰੋੜ ਦਾ ਸਪੈਕਟ੍ਰਮ ਖਰੀਦਿਆ

On Punjab