ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਹੱਦ ਪਾਰੋਂ ਤਸਕਰੀ; ਨੌਂ ਕਿਲੋ ਹੈਰੋਇਨ ਸਣੇ ਛੇ ਨਸ਼ਾ ਤਸਕਰ ਗ੍ਰਿਫ਼ਤਾਰOn PunjabSeptember 18, 2025 by On PunjabSeptember 18, 2025098 ਅੰਮ੍ਰਿਤਸਰ- ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਵੋਟ ਚੋਰਾਂ’ ਨੂੰ ਬਚਾਅ ਰਿਹੈ ਮੁੱਖ ਚੋਣ ਕਮਿਸ਼ਨਰ: ਰਾਹੁਲ ਗਾਂਧੀOn PunjabSeptember 18, 2025 by On PunjabSeptember 18, 2025086 ਚੰਡੀਗੜ੍ਹ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਉਹ ‘ਵੋਟ ਚੋਰੀ’ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼On PunjabSeptember 17, 2025 by On PunjabSeptember 17, 2025064 ਲੁਧਿਆਣਾ- ਪੁਰਾਣੇ ਸਮਿਆਂ ਵਿੱਚ ਪਿਆਰ ’ਚ ਧੋਖੇ ਨੂੰ ਵੀ ਪ੍ਰੇਮੀਆਂ ਦੀ ਦੁਨੀਆ ਵੱਡੇ ਗੁਨਾਹ ਵਜੋਂ ਦੇਖਦੀ ਸੀ। ਪਰ ਹੁਣ ਪਿਆਰ ਵਿੱਚ ਕਤਲ ਦੀਆਂ ਖ਼ਬਰਾਂ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਈ ਵੀ ਐੱਮ ਬੈਲਟ ਪੇਪਰਾਂ ’ਤੇ ਲੱਗਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂOn PunjabSeptember 17, 2025 by On PunjabSeptember 17, 2025094 ਨਵੀਂ ਦਿੱਲੀ- ਚੋਣਾਂ ਦੌਰਾਨ ਹੁਣ ਈ ਵੀ ਐੱਮ ਵਿੱਚ ਪਹਿਲੀ ਵਾਰ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂ ਲੱਗੀਆਂ ਹੋਣਗੀਆਂ ਅਤੇ ਉਨ੍ਹਾਂ ਦੇ ਸੀਰੀਅਲ ਨੰਬਰ ਵੀ ਵੱਧ ਪ੍ਰਮੁੱਖਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੇਲਾ ਦੇਖਣ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ਵਿੱਚ ਡਿੱਗਣ ਕਾਰਨ ਮੌਤOn PunjabSeptember 17, 2025 by On PunjabSeptember 17, 2025086 ਨਦਾਮਪੁਰ- ਇੱਥੋਂ ਨੇੜਲੇ ਪਿੰਡ ਨਦਾਮਪੁਰ ਵਿਖੇ ਅੱਜ ਬਾਅਦ ਦੁਪਹਿਰ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਲਈ ਗਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ’ਚ ਡਿੱਗਣ ਕਾਰਨ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਹੁਲ ਗਾਂਧੀ ਨੂੰ ਸਿਰੋਪਾ: ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੁਲਾਜ਼ਮਾਂ ਖਿਲਾਫ਼ ਕਾਰਵਾਈOn PunjabSeptember 17, 2025 by On PunjabSeptember 17, 2025074 ਅੰਮ੍ਰਿਤਸਰ- ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਆਮਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਹੋਈ ਮਰਯਾਦਾ ਦੀ ਉਲੰਘਣਾ ਅਤੇ ਸਨਮਾਨ ਸਬੰਧੀ...
ਖਬਰਾਂ/Newsਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ, ਹੜ੍ਹਾਂ ਦੇ ਝੰਬੇ ਪੰਜਾਬ ਲਈ 20,000 ਕਰੋੜ ਦੀ ਰਾਹਤ ਮੰਗੀOn PunjabSeptember 17, 2025 by On PunjabSeptember 17, 2025076 ਚੰਡੀਗੜ੍ਹ- ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੇਂਦਰ ਦੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ…ਸਖ਼ਤ ਸੁਨੇਹਾ ਦੇਣ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਿਉਂ ਗ੍ਰਿਫ਼ਤਾਰ ਨਾ ਕੀਤਾ ਜਾਵੇOn PunjabSeptember 17, 2025 by On PunjabSeptember 17, 2025072 ਨਵੀਂ ਦਿੱਲੀ- ਸਰਦੀਆਂ ਵਿੱਚ ਆਮ ਕਰਕੇ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਤੋਂ ਫ਼ਿਕਰਮੰਦ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੀਐੱਸਟੀ ਦਰਾਂ ਵਿਚ ਸੁਧਾਰ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਦਾ ਵਾਧਾ ਕੀਤਾ: ਵਿੱਤ ਮੰਤਰੀOn PunjabSeptember 17, 2025 by On PunjabSeptember 17, 2025086 ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਕਿਹਾ ਕਿ ‘ਨੈਕਸਟ ਜੈਨ ਜੀਐਸਟੀ’ ਸੁਧਾਰਾਂ ਨੇ ਅਰਥਵਿਵਸਥਾ ਵਿੱਚ 2 ਲੱਖ ਕਰੋੜ ਰੁਪਏ ਦਾ ਵਾਧਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨੀਰਜ ਚੋਪੜਾ ਤੇ ਅਰਸ਼ਦ ਨਦੀਮ ਭਲਕੇ ਹੋਣਗੇ ਆਹਮੋ-ਸਾਹਮਣੇOn PunjabSeptember 17, 2025 by On PunjabSeptember 17, 2025080 ਟੋਕੀਓ- ਟੋਕੀਓ ਵਿੱਚ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ (World Athletics Championships) ਵਿੱਚ ਪੁਰਸ਼ਾਂ ਦੇ ਜੈਵਲਿਨ ਫਾਈਨਲ ਵਿੱਚ ਭਾਰਤ ਬਨਾਮ ਪਾਕਿਸਤਾਨ ਮੁਕਾਬਲੇ ਦਾ ਇੱਕ ਹੋਰ ਦੌਰ ਦੇਖਣ ਨੂੰ...