PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਮੈਕਸਵੈੱਲ ਨੇ ਇੱਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲਿਆ

ਮੈਲਬਰਨ- ਆਸਟਰੇਲੀਆਈ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਸੋਮਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿੱਚ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ’ਤੇ ਧਿਆਨ ਕੇਂਦਰਿਤ ਕਰਨ ਲਈ ਇਕ ਰੋਜ਼ਾ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਦੌਰਾਨ ਉਸ ਨੇ ਕਿਹਾ ਉਹ ਨਿੱਜੀ ਕਾਰਨਾਂ ਕਰਕੇ ਨਹੀਂ ਖੇਡਣਾ ਚਾਹੁੰਦਾ, ਉਸ ਦਾ ਸਰੀਰ ਤੰਦਰੁਸਤ ਰਹਿਣ ਲਈ ਸੰਘਰਸ਼ ਕਰ ਰਿਹਾ ਹੈ। 36 ਸਾਲਾ ਖਿਡਾਰੀ ਨੇ ਆਸਟਰੇਲੀਆ ਲਈ 149 ਵਨ ਡੇ ਮੈਚ ਖੇਡੇ ਹਨ। ਟੌਡ ਗ੍ਰੀਨਬਰਗ, ਸੀਏ ਦੇ ਮੁੱਖ ਕਾਰਜਕਾਰੀ ਨੇ ਮੈਕਸਵੈੱਲ ਨੂੰ ਇੱਕ ਰੋਮਾਂਚਕ ਅਤੇ ਪ੍ਰਭਾਵਸ਼ਾਲੀ ਇੱਕ ਰੋਜ਼ਾ ਅੰਤਰਰਾਸ਼ਟਰੀ ਕਰੀਅਰ ਦੀ ਵਧਾਈ ਦਿੱਤੀ।

Related posts

ਕੇਜਰੀਵਾਲ ਦਾ ਕੋਰੋਨਾ ਟੈਸਟ ਨੈਗਟਿਵ, ਦਿੱਲੀ ‘ਚ 31 ਜੁਲਾਈ ਤੱਕ ਹਾਲਾਤ ਹੋਣਗੇ ਭਿਆਨਕ

On Punjab

ਸਿੰਗਾਪੁਰ ਹਵਾਈ ਅੱਡੇ ’ਤੇ ਕੰਮ ਕਰਦੇ ਭਾਰਤੀ ’ਤੇ ਏਅਰਪੋਡ ਰੱਖਣ ਦਾ ਦੋਸ਼

On Punjab

ਨਿਊਜ਼ੀਲੈਂਡ ‘ਚ ਪੰਜਾਬੀ ਨੌਜਵਾਨ ਨੇ ਬੰਦਾ ਡੁਬਣੋਂ ਬਚਾਇਆ, ਪੁਲਿਸ ਨੇ ਧੰਨਵਾਦ ਕਰਕੇ ਸੌਂਪਿਆ ਪ੍ਰਸ਼ੰਸਾ ਪੱਤਰ

On Punjab