PreetNama
ਖਾਸ-ਖਬਰਾਂ/Important News

ਜਲੰਧਰ ਦੀ ਜਸਬੀਰ ਬਣੀ ਯੂਕੇ ਕੈਬਿਨਟ ਦੀ ਮੈਂਬਰ

ਲੰਦਨ: ਯੂਕੇ ਕੌਂਸਲ ‘ਚ ਜਸਬੀਰ ਜਸਪਾਲ ਨੂੰ ਕੈਬਿਨਟ ਮੈਂਬਰ ਵਜੋਂ ਚੁਣਿਆ ਗਿਆ ਹੈ। ਜਸਬੀਰ ਦਾ ਪਰਿਵਾਰ ਜਲੰਧਰ ਦਾ ਹੈ। ਉਹ ਵੋਲਵਰਹੈਂਪਟਨ ‘ਚ ਹੀਥ ਟਾਊਨ ਤੋਂ ਚੁਣੀ ਗਈ ਹੈ। ਯੂਕੇ ਕੌਂਸਲ ‘ਚ ਕੈਬਨਿਟ ਮੈਂਬਰ ਚੁਣੀ ਗਈ ਜਸਬੀਰ ਪਹਿਲੀ ਸਿੱਖ ਮਹਿਲਾ ਹੈ।

ਜਸਬੀਰ ਨੇ ਕਿਹਾ, “ਇਹ ਮੇਰੇ ਲਈ ਵੱਡੀ ਗੱਲ ਹੈ। ਮੈਂ ਅੱਗੇ ਆਉਣ ਵਾਲੀ ਹਰ ਮੁਸ਼ਕਲ ਨਾਲ ਨਜਿੱਠਣ ਲਈ ਤਿਆਰ ਹਾਂ।” ਜਸਬੀਰ ਜਦੋਂ ਦੋ ਸਾਲ ਦੀ ਸੀ, ਤਾਂ ਉਸ ਦਾ ਸਾਰਾ ਪਰਿਵਾਰ ਯੂਕੇ ਆ ਗਿਆ ਸੀ।

Related posts

ਬੈਂਕ ਆਫ ਬੜੌਦਾ ਨੇ ਗ੍ਰੀਨ ਇਨਫਰਾਸਟ੍ਰਕਚਰ ਬਾਂਡਾਂ ਰਾਹੀਂ 10,000 ਕਰੋੜ ਰੁਪਏ ਇਕੱਠੇ ਕੀਤੇ

On Punjab

ਸੀ ਬੀ ਆਈ ਵੱਲੋਂ ਪੰਜਾਬ ਦੇ ਵਿਭਾਗਾਂ ਦੀਆਂ ਅਹਿਮ ਫਾਈਲਾਂ ਦੀ ਛਾਣਬੀਣ ਸ਼ੁਰੂ

On Punjab

ਮਾਲੇਰਕੋਟਲਾ: ਚਿੱਟੀ ਪੱਟੀ ਨਾ ਹੋਣ ਕਾਰਨ ਧੁੰਦ ’ਚ ਹਾਦਸਿਆਂ ਦਾ ਖ਼ਤਰਾ ਵਧਿਆ

On Punjab