ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਤਿਕਾਰ ਐਕਟ ਸੋਧਾਂ ’ਤੇ ਪੰਜਾਬ ਸਰਕਾਰ ਦਾ ਜਵਾਬ ‘ਮਨਜ਼ੂਰ ਨਹੀਂ’: ਜਥੇਦਾਰ ਗੜਗੱਜOn PunjabJuly 30, 2026 by On PunjabJuly 30, 2026049 ਅੰਮ੍ਰਿਤਸਰ- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਸਰਕਾਰ ਦੇ ਜਵਾਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsGen Z ਬਾਰੇ ਟਿੱਪਣੀਆਂ ਨੂੰ ਲੈ ਕੇ SFI ਵੱਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ Kangana Ranaut ਵਿਰੁੱਧ ਪ੍ਰਦਰਸ਼ਨOn PunjabJuly 30, 2026 by On PunjabJuly 30, 2026047 ਸ਼ਿਮਲਾ- ਸਟੂਡੈਂਟ ਫੈਡਰੇਸ਼ਨ ਆਫ ਇੰਡੀਆ (SFI) ਦੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (HPU) ਯੂਨਿਟ ਨੇ ਅੱਜ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਗੁਰੂ ਪੂਰਨਮਾ ਪਹਿਲੀ ਵਾਰ ਮਹਾਉਤਸਵ ਬੜੀ ਸ਼ਰਧਾ ਪੂਰਵਕ ਮਨਾਇਆ ਗਿਆOn PunjabJuly 30, 2026 by On PunjabJuly 30, 2026040 ਪਟਿਆਲਾ- ਗੁਰੂ ਪੂਰਨਮਾ ਮਹਾ ਉਤਸਵ ਮੌਕੇ ਹਸੀਜਾ ਪਰਿਵਾਰ ਵੱਲੋਂ ਪ੍ਰਸ਼ਾਦ ਲਗਵਾ ਕੇ ਕੜੀ ਚਾਵਲ ਦਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂਆਂ ਨੂੰ ਨੋਟਿਸOn PunjabJuly 30, 2026 by On PunjabJuly 30, 2026047 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੰਡੀਗੜ੍ਹ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsCIA ਵੱਲੋਂ 5 ਨਾਜਾਇਜ਼ ਪਿਸਤੌਲਾਂ ਸਮੇਤ ਇੱਕ ਤਸਕਰ ਕਾਬੂOn PunjabJuly 29, 2026 by On PunjabJuly 29, 2026061 ਫਾਜ਼ਿਲਕਾ- ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਦੌਰਾਨ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘20 ਹਜ਼ਾਰ ’ਚ ਨਹੀਂ ਚੱਲਦਾ ਗੁਜ਼ਾਰਾ..’; ਸਫ਼ਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਆਫ਼ਰ ਰੱਦ; ਹੜਤਾਲ ਰਹੇਗੀ ਜਾਰੀOn PunjabJuly 29, 2026 by On PunjabJuly 29, 2026056 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਾਕਿਸਤਾਨੀ ਰੱਖਿਆ ਮੰਤਰੀ ਨੇ POK ਦੇ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਰਗਾ ‘ਦੁਸ਼ਮਣ’ ਦੱਸਿਆ; ਗੱਲਬਾਤ ਕਰਨ ਤੋਂ ਕੀਤਾ ਇਨਕਾਰOn PunjabJuly 29, 2026 by On PunjabJuly 29, 2026048 ਇਸਲਾਮਾਬਾਦ- ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ ਓ ਕੇ) ਵਿੱਚ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਾਂਗ “ਦੁਸ਼ਮਣ” ਕਰਾਰ ਦਿੰਦਿਆਂ ਕਿਹਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਛੱਪੜ ਵਿੱਚ ਰਾਤਾਂ ਕੱਟਣ ਲਈ ਮਜਬੂਰ 70 ਸਾਲਾਂ ਮਾਂ.. ਔਲਾਦ ਨੇ ਛੱਡਿਆ, ਹੁਣ ਟੈਂਟ ’ਚ ਬਿਤਾ ਰਹੀ ਜ਼ਿੰਦਗੀOn PunjabJuly 29, 2026 by On PunjabJuly 29, 2026056 ਭਿੱਖੀਵਿੰਡ- ਉਮਰ ਦੇ ਆਖ਼ਰੀ ਪੜਾਅ ਵਿੱਚ ਜਿੱਥੇ ਹਰ ਬਜ਼ੁਰਗ ਨੂੰ ਸੁਰੱਖਿਅਤ ਛੱਤ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਉੱਥੇ ਹੀ ਹਲਕਾ ਖੇਮਕਰਨ ਦੇ ਪਿੰਡ ਮਰਗਿੰਦਪੁਰਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਸਬੰਧੀ ਸਮਾਂ ਪੂਰਾ ਹੋਣ ’ਤੇ ਸਰਕਾਰ ਨੇ ਅਕਾਲ ਤਖ਼ਤ ਵਿਖੇ ਪੱਤਰ ਸੌਂਪਿਆOn PunjabJuly 29, 2026 by On PunjabJuly 29, 2026050 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026 ਦੀਆਂ ਇਤਰਾਯੋਗ ਮੱਦਾਂ ਅਤੇ ਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕ ਸਭਾ ਵਿੱਚ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਤਲਖ਼ੀ, ਵਿਦਿਆਰਥੀਆਂ ਦੇ ਹਵਾਲੇ ਨਾਲ ਸਰਕਾਰ ‘ਤੇ ਨਿਸ਼ਾਨੇOn PunjabJuly 29, 2026 by On PunjabJuly 29, 2026044 ਨਵੀਂ ਦਿੱਲੀ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਵਿਦਿਆਰਥੀ...