ਸਰਵ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਮਹਾਨ ਗ੍ਰੰਥ ਦਾ ਅੱਜ ਦੇ ਦਿਨ ਹੋਇਆ ਪ੍ਰਕਾਸ਼, ਹਰਮਿੰਦਰ ਸਾਹਿਬ ‘ਚ ਲੱਗੀਆਂ ਰੌਣਕਾਂ
ਅੰਮ੍ਰਿਤਸਰ: ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਸਮੁੱਚੀ ਮਾਨਵਤਾ ਵੱਲੋਂ ਮਨਾਇਆ...

