PreetNama
ਖਾਸ-ਖਬਰਾਂ/Important News

ਇੱਕ ਤੋਂ ਵੱਧ ਸੀਟ ‘ਤੇ ਚੋਣ ਲੜਨ ‘ਤੇ ਲੱਗੇਗੀ ਬ੍ਰੇਕ? ਸੁਪਰੀਮ ਕੋਰਟ ਲਵੇਗੀ ਫੈਸਲਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਭਾਜਪਾ ਨੇਤਾ ਤੇ ਵਕੀਲ ਅਸ਼ਵਨੀ ਉਪਾਧਿਆਏ ਵੱਲੋਂ ਦਾਇਰ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪਟੀਸ਼ਨ ‘ਤੇ ਅੰਤਮ ਸੁਣਵਾਈ ਅਗਲੇ ਮਹੀਨੇ ਯਾਨੀ ਅਗਸਤ 2019 ‘ਚ ਕੀਤੀ ਜਾਵੇਗੀ। ਅਸ਼ਵਨੀ ਨੇ ਇੱਕ ਤੋਂ ਜ਼ਿਆਦਾ ਲੋਕ ਸਭਾ ਤੇ ਵਿਧਾਨ ਸਭਾ ਖੇਤਰਾਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।ਕਈ ਪਾਰਟੀਆਂ ਦੇ ਨੇਤਾ ਇੱਕ ਤੋਂ ਜ਼ਿਆਦਾ ਸੀਟਾਂ ਤੋਂ ਚੋਣ ਲੜਦੇ ਹਨ। ਬਾਅਦ ‘ਚ ਇੱਕ ਸੀਟ ਛੱਡ ਦਿੰਦੇ ਹਨ ਜਿਸ ‘ਤੇ ਬਾਅਦ ‘ਚ ਫੇਰ ਤੋਂ ਚੋਣ ਕਰਾਉਣੀ ਪੈਂਦੀ ਹੈ। ਅਜਿਹਾ ਕਰਨ ‘ਚ ਜ਼ਿਆਦਾ ਸਮਾਂ ਲੱਗਦਾ ਹੈ ਤੇ ਨਾਲ ਹੀ ਸੰਸਥਾਨ ਤੇ ਪੈਸਾ ਵੀ ਖ਼ਰਚ ਹੁੰਦਾ ਹੈ।

Related posts

ਲੁਧਿਆਣਾ ‘ਚ ਦੀਪ ਸਿੱਧੂ ਦੇ ਪਰਿਵਾਰ ਨਾਲ ਮਿਲੇ ਭਾਜਪਾ ਆਗੂ ਮਨਜਿੰਦਰ ਸਿਰਸਾ, ਕਿਹਾ-ਜਲਦ ਸਿੱਖ ਆਗੂਆਂ ਨਾਲ ਫਿਰ ਤੋਂ ਮਿਲਣਗੇ PM ਮੋਦੀ

On Punjab

ਕੀ ਹੈ US Government ਦਾ ਸ਼ਟਡਾਊਨ ਤੇ ਇਹ ਅਮਰੀਕਾ ਨੂੰ ਕਿਵੇਂ ਕਰਦਾ ਪ੍ਰਭਾਵਿਤ? ਬਾਇਡਨ ਵੱਲੋਂ ਦਸਤਖ਼ਤ ਕਾਰਨ ਮਿਲੀ ਰਾਹਤ

On Punjab

ਸੈਕਟਰ 11 ਵਿੱਚ ‘ਸ਼੍ਰੀ ਕੁਮਾਰ ਮੈਡੀਕੋਜ਼’ ’ਤੇ ਅੰਨ੍ਹੇਵਾਹ ਫਾਇਰਿੰਗ; ਕੈਸ਼ੀਅਰ ਦੀ ਮੌਤ

On Punjab