Sushant Singh Rajput Birthday: ਸੁਸ਼ਾਂਤ ਸਿੰਘ ਦੀ ਭੈਣ ਨੇ ਸ਼ੁਰੂ ਕੀਤੀ ਨਵੀਂ ਪਹਿਲ, ਵਿਦਿਆਰਥੀਆਂ ਨੂੰ ਦੇਵੇਗੀ ਇੰਨੇ ਲੱਖ ਰੁਪਏ ਦੀ Scholarship
ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਹੁਣ ਇਸ ਦੁਨੀਆ ’ਚ ਨਹੀਂ ਰਹੇ। ਪਿਛਲੇ ਸਾਲ ਅਚਾਨਕ ਹੋਏ ਉਨ੍ਹਾਂ ਦੇ ਦੇਹਾਂਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।...