PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਮੀਰਪੁਰ ਐੱਨਆਈਟੀ ’ਚ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ

ਹਮੀਰਪੁਰ- ਐਨਆਈਟੀ ਹਮੀਰਪੁਰ ਵਿੱਚ ਵਿਦਿਆਰਥੀ ਨੇ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਇਥੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਨਿਟ) ਦੇ ਵਿਦਿਆਰਥੀ ਨੇ ਹੋਸਟਲ ਵਿਕ ਕਥਿਤ ਖ਼ੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਪਛਾਣ ਅਯਾਂਸ਼ ਸ਼ਰਮਾ ਵਜੋਂ ਦੱਸੀ ਗਈ ਹੈ ਜੋਂ ਯੂਪੀ ਵਿਚ ਬਰੇਲੀ ਦਾ ਵਸਨੀਕ ਸੀ।

ਉਧਰ ਨਿਟ ਦੇ ਡਾਇਰੈਕਟਰ ਪ੍ਰੋ.ਐੱਚਐੱਮ ਸੂਰਿਆਵੰਸ਼ੀ ਨੇ ਕਿਹਾ ਕਿ ਉਹ ਹਮੀਰਪੁਰ ਤੋਂ ਬਾਹਰ ਹਨ, ਪਰ ਉਨ੍ਹਾਂ ਸੰਸਥਾ ਵਿਚ ਵਿਦਿਆਰਥੀ ਵੱਲੋਂ ਖੁ਼ਦਕੁਸ਼ੀ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

 

Related posts

ਚੜ੍ਹਦੇ ਪੰਜਾਬ ਮਗਰੋਂ ਹੁਣ ਲਹਿੰਦੇ ਪੰਜਾਬ ਵੀ Tik Tok ਹੋਇਆ ਬੈਨ

On Punjab

ਯਾਤਰੀਆਂ ਨਾਲ ਭਰਿਆ ਜਹਾਜ਼ ਹੋਇਆ ਕਰੈਸ਼, 107 ਲੋਕ ਸੀ ਸਵਾਰ

On Punjab

ਓਮ ਬਿਰਲਾ ਬਣੇ ਲੋਕ ਸਭਾ ਸਪੀਕਰ, ਸਾਰੀਆਂ ਪਾਰਟੀਆਂ ਦੀ ਮਿਲੀ ਹਮਾਇਤ

On Punjab