PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐੱਨਜੀਟੀ ਅਦਾਲਤ ਵੱਲੋਂ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਬੰਦ ਕਰਨ ਦੇ ਹੁਕਮ

ਪੰਜਾਬ- ਇੱਥੋਂ ਦੇ ਪਿੰਡ ਮਨਸੂਰਵਾਲ ਕਲਾਂ ਦੀ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਜ਼ੀਰਾ ਵੱਲੋਂ ਲਗਪਗ ਸਾਢੇ ਤਿੰਨ ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਸੀ ਤੇ ਇਸ ਸਬੰਧੀ ਕੀਤੇ ਕੇਸ ਵਿੱਚ ਉਸ ਸਮੇਂ ਜਿੱਤ ਹਾਸਿਲ ਕਰ ਲਈ ਗਈ ਜਦ ਐੱਨਜੀਟੀ ਦਿੱਲੀ ਦੀ ਅਦਾਲਤ ਵਿਚ ਜਸਟਿਸ ਪ੍ਰਕਾਸ਼ ਸ੍ਰੀਵਾਸਤਵਾ ਚੇਅਰਪਰਸਨ, ਜਸਟਿਸ ਅਰੁਨ ਕੁਮਾਰ ਤਿਆਗੀ ਜੁਡੀਸ਼ੀਅਲ ਮੈਂਬਰ ਅਤੇ ਡਾ: ਅਫਰੋਜ਼ ਅਹਿਮਦ ਦੇ ਬੈਂਚ ਨੇ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਨੂੰ ਪੱਕੇ ਤੌਰ ’ਤੇ ਬੰਦ ਕਰਨ ਅਤੇ ਢਾਹੁਣ ਦੇ ਆਦੇਸ਼ ਜਾਰੀ ਕੀਤੇ।

Related posts

ਟਰੰਪ ਨੂੰ ਝਟਕਾ, ਪੋਂਪੀਓ ਨੂੰ ਨਹੀਂ ਮਿਲਣਗੇ ਪੋਪ ਫਰਾਂਸਿਸ, ਵੈਟੀਕਨ ਬੋਲਿਆ- ਕਿਸੇ ਵੀ ਨੇਤਾ ਨੂੰ ਨਹੀਂ ਮਿਲਦੇ ਧਰਮਗੁਰੂ

On Punjab

ਤੇਜ਼ੀ ਨਾਲ ਸੁਧਰ ਰਹੇ ਹਨ ਈਰਾਨ ਦੇ ਸਾਊਦੀ ਅਰਬ ਨਾਲ ਸਬੰਧ

On Punjab

Budget 2020: ਨਵਾਂ ਘਰ ਖਰੀਦਣ ਵਾਲਿਆਂ ਨੂੰ ਮਿਲੇਗੀ ਵੱਡੀ ਰਾਹਤ , ਮੱਧ ਵਰਗ ਨੂੰ ਮਿਲਣਗੇ ਇਹ ਫਾਇਦੇ….

On Punjab