78.75 F
New York, US
September 6, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਯੂਪੀ ਦੇ ਸਹਾਰਨਪੁਰ ’ਚ ਅਪਾਚੇ ਹੈਲੀਕਾਪਟਰ ਦੀ ‘ਇਹਤਿਆਤੀ ਲੈਂਡਿੰਗ’, ਦੋਵੇਂ ਪਾਇਲਟ ਸੁਰੱਖਿਅਤ

ਯੂਪੀ-  ਭਾਰਤੀ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਨੂੰ ਰੁਟੀਨ ਗੇੜੀ ਦੌਰਾਨ ਤਕਨੀਕੀ ਨੁਕਸ ਕਰਕੇ ਅੱਜ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਚ ‘ਇਹਤਿਆਤ ਵਜੋਂ ਉੱਤਰਨਾ’ ਪਿਆ। ਅਧਿਕਾਰੀਆਂ ਨੇ ਕਿਹਾ ਕਿ ਹੈਲੀਕਾਪਟਰ ਦਾ ਪਾਇਲਟ ਤੇ ਸਹਿ-ਪਾਇਲਟ ਸੁਰੱਖਿਅਤ ਹਨ।

ਇੱਕ ਸੀਨੀਅਰ IAF ਅਧਿਕਾਰੀ ਨੇ ਦੱਸਿਆ ਕਿ ਇੱਕ ਅਪਾਚੇ ਹੈਲੀਕਾਪਟਰ ਨੂੰ ਤਕਨੀਕੀ ਸਮੱਸਿਆ ਕਾਰਨ ਸਵੇਰੇ 11 ਵਜੇ ਦੇ ਕਰੀਬ ਸਹਾਰਨਪੁਰ ਵਿੱਚ ‘ਸਾਵਧਾਨੀ ਵਜੋਂ ਲੈਂਡਿੰਗ’ ਕਰਨੀ ਪਈ। ਲੈਂਡਿੰਗ ਤੋਂ ਬਾਅਦ ਸਾਰੀਆਂ ਜ਼ਰੂਰੀ ਜਾਂਚਾਂ ਕੀਤੀਆਂ ਗਈਆਂ ਅਤੇ ਹੈਲੀਕਾਪਟਰ ਨੂੰ ਸੇਵਾਯੋਗ ਬਣਾਇਆ ਗਿਆ। ਅਧਿਕਾਰੀ ਨੇ ਕਿਹਾ ਕਿ ਪਾਇਲਟ ਅਤੇ ਸਹਿ-ਪਾਇਲਟ ਦੋਵੇਂ ਹੈਲੀਕਾਪਟਰ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਸਰਸਾਵਾ ਏਅਰਬੇਸ ਲਈ ਰਵਾਨਾ ਹੋ ਗਏ।

Related posts

ਜਿਸ ਨੂੰ ਆਪਣਾ ਗੁਰੂ ਮੰਨਦਾ ਸੀ ਮੂਸੇਵਾਲਾ ਉਸ ਦਾ ਵੀ ਹੋਇਆ ਸੀ ਦਰਦਨਾਕ ਅੰਤ, ਮਿਲਦੀ-ਜੁਲਦੀ ਹੈ ਦੋਵਾਂ ਦੀ ਕਹਾਣੀ

On Punjab

2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਭਾਰਤੀ ਵੋਟਰ ਨਿਭਾਉਣਗੇ ਅਹਿਮ ਭੂਮਿਕਾ

On Punjab

ਰਾਜਾ ਵੜਿੰਗ ਨੇ ਨਸ਼ਿਆਂ, ਪੁਲਵਾਮਾ ਅਤੇ ED ਦੇ ਮੁੱਦੇ ‘ਤੇ ਸਰਕਾਰਾਂ ਨੂੰ ਘੇਰਿਆ; ਅਫੀਮ-ਭੁੱਕੀ ਨੂੰ ਬਦਲ ਵਜੋਂ ਵਿਚਾਰਨ ਦੀ ਦਿੱਤੀ ਸਲਾਹ

On Punjab