PreetNama
ਸਿਹਤ/Health

ਜਾਣੋ, ਕੜਾਹ ਪ੍ਰਸ਼ਾਦ ਦੀ ਦੇਗ ਸਿਹਤ ਲਈ ਕਿਵੇਂ ਹੈ ਫਾਇਦੇਮੰਦ

ਗੁਰੂਦੁਆਰਾ ਸਾਹਿਬ ‘ਚ ਲੋਕ ਬਹੁਤ ਸ਼ਰਧਾ ਭਾਵਨਾ ਨਾਲ ਜਾਂਦੇ ਹਨ ਜਿਥੇ ਕੜਾਹ ਪ੍ਰਸ਼ਾਦ ਦੀ ਗੁਰੂਦੁਆਰਾ ਸਾਹਿਬ ਵਿੱਚ ਆਈਆਂ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਦਿੱਤੀ ਜਾਂਦੀ ਹੈ ਇਸ ਦੇ ਨਾਲ ਹੀ ਤਾਹਨੂੰ ਦਸ ਦਈਏ ਕੇ ਕੜਾਹ ਪ੍ਰਸ਼ਾਦ ਦੀ ਦੇਗ ਦੇ ਬਹੁਤ ਹੀ ਫਾਇਦੇ ਹਨ, ਜਿਨ੍ਹਾਂ ਨੂੰ ਡਾਕਟਰ ਵੀ ਮੰਨਦੇ ਹਨ ਕਿ ਕੜਾਹ ਪ੍ਰਸ਼ਾਦ ਦੀ ਦੇਗ ਸਿਹਤ ਲਈ ਬਹੁਤ ਫਾਇਦੇਮੰਦ ਹੈ ਇਸ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ। ਦੇਗ ਬਹੁਤ ਹੀ ਪੌਸ਼ਟਿਕ ਹੁੰਦੀ ਹੈ।ਕੜਾਹ ਪ੍ਰਸ਼ਾਦ ਕਣਕ ਦੇ ਆਟੇ ਨਾਲ ਬਣਾਇਆ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਕਣਕ ਦਾ ਆਟਾ ਭਾਰ ਘਟਾਉਣ ‘ਚ ਤੁਹਾਡੀ ਮਦਦ ਕਰਦਾ ਹੈ। ਇਸ ਤੋਂ ਇਲਾਵਾ, ਕਣਕ ਦਾ ਆਟਾ ਵੀ ਫਾਈਬਰ, ਚਰਬੀ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ।

ਜਾਣੋ, ਕੜਾਹ ਪ੍ਰਸ਼ਾਦ ਦੀ ਦੇਗ ਸਿਹਤ ਲਈ ਕਿਵੇਂ ਹੈ ਫਾਇਦੇਮੰਦ

Related posts

Work From Home ਦੇ ਚਲਦੇ ਅੱਖਾਂ ਨੂੰ ਆਰਾਮ ਦੇਣ ਲਈ ਅਪਣਾਓ ਇਹ ਟਿਪਸ

On Punjab

ਇਨ੍ਹਾਂ ਫਲਾਂ ਨਾਲ ਕੰਟਰੋਲ ਕਰੋ ਬਲੱਡ ਪ੍ਰੈਸ਼ਰ …

On Punjab

ਰੋਜ਼ਾਨਾ ਦੋ ਆਂਡੇ ਖਾਣ ਨਾਲ ਦਰਦ ਤੋਂ ਮਿਲਦੀ ਹੈ ਰਾਹਤ

On Punjab