72.05 F
New York, US
June 19, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6

ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਦੇ ਡੋਡਾ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ ਤੇ ਤੀਬਰਤਾ 3.6 ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਵੱਲੋਂ ਐਕਸ ’ਤੇ ਨਸ਼ਰ ਕੀਤੀ ਗਈ। ਐੱਨਸੀਐੱਸ ਦੇ ਅਨੁਸਾਰ, ਸੋਮਵਾਰ ਨੂੰ 02:47 ਮਿੰਟ ’ਤੇ 5 ਕਿੱਲੋਮੀਟਰ ਦੀ ਡੂੰਘਾਈ ’ਤੇ ਭੂਚਾਲ ਆਇਆ। ਹਾਲਾਂਕਿ ਇਸ ਦੌਰਾਨ ਕਿਸੇ ਵੀ ਕਿਸਮ ਦੇ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਪ੍ਰਾਪਤ ਨਹੀਂ ਹੋਈ। ਉੱਧਰ ਮਿਆਂਮਾਰ ਵਿੱਚ ਵੀ ਭੂਚਾਲ ਆਇਆ, ਜਿਸਦੀ ਤੀਬਰਤਾ 3.6 ਸੀ।

Related posts

ਸਪੀਕਰ ਨੇ ਹਰਸਿਮਰਤ, ਚੱਬੇਵਾਲ ਅਤੇ ਮੇਹਦੀ ਨੂੰ ਟੋਕਿਆ

On Punjab

ਭਾਰਤ ਵਿੱਚ ਬਾਲਣ ਦੀ ਉਪਲਬਧਤਾ ‘ਤੇ ਨਜ਼ਰ ਰੱਖੀ ਗਈ ਕਿਉਂਕਿ 5,000 ਟਨ ਡੀਜ਼ਲ ਬੰਗਲਾਦੇਸ਼ ਭੇਜਿਆ ਗਿਆ

On Punjab

ਭਾਰਤ ‘ਚ ਕਾਰ ਉਦਯੋਗ ਢਹਿ-ਢੇਰੀ, ਟਰੈਕਟਰਾਂ ਦੀ ਵੀ ਮੰਦਾ ਹਾਲ

On Punjab