PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਛੱਤੀਸਗੜ੍ਹ: ਨਰਾਇਣਪੁਰ ਸੜਕ ਹਾਦਸੇ ਵਿੱਚ 3 ਦੀ ਮੌਤ, 12 ਜ਼ਖ਼ਮੀ

ਛੱਤੀਸਗੜ-ਛੱਤੀਸਗੜ੍ਹ ਦੇ ਨਰਾਇਣਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਘੱਟੋ-ਘੱਟ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਵਾਪਰੀ ਘਟਨਾ ਵਿੱਚ ਦੋ ਪੁਰਸ਼ ਅਤੇ ਇਕ ਔਰਤ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਪ੍ਰਾਇਮਰੀ ਹੈਲਥ ਸੈਂਟਰ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 12 ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਮੁਢਲੀ ਸਹਾਇਤਾ ਤੋਂ ਬਾਅਦ ਨਰਾਇਣਪੁਰ ਰੈਫ਼ਰ ਕਰ ਦਿੱਤਾ ਗਿਆ ਹੈ।

Related posts

ਪ੍ਰਦੂਸ਼ਣ ਕਾਬੂ ਕਰਨ ਲਈ ਵਿਸ਼ੇਸ਼ ‘ਬੰਦੂਕਾਂ’ ਦਾ ਇਸਤੇਮਾਲ, ਆਖਿਰ ਕੀ ਹੈ ਖਾਸ

On Punjab

ਕੇਂਦਰ ‘ਚ ਹਰਸਿਮਰਤ ਬਾਦਲ ਦੀ ਕੁਰਸੀ ਡਗਮਗਾਈ! ਸਿਰਫ ਦੋ ਸੀਟਾਂ ਬਣ ਸਕਦੀਆਂ ਅੜਿੱਕਾ

On Punjab

140 ਕਰੋੜ ਭਾਰਤੀਆਂ ਦੀਆਂ ਇੱਛਾਵਾਂ ਦਾ ਬਜਟ: ਮੋਦੀ

On Punjab