51.12 F
New York, US
October 26, 2026
PreetNama
ਖਾਸ-ਖਬਰਾਂ/Important News

ਸਿੰਗਰ ਹਾਰਡ ਕੌਰ ਨੇ ਛੇੜਿਆ ਵਿਵਾਦ, ਮੋਹਨ ਭਾਗਵਤ ਨੂੰ ਕਿਹਾ ਅੱਤਵਾਦੀ, ਯੋਗੀ ਲਈ ਵਰਤੀ ਭੱਦੀ ਸ਼ਬਦਾਵਲੀ

ਨਵੀਂ ਦਿੱਲੀ: ਸਿੰਗਰ ਹਾਰਡ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਆਰਐਸਐਸ ਦੇ ਸੰਚਾਲਕ ਮੋਹਨ ਭਾਗਵਤ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਉਸ ਨੇ ਮੋਹਨ ਭਾਗਵਤ ਨੂੰ ਅੱਤਵਾਦੀ ਤੱਕ ਕਿਹਾ ਹੈ। ਸਿੰਗਰ ਹਾਰਡ ਕੌਰ ਨੇ ਉਨ੍ਹਾਂ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਜਿਸ ਤੋਂ ਬਾਅਦ ਗਾਇਕਾ ਨੂੰ ਹੀ ਟ੍ਰੋਲ ਕੀਤਾ ਜਾ ਰਿਹਾ ਹੈ।

ਉਸ ਨੇ ਆਪਣੇ ਵੈਰੀਫਾਈਡ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਅਜਿਹੇ ਪੋਸਟ ਕੀਤੇ ਹਨ। ਇਸ ‘ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਤੇ ਆਰਐਸਐਸ ਮੁਖੀ ਮੋਹਨ ਭਾਗਵਤ ਖਿਲਾਫ ਗਲਤ ਸ਼ਬਦਾਵਲੀ ਤੇ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਹੈ।

ਅਜਿਹਾ ਪਹਿਲੀ ਵਾਰ ਨਹੀਂ, ਉਹ ਪਹਿਲਾਂ ਵੀ ਅਜਿਹੇ ਵਿਵਾਦਤ ਬਿਆਨ ਪੋਸਟ ਕਰ ਚੁੱਕੀ ਹੈ। ਇਸ ਵਾਰ ਸਿੰਗਰ ਹਾਰਡ ਨੂੰ ਉਸ ਦੀ ਪੋਸਟ ਕਰਕੇ ਯੂਜ਼ਰਸ ਕਰਕੇ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਉਸ ਵੱਲੋਂ ਕੀਤੇ ਵੱਖ–ਵੱਖ ਪੋਸਟ ਤੁਸੀਂ ਹੇਠ ਵੀ ਦੇਖ ਸਕਦੇ ਹੋ।

Related posts

ਪ੍ਰਦੂਸ਼ਣ ਕਾਰਨ ਵਿਵਾਦਾਂ ‘ਚ ਘਿਰਿਆ India Open, ਵਰਲਡ ਨੰਬਰ-2 ਬੈਡਮਿੰਟਨ ਖਿਡਾਰੀ ਦੇ ਨਾਂ ਵਾਪਸ ਲੈਣ ਤੋਂ ਬਾਅਦ ਮਚੀ ਖਲਬਲੀ

On Punjab

ਏਅਰਬੈਗ ਦੇ ਝਟਕੇ ਕਾਰਨ ਬੱਚੇ ਦੀ ਮੌਤ

On Punjab

Sri lanka Crisis: ਸ੍ਰੀਲੰਕਾ ਦੀ ਸੰਸਦ ’ਚ ਡਿੱਗਿਆ ਰਾਸ਼ਟਰਪਤੀ ਖ਼ਿਲਾਫ਼ ਬੇਭਰੋਸਗੀ ਮਤਾ,119 ਸੰਸਦ ਮੈਂਬਰਾਂ ਨੇ ਮਤੇ ਖ਼ਿਲਾਫ਼ ਤੇ 68 ਨੇ ਪਾਈ

On Punjab