ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਸੀ ਨਾਲ ਤਸਵੀਰਾਂ ਪੋਸਟ ਕਰਨ ’ਤੇ ਅਦਾਕਾਰਾ ਸੁਭਾਸ਼੍ਰੀ ਟ੍ਰੋਲ: ਪਤੀ ਨੇ ਕੀਤਾ ਬਚਾਅOn PunjabDecember 15, 2025 by On PunjabDecember 15, 20250138 ਕੋਲਕਾਤਾ- ਅਦਾਕਾਰਾ ਸੁਭਾਸ਼੍ਰੀ ਗਾਂਗੁਲੀ ਨੂੰ ਫੁੱਟਬਾਲ ਦੇ ਮਹਾਨ ਖਿਡਾਰੀ Messi ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਲਈ ਬੁਰੇ ਢੰਗ ਨਾਲ ਟ੍ਰੋਲ ਕਰਨ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਜਾਰਡਨ ਪਹੁੰਚੇOn PunjabDecember 15, 2025 by On PunjabDecember 15, 20250135 ਓਮਾਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਜਾਰਡਨ ਪਹੁੰਚੇ, ਜਿੱਥੇ ਉਨ੍ਹਾਂ ਦਾ ਦੋ ਦਿਨਾਂ ਦੌਰਾ ਅਰਬ ਦੇਸ਼ ਨਾਲ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਾਊਂਟਿੰਗ ਦੀ ਵੀਡੀਓਗ੍ਰਾਫ਼ੀ ਲਈ ਹਾਈ ਕੋਰਟ ਪੁੱਜਾ ਰਾਜਾ ਵੜਿੰਗOn PunjabDecember 15, 2025 by On PunjabDecember 15, 20250132 ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖੇਤਾਂ ਵਿੱਚੋਂ ਪਰਵਾਸੀ ਮਹਿਲਾ ਦੀ ਲਾਸ਼ ਮਿਲੀ, ਮਾਮਲਾ ਦਰਜOn PunjabDecember 13, 2025 by On PunjabDecember 13, 20250168 ਧਰਮਕੋਟ- ਥਾਣਾ ਕੋਟ ਈਸੇ ਖਾਂ ਦੇ ਅਧੀਨ ਪਿੰਡ ਲੁਹਾਰਾ ਦੇ ਖੇਤਾਂ ਵਿੱਚੋਂ ਕੁੱਝ ਦਿਨ ਪਹਿਲਾਂ ਲਾਪਤਾ ਹੋਈ ਪਰਵਾਸੀ ਮਹਿਲਾ ਦੀ ਲਾਸ਼ ਮਿਲੀ ਹੈ। ਪਰਿਵਾਰ ਨੇ ਉਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਹੁਣ ਦੱਸੋ ਕੌਣ ਮਾਨਸਿਕ ਤੌਰ ’ਤੇੇ ਅਸਥਿਰ’: ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਘੇਰਿਆOn PunjabDecember 13, 2025 by On PunjabDecember 13, 20250179 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੀ ਸਖ਼ਤ ਆਲੋਚਨਾ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਤੋਂ ਸੁਰੱਖਿਆ ਮੰਗੀ, ਚੁੱਪੀ ’ਤੇ ਚੁੱਕੇ ਸਵਾਲOn PunjabDecember 13, 2025 by On PunjabDecember 13, 20250154 ਚੰਡੀਗੜ੍ਹ- ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਨਾਲ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੇਲ੍ਹ ਤੋੜ ਕੇ ਭੱਜਣ ਵਾਲਾ ਗੁਰਪ੍ਰੀਤ ਸੇਖੋਂ ਕਾਨੂੰਨੀ ਤਰੀਕੇ ਨਾਲ ਨਾਭਾ ਜੇਲ੍ਹ ’ਚੋਂ ਰਿਹਾਅOn PunjabDecember 13, 2025 by On PunjabDecember 13, 20250198 ਨਾਭਾ- 2016 ਵਿਚ ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਤੋੜ ਕੇ ਫਰਾਰ ਹੋਣ ਵਾਲਾ ਗੁਰਪ੍ਰੀਤ ਸਿੰਘ ਸੇਖੋਂ ਅੱਜ ਕਾਨੂੰਨੀ ਤਰੀਕੇ ਨਾਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੋਦੀ ਤੇ ਸੰਸਦ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀOn PunjabDecember 13, 2025 by On PunjabDecember 13, 20250180 ਨਵੀਂ ਦਿੱਲੀ- ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਸ਼ਨਿੱਚਰਵਾਰ ਨੂੰ ਸੰਸਦ ਮੈਂਬਰਾਂ ਦੀ ਅਗਵਾਈ ਵਿੱਚ ਉਨ੍ਹਾਂ ਸੁਰੱਖਿਆ ਬਲਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜੋ 2001...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਿਤ ਸ਼ਾਹ ਨੇ ਅਗਲੇ ਸਾਲ 31 ਮਾਰਚ ਤਕ ਨਕਸਲੀਆਂ ਨੂੰ ਖਤਮ ਕਰਨ ਦਾ ਸੰਕਲਪ ਦੁਹਰਾਇਆOn PunjabDecember 13, 2025 by On PunjabDecember 13, 20250150 ਰਾਏਪੁਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਨਕਸਲਵਾਦ ਕਿਸੇ ਨੂੰ ਵੀ ਲਾਭ ਨਹੀਂ ਪਹੁੰਚਾਉਂਦਾ, ਇਹ ਨਾ ਤਾਂ ਹਥਿਆਰ ਚੁੱਕਣ ਵਾਲਿਆਂ ਨੂੰ ਅਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਧਾਨ ਮੰਤਰੀ ਕ੍ਰਾਂਤੀਕਾਰੀ ਸਕੀਮ ਦਾ ਸਿਹਰਾ ਲੈਣ ਲਈ MGNREGA ਦਾ ਨਾਮ ਬਦਲ ਰਹੇ: ਕਾਂਗਰਸOn PunjabDecember 13, 2025 by On PunjabDecember 13, 20250142 ਨਵੀਂ ਦਿੱਲੀ- ਕੈਬਨਿਟ ਵੱਲੋਂ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (MGNREGA) ਦਾ ਨਾਮ ਬਦਲਣ ਲਈ ਇੱਕ ਬਿੱਲ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕਾਂਗਰਸ ਨੇ...