ਖੇਡ-ਜਗਤ/Sports Newsਸਾਬਕਾ ਭਾਰਤੀ ਕਪਤਾਨ ਬਿਸ਼ਨ ਸਿੰਘ ਬੇਦੀ ਨੇ DDCA ਨੂੰ ਸੌਂਪਿਆ ਅਸਤੀਫਾ, ਸਰਕਾਰ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮOn PunjabDecember 23, 2020 by On PunjabDecember 23, 20200756 ਨਵੀਂ ਦਿੱਲੀ: ਸਾਬਕਾ ਭਾਰਤੀ ਕਪਤਾਨ ਤੇ ਦਿਗੱਜ ਸਪਿਨ ਗੇਂਦਬਾਜ਼ ਬਿਸ਼ਨ ਸਿੰਘ ਬੇਦੀ ਨੇ DDCA ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ...
ਰਾਜਨੀਤੀ/Politicsਰਾਹੁਲ ਦੀ ਅਗਵਾਈ ‘ਚ ਰਾਸ਼ਟਰਪਤੀ ਨੂੰ ਮਿਲੇਗਾ ਕਾਂਗਰਸ ਵਫ਼ਦ, ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੌਂਪੇ ਜਾਣਗੇ ਦੋ ਕਰੋੜ ਦਸਤਖ਼ਤOn PunjabDecember 23, 2020 by On PunjabDecember 23, 20200866 ਦਿੱਲੀ ਬਾਰਡਰ ‘ਤੇ ਡਟੇ ਕਿਸਾਨਾਂ ਨੂੰ ਅੱਜ 27ਵਾਂ ਦਿਨ ਹੋ ਗਿਆ ਹੈ। ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਕਿਸਾਨ ਕਾਇਮ ਹਨ...
ਰਾਜਨੀਤੀ/Politicsਕਿਸਾਨ ਜਥੇਬੰਦੀਆਂ ਅੱਜ ਲੈਣਗੀਆਂ ਇਹ ਫੈਸਲਾ, ਕੇਂਦਰ ਦੀ ਚਿੱਠੀ ‘ਤੇ ਹੋਵੇਗਾ ਵਿਚਾਰ-ਵਟਾਂਦਰਾOn PunjabDecember 23, 2020 by On PunjabDecember 23, 20200737 ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਵੱਖ-ਵੱਖ ਬਾਰਡਰ ‘ਤੇ ਜਾਰੀ ਕਿਸਾਨ ਅੰਦੋਲਨ ਅੱਜ 28ਵੇਂ ਦਿਨ ‘ਚ ਸ਼ਾਮਲ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਗੱਲਬਾਤ...
ਸਮਾਜ/Socialਫਰਾਂਸ ’ਚ ਤਿੰਨ ਪੁਲਿਸ ਅਫ਼ਸਰਾਂ ਦੀ ਗੋਲੀ ਮਾਰ ਕੇ ਹੱਤਿਆOn PunjabDecember 23, 2020 by On PunjabDecember 23, 20200819 ਫਰਾਂਸ ਦੀ ਰਾਜਧਾਨੀ ਪੈਰਿਸ ਦੇ ਉਪ-ਨਗਰੀ ਇਲਾਕੇ ’ਚ ਤਿੰਨ ਪੁਲਿਸ ਅਫ਼ਸਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਉਸ ਸਮੇਂ ਹੋਈ ਜਦੋਂ...
ਖਾਸ-ਖਬਰਾਂ/Important Newsਜਾਣੋ ਮਾਈਕ੍ਰੋਬਲਾਗਿੰਗ ਪਲੇਟਫਾਰਮ Twitter’ਤੇ ਕਿਵੇਂ ਹੋਵੇਗਾ US ਦੇ ਨਵੇਂ ਰਾਸ਼ਟਰਪਤੀ ਦਾ ਸਵਾਗਤOn PunjabDecember 23, 2020 by On PunjabDecember 23, 20200776 ਮਾਈਕੋ੍ਰਬਲਾਗਿੰਗ ਵੈੱਬਸਾਈਟ ਟਵਿੱਟਰ (Twitter) ਨੇ ਆਪਣੇ ਪਲੇਟਫਾਰਮ ’ਤੇ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਇਡਨ ਦੇ ਸਵਾਗਤ ਲਈ ਯੋਜਨਾ ਬਣਾ ਲਈ ਹੈ। ਇਸ ਤਹਿਤ 20 ਜਨਵਰੀ...
ਸਮਾਜ/Socialਪਾਕਿ ਸਰਕਾਰ ਤੇ ਫ਼ੌਜ ਦੇ ਅੱਤਿਆਚਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਕਰੀਮਾ ਦੀ ਕੈਨੇਡਾ ‘ਚ ਹੱਤਿਆOn PunjabDecember 23, 2020 by On PunjabDecember 23, 20200720 ਪਾਕਿਸਤਾਨ ਦੇ ਬਲੋਚਿਸਤਾਨ ਵਿਚ ਸਰਕਾਰ ਅਤੇ ਫ਼ੌਜ ਦੇ ਅੱਤਿਆਚਾਰ ਖ਼ਿਲਾਫ਼ ਲਗਾਤਾਰ ਆਵਾਜ਼ ਚੁੱਕਣ ਵਾਲੀ ਕਰੀਮਾ ਬਲੋਚ ਦੀ ਕੈਨੇਡਾ ਦੇ ਟੋਰਾਂਟੋ ਵਿਚ ਸ਼ੱਕੀ ਹਾਲਾਤ ਵਿਚ ਮੌਤ...
ਖਾਸ-ਖਬਰਾਂ/Important Newsਜਨਵਰੀ ਦੇ ਅੰਤ ’ਚ ਐੱਸਈਸੀ ਦੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਣਗੇ ਭਾਰਤਵੰਸ਼ੀ ਅਰਥਸ਼ਾਸਤਰੀOn PunjabDecember 23, 2020 by On PunjabDecember 23, 20200694 ਅਮਰੀਕੀ ਸਕਿਓਰਿਟੀ ਐਂਡ ਐਕਸਚੇਂਜ ਕਮਿਸ਼ਨ (ਐੱਸਈਸੀ) ’ਚ ਮੁੱਖ ਅਰਥਸ਼ਾਸਤਰੀ ਤੇ ਆਰਥਿਕ ਤੇ ਖਤਰਾ ਵਿਸ਼ਲੇਸ਼ਣ ਵਿਭਾਗ (ਡੇਰਾ) ਦੇ ਡਾਇਰੈਕਟਰ ਐੱਸਪੀ ਕੋਠਾਰੀ ਜਨਵਰੀ ਦੇ ਅੰਤ ’ਚ ਐੱਸਈਸੀ...
ਖਾਸ-ਖਬਰਾਂ/Important Newsਜਾਂਦੇ-ਜਾਂਦੇ ਟਰੰਪ ਨੇ ਦਿੱਤੀ 15 ਲੋਕਾਂ ਨੂੰ ਮਾਫ਼ੀ,ਮਾਫੀ ਲੈਣ ਵਾਲਿਆਂ ’ਚ ਇਰਾਕ ਕਤਲੇਆਮ ਤੇ ਚੋਣਾਂ ਵਿਚ ਰੂਸੀ ਦਖਲ ਦੇ ਦੋਸ਼ੀ ਵੀOn PunjabDecember 23, 2020 by On PunjabDecember 23, 20200757 ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਾਂਦੇ-ਜਾਂਦੇ ਆਪਣੇ ਵਿਸ਼ੇਸ਼ ਅਧਿਕਾਰ ਦਾ ਇਸਤੇਮਾਲ ਕੀਤਾ ਤੇ ਵੱਖ ਵੱਖ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ 15 ਲੋਕਾਂ ਨੂੰ ਮਾਫ਼ੀ...
ਸਮਾਜ/Socialਦੁਨੀਆ ਦੇ ਆਖਰੀ ਮਹਾਦੀਪ ਤਕ ਪਹੁੰਚਿਆ ਕੋਰੋਨਾ ਵਾਇਰਸ, ਅੰਟਾਰਕਟਿਕਾ ਵੀ ਨਹੀਂ ਰਿਹਾ ਅਣਛੋਹਿਆOn PunjabDecember 23, 2020 by On PunjabDecember 23, 20200905 ਕੋਰੋਨਾ ਵਾਇਰਸ ਅੰਟਾਰਕਟਿਕਾ (Antarctica) ਤਕ ਪਹੁੰਚ ਗਿਆ ਹੈ। ਹੁਣ ਤਕ ਧਰਤੀ ਦੇ ਦੱਖਣੀ ਸਿਰੇ ’ਤੇ ਸਥਿਤ ਇਹ ਮਹਾਦੀਪ ਇਸ ਮਹਾਮਾਰੀ ਦੀ ਲਪੇਟ ’ਚ ਆਉਣ ਤੋਂ...
ਖਾਸ-ਖਬਰਾਂ/Important Newsਕੋਰੋਨਾ ਦੇ ਰਾਹਤ ਪੈਕੇਜ ਬਿੱਲ ’ਤੇ ਡੋਨਾਲਡ ਟਰੰਪ ਨੇ ਦਸਤਖ਼ਤ ਕਰਨ ਤੋਂ ਕੀਤੀ ਨਾਂਹOn PunjabDecember 23, 2020 by On PunjabDecember 23, 20200755 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਰਾਹਤ ਪੈਕੇਜ ਬਿੱਲ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬਿੱਲ ’ਚ ਅਮਰੀਕੀ ਨਾਗਰਿਕਾਂ...