ਰਾਜਨੀਤੀ/Politicsਮਮਤਾ ਬੈਨਰਜੀ ਦਾ ਕੇਂਦਰ ‘ਤੇ ਨਿਸ਼ਾਨਾ, ਕਿਹਾ ਭਾਰਤ ‘ਚ ਚੱਲ ਰਹੀ ਠੇਠ ਧਾਰਮਿਕ ਨਫ਼ਰਤ ਦੀ ਸਿਆਸਤOn PunjabDecember 22, 2020 by On PunjabDecember 22, 202001053 ਕੋਲਕਾਤਾ: ਪੱਛਮੀ ਬੰਗਾਲ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਜੇਪੀ ਤੇ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਿਚਾਲੇ ਵਾਰ ਪਲਟਵਾਰ ਤੇਜ਼...
ਸਮਾਜ/Socialਜੰਮੂ-ਕਸ਼ਮੀਰ: ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਦਾ ਸਰੰਡਰ, ਪਰਿਵਾਰ ਦੀ ਅਪੀਲ ‘ਤੇ ਸੁੱਟੇ ਹਥਿਆਰOn PunjabDecember 22, 2020 by On PunjabDecember 22, 202001209 ਸ੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਜ ਦੋ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਸਰੰਡਰ ਕਰ ਦਿੱਤਾ। ਦੋਵੇਂ ਲਸ਼ਕਰ ਦੇ ਅੱਤਵਾਦੀ ਹਨ। ਮੁਕਾਬਲੇ ਦੌਰਾਨ...
ਖਾਸ-ਖਬਰਾਂ/Important Newsਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਜਨਤਕ ਤੌਰ ‘ਤੇ ਲਗਵਾਇਆ ਕੋਰੋਨਾ ਦਾ ਟੀਕਾOn PunjabDecember 22, 2020 by On PunjabDecember 22, 20200852 ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋਅ ਬਾਇਡਨ ਨੇ ਸੋਮਵਾਰ ਨੂੰ ਜਨਤਕ ਤੌਰ ‘ਤੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ। ਇਸ ਦਾ ਟੀਵੀ ਤੋਂ ਸਿੱਧਾ ਪ੍ਰਸਾਰਣ ਕੀਤਾ...
ਖਾਸ-ਖਬਰਾਂ/Important Newsਕਾਬੁਲ ’ਚ ਹੋਏ ਕਾਰ ਬੰਬ ਹਮਲੇ ’ਚ ਪੰਜ ਲੋਕਾਂ ਦੀ ਮੌਤ, 2 ਜ਼ਖ਼ਮੀ, ਕਿਸੇ ਅੱਤਵਾਦੀ ਸੰਗਠਨ ਨੇ ਨਹੀਂ ਲਈ ਜ਼ਿੰਮੇਵਾਰੀOn PunjabDecember 22, 2020 by On PunjabDecember 22, 20200871 International news ਕਾਬੁਲ, ਆਈਐੱਨਐੱਸ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਚ ਮੰਗਲਵਾਰ ਨੂੰ ਇਕ ਧਮਾਕੇ ’ਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਲੋਕ...
ਖਾਸ-ਖਬਰਾਂ/Important Newsਅਮਰੀਕਾ ’ਚ ਯੂਨੀਵਰਸਿਟੀ ’ਚ ਸਥਾਪਤ ਹੋਵੇਗੀ ਜੈਨ ਤੇ ਹਿੰਦੂ ਧਰਮ ਦੀ ਚੇਅਰOn PunjabDecember 22, 2020 by On PunjabDecember 22, 20200871 ਅਮਰੀਕਾ ਦੀ ਇਕ ਯੂਨੀਵਰਸਿਟੀ ਵਿਚ ਜੈਨ ਧਰਮ ਅਤੇ ਹਿੰਦੂੁ ਧਰਮ ’ਤੇ ਇਕ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਆਪਣੇ ਧਾਰਮਕ ਅਧਿਐਨ...
ਸਮਾਜ/Socialਫਾਈਜ਼ਰ-ਬਾਇਓਐੱਨਟੇਕ ਦੀ ਵੈਕਸੀਨ ਦੀ ਖ਼ੁਰਾਕ ਪਾਉਣ ਵਾਲਾ ਏਸ਼ੀਆ ਦਾ ਪਹਿਲਾ ਦੇਸ਼ ਬਣਿਆ ਸਿੰਗਾਪੁਰOn PunjabDecember 22, 2020 by On PunjabDecember 22, 20200786 ਸਿੰਗਾਪੁਰ ਨੇ ਕੋਰੋਨਾ ਵੈਕਸੀਨ ਦੀ ਆਪਣੀ ਪਹਿਲੀ ਖੇਪ ਪ੍ਰਾਪਤ ਕਰ ਲਈ ਹੈ। ਇਸਦੇ ਨਾਲ ਹੀ ਫਾਈਜ਼ਰ ਤੇ ਬਾਇਓਐੱਨਟੇਕ ਦੀ ਕੋਰੋਨਾ ਵੈਕਸੀਨ ਦੀ ਖ਼ੁਰਾਕ ਪਾਉਣ ਵਾਲਾ...
ਖਾਸ-ਖਬਰਾਂ/Important Newsਟਰੰਪ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਵਧਾਉਣ ਲਈ ਪੀਐੱਮ ਮੋਦੀ ਨੂੰ ਕੀਤਾ ‘ਲੀਜਨ ਆਫ ਮੈਰਿਟ’ ਨਾਲ ਸਨਮਾਨਿਤOn PunjabDecember 22, 2020 by On PunjabDecember 22, 20200752 ਸੰਯੁਕਤ ਰਾਸ਼ਟਰ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਤੇ ਅਮਰੀਕਾ ਦੀ ਰਣਨੀਤਕ ਸਾਂਝੇਦਾਰੀਆਂ ਨੂੰ ਵਧਾਉਣ ’ਚ ਉਨ੍ਹਾਂ ਦੀ ਲੀਡਰਸ਼ਿਪ ਲਈ ਅਮਰੀਕਾ...
ਖਾਸ-ਖਬਰਾਂ/Important Newsਇੰਗਲੈਂਡ ਦੁਨੀਆ ਦੇ ਬਹੁਤੇ ਦੇਸ਼ਾਂ ਤੋਂ ਕਟਿਆ, ਸਖਤ ਪਾਬੰਦੀਆਂ ਦਾ ਐਲਾਨOn PunjabDecember 21, 2020 by On PunjabDecember 21, 20200733 ਲੰਡਨ: ਦੁਨੀਆ ਭਰ ’ਚ ਕੋਰੋਨਾ ਤੋਂ ਪੀੜਤ ਲੋਕਾਂ ਦਾ ਅੰਕੜਾ ਹੁਣ 7 ਕਰੋੜ 66 ਲੱਖ ਤੋਂ ਪਾਰ ਪੁੱਜ ਚੁੱਕਾ ਹੈ। ਇੰਗਲੈਂਡ ਜਿਹੇ ਠੰਢੇ ਮੁਲਕਾਂ ਵਿੱਚ...
ਸਮਾਜ/Socialਇਕ ਸਾਲ ਤੋਂ ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਦੁਨੀਆ ਲਈ WHO ਦੀ ਇਕ ਚੰਗੀ ਖ਼ਬਰOn PunjabDecember 21, 2020 by On PunjabDecember 21, 20200975 ਕੋਰੋਨਾ ਮਹਾਮਾਰੀ ਨਾਲ ਜੂਝ ਰਹੀ ਦੁਨੀਆ ਲਈ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਵਿਸ਼ਵ ਸਿਹਤ ਸੰਗਠਨ ਇਕ ਚੰਗੀ ਖਬਰ ਲੈ ਕੇ ਸਾਹਮਣੇ ਆਇਆ ਹੈ। WHO ਦੇ...
ਖਾਸ-ਖਬਰਾਂ/Important Newsਹਾਰ ਨਹੀਂ ਮੰਨ ਰਹੇ ਡੋਨਾਲਡ ਟਰੰਪ, ਸੁਪਰੀਮ ਕੋਰਟ ‘ਚ ਦਾਖ਼ਲ ਕੀਤੀ ਨਵੀਂ ਪਟੀਸ਼ਨOn PunjabDecember 21, 2020 by On PunjabDecember 21, 20200673 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚੋਣ ਮੁਹਿੰਮ ਕਮੇਟੀ ਤਿੰਨ ਨਵੰਬਰ ਨੂੰ ਹੋਈ ਚੋਣ ਦੇ ਨਤੀਜਿਆਂ ਨੂੰ ਬਦਲਵਾਉਣ ਦੇ ਆਪਣੇ ਯਤਨ ਜਾਰੀ ਰੱਖੇ ਹੋਏ ਹੈ। ਕਮੇਟੀ...