ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਸੰਕਟ: ਡੀ ਜੀ ਸੀ ਏ ਵੱਲੋਂ 4 ਫਲਾਈਟ ਅਪਰੇਸ਼ਨ ਇੰਸਪੈਕਟਰ ਮੁਅੱਤਲOn PunjabDecember 12, 2025 by On PunjabDecember 12, 20250145 ਮੁੰਬਈ- ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ ਜੀ ਸੀ ਏ (DGCA) ਨੇ ਇੰਡੀਗੋ ਦੇ ਸੰਚਾਲਨ ਵਿੱਚ ਵੱਡੇ ਪੱਧਰ ‘ਤੇ ਆਈ ਗੜਬੜੀ ਕਾਰਨ ਚਾਰ ਫਲਾਈਟ ਆਪਰੇਸ਼ਨ ਇੰਸਪੈਕਟਰਾਂ (FOIs)...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗੈਂਗਸਟਰ ਤੋਂ ਸਿਆਸਤਦਾਨ ਬਣਿਆ ਗੁਰਪ੍ਰੀਤ ਸੇਖੋਂ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ; ਸਮਰਥਕਾਂ ਵੱਲੋਂ ਹਾਈਵੇਅ ਜਾਮOn PunjabDecember 12, 2025 by On PunjabDecember 12, 20250172 ਫ਼ਿਰੋਜ਼ਪੁਰ- ਦੇਰ ਰਾਤ ਕੀਤੀ ਕਾਰਵਾਈ ਵਿੱਚ ਫ਼ਿਰੋਜ਼ਪੁਰ ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. (CrPC) ਦੀ ਧਾਰਾ 7/51...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡਾਕਟਰਾਂ ਨੂੰ ਨਾ ਮਿਲੀ ਤਨਖਾਹ; 15 ਦਸੰਬਰ ਤੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨOn PunjabDecember 11, 2025 by On PunjabDecember 11, 20250182 ਬਰਨਾਲਾ- ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਰਕਾਰੀ ਡਾਕਟਰਾਂ ਵੱਲੋਂ ਤਨਖ਼ਾਹ ਮਿਲਣ ਵਿੱਚ ਹੋ ਰਹੀ ਬੇਲੋੜੀ ਦੇਰੀ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਅਗਲੇ ਸੋਮਵਾਰ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਮਾਨ ਵੱਲੋਂ ਪਟਿਆਲਾ ਵਿੱਚ ਸੜਕਾਂ ਦਾ ਨਿਰੀਖਣOn PunjabDecember 11, 2025 by On PunjabDecember 11, 20250161 ਪਟਿਆਲਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪੁੱਜੇ ਹੋਏ ਹਨ। ਇਸ ਦੌਰਾਨ ਉਨਾਂ ਨੇ ਪਟਿਆਲਾ ਤੋਂ ਫਤਿਹਗੜ੍ਹ ਸਾਹਿਬ ਤੱਕ ਲਈ ਨਵੀਂ ਬਣ ਰਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੈਕਸੀਕੋ ਵੱਲੋਂ ਭਾਰਤ ਸਮੇਤ ਹੋਰ ਏਸ਼ੀਆਈ ਦੇਸ਼ਾਂ ਦੇ ਸਮਾਨ ’ਤੇ 50 ਫੀਸਦੀ ਤੱਕ ਟੈਕਸ ਦਾ ਐਲਾਨOn PunjabDecember 11, 2025 by On PunjabDecember 11, 20250149 ਮੈਕਸੀਕੋ- ਮੈਕਸੀਕੋ ਦੀ ਸੈਨੇਟ ਨੇ ਬੁੱਧਵਾਰ ਨੂੰ ਚੀਨ ਅਤੇ ਕਈ ਹੋਰ ਏਸ਼ੀਆਈ ਦੇਸ਼ਾਂ ਤੋਂ ਦਰਾਮਦਗੀ ਉੱਤੇ ਅਗਲੇ ਸਾਲ ਤੋਂ 50 ਫੀਸਦੀ ਤੱਕ ਟੈਕਸ ਵਧਾਉਣ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੁਪੱਈਆ ਡਾਲਰ ਦੇ ਮੁਕਾਬਲੇ ਸਭ ਤੋਂ ਹੇਠਲੇ ਪੱਧਰ ’ਤੇ ਬੰਦOn PunjabDecember 11, 2025 by On PunjabDecember 11, 20250186 ਮੁੰਬਈ- ਵੀਰਵਾਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 39 ਪੈਸੇ ਦੀ ਗਿਰਾਵਟ ਨਾਲ 90.33 ਦੇ ਹੁਣ ਤੱਕ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੱਕ ਖੱਡ ’ਚ ਡਿੱਗਣ ਕਾਰਨ 18 ਮੌਤਾਂ, 3 ਲਾਪਤਾOn PunjabDecember 11, 2025 by On PunjabDecember 11, 20250172 ਡਿਬਰੂਗੜ੍ਹ- ਇੱਥੇ ਇੱਕ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਏਅਰਲਾਈਨ ਪ੍ਰਭਾਵਿਤ ਯਾਤਰੀਆਂ ਨੂੰ 10,000 ਦੇ ਵਾਧੂ ਯਾਤਰਾ ਵਾਊਚਰ ਦੇਵੇਗੀOn PunjabDecember 11, 2025 by On PunjabDecember 11, 20250119 ਨਵੀਂ ਦਿੱਲੀ- ਏਅਰਲਾਈਨ ਦੇ ਇੱਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਡੀਗੋ ਪਿਛਲੇ ਕੁਝ ਦਿਨਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਜਿਹੇ ਗ੍ਰਾਹਕਾਂ ਨੂੰ 10,000 ਰੁਪਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨਾਲ ਮੁਲਾਕਾਤOn PunjabDecember 11, 2025 by On PunjabDecember 11, 20250179 ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਏ ਆਈ ਸੀ ਸੀ (AICC) ਹੈੱਡਕੁਆਰਟਰ ਵਿਖੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵਿਆਹਾਂ ਦਾ ਸੀਜ਼ਨ ਸ਼ੁਰੂ: ਬਾਜ਼ਾਰਾਂ ਵਿੱਚ ਤੇਜ਼ੀ, ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕOn PunjabDecember 10, 2025 by On PunjabDecember 10, 20250170 ਮਾਲੇਰਕੋਟਲਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਾਜ਼ਾਰਾਂ ਵਿੱਚ ਗਾਹਕਾਂ ਦੀ ਭੀੜ ਵਧ ਗਈ ਹੈ, ਜਿਸ ਨਾਲ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕ ਆ ਗਈ ਹੈ...