ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਵੀ ਦਰਿਆ ਵਿਚ ਡੁੱਬਿਆ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਕ ਹਿੱਸਾOn PunjabAugust 27, 2025 by On PunjabAugust 27, 2025088 ਪਾਕਿਸਤਾਨ: ਪਾਕਿਸਤਾਨ ਵਿੱਚ ਰਾਵੀ ਦਰਿਆ ਵਿੱਚ ਛੱਡੇ ਗਏ ਪਾਣੀ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਜੀਠੀਆ ਕੇਸ: ਗੁੰਮ ਰਿਕਾਰਡ ਸਬੰਧੀ ਮਜੀਠੀਆ ਤੋਂ ਢਾਈ ਘੰਟੇ ਤੱਕ ਪੁਛਗਿੱਛOn PunjabAugust 26, 2025 by On PunjabAugust 26, 20250130 ਨਾਭਾ- ਨਾਭਾ ਜੇਲ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਹਾਲ ਹੀ ਵਿੱਚ ਐੱਸਆਈਟੀ ਟੀਮ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਸਪੈਸ਼ਲ ਇਨਵੈਸਟੀਗੇਸ਼ਨ ਟੀਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਗੂੰਜਣਗੀਆਂ ਕਿਲਕਾਰੀਆਂOn PunjabAugust 26, 2025 by On PunjabAugust 26, 2025081 ਮੁੰਬਈ- ਫ਼ਿਲਮ ਅਦਾਕਾਰਾ ਪਰਿਨੀਤੀ ਚੋਪੜਾ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਘਰ ਜਲਦੀ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਜਲਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ ਨਾਟਕ ‘ਧੁੱਖਦੇ ਰਿਸ਼ਤੇ’On PunjabAugust 26, 2025 by On PunjabAugust 26, 20250113 ਕੈਨੇਡਾ- ਚੇਤਨਾ ਕਲਚਰਲ ਸੈਂਟਰ ਟਰਾਂਟੋ ਵਲੋਂ ਮਿਸੀਸਾਗਾ ਦੇ ਸੰਪ੍ਰਦਾਇ ਥੀਏਟਰ ਵਿੱਚ ਖੇਡਿਆ ਗਿਆ ਨਾਟਕ ‘ਧੁੱਖਦੇ ਰਿਸ਼ਤੇ’ ਦਰਸ਼ਕਾਂ ਲਈ ਵੱਡੇ ਸੰਦੇਸ਼ ਛੱਡ ਗਿਆ। ਨਾਹਰ ਸਿੰਘ ਔਜਲਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਕਰੇਨ ਨੂੰ ਭਰੋਸਾ ਹੈ ਕਿ ਰੂਸ ਨਾਲ ਜੰਗ ਖ਼ਤਮ ਕਰਵਾਉਣ ’ਚ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀOn PunjabAugust 26, 2025 by On PunjabAugust 26, 2025093 ਯੂਕਰੇਨ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਆਪਣੇ ਦੇਸ਼ ਦੇ ਆਜ਼ਾਦੀ ਦਿਵਸ ’ਤੇ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਨੂੰ ਧੰਨਵਾਦ ਕੀਤਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਾਘਾਂ ਦੀ ਛੇਵੇਂ ਗੇੜ ਦੀ ਗਿਣਤੀ ਸ਼ੁਰੂ ਕਰੇਗਾ ਭਾਰਤOn PunjabAugust 26, 2025 by On PunjabAugust 26, 20250132 ਨਵੀਂ ਦਿੱਲੀ- ਭਾਰਤ ਆਲ ਇੰਡੀਆ ਟਾਈਗਰ ਐਸਟੀਮੇਸ਼ਨ (AITE) ਦਾ ਛੇਵਾਂ ਗੇੜ ਸ਼ੁਰੂ ਕਰਨ ਜਾ ਰਿਹਾ ਹੈ। ਇਸ ਦੀ ਰਿਪੋਰਟ 2026 ਵਿੱਚ ਜਾਰੀ ਕੀਤੀ ਜਾਵੇਗੀ। ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੀਂਹ ਤੇ ਢਿੱਗਾਂ ਡਿੱਗਣ ਕਰਕੇ ਜੰਮੂ ਸ੍ਰੀਨਗਰ ਕੌਮੀ ਸ਼ਾਹਰਾਹ ’ਤੇ ਆਵਾਜਾਈ ਮੁਅੱਤਲOn PunjabAugust 26, 2025 by On PunjabAugust 26, 20250115 ਨਵੀਂ ਦਿੱਲੀ- ਜੰਮੂ ਡਿਵੀਜ਼ਨ ਵਿੱਚ ਮੰਗਲਵਾਰ ਨੂੰ ਲਗਾਤਾਰ ਤੀਜੇ ਦਿਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਜੰਮੂ-ਸ਼੍ਰੀਨਗਰ ਕੌਮੀ ਸ਼ਾਹਰਾਹ ਉੱਤੇ ਆਵਾਜਾਈ ਠੱਪ ਹੋ ਗਈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਆਹਲੀ ਕਲਾਂ ਦਾ ਐਡਵਾਂਸ ਬੰਨ੍ਹ ਟੁੱਟਿਆ; 35 ਹਜ਼ਾਰ ਏਕੜ ’ਚ ਝੋਨੇ ਦੀ ਫ਼ਸਲ ਤਬਾਹOn PunjabAugust 26, 2025 by On PunjabAugust 26, 20250124 ਪੰਜਾਬ- ਇਥੋਂ ਨੇੜੇ ਪਿੰਡ ਆਹਲੀ ਕਲਾਂ ਵਿੱਚ ਲੱਗਾ ਐਡਵਾਂਸ ਬੰਨ੍ਹ ਟੁੱਟ ਗਿਆ ਹੈ। ਇਸ ਬੰਨ ਨੂੰ ਬਚਾਉਣ ਲਈ ਕਿਸਾਨ ਲੰਘੀ 10 ਅਗਸਤ ਤੋਂ ਲੱਗੇ ਹੋਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਨਸਾ ਜ਼ਿਲ੍ਹੇ ਦੇ ਦਰਜਨਾਂ ਸਕੂਲਾਂ ਵਿੱਚ ਪਾਣੀ ਭਰਿਆ; ਕਈ ਥਾਵਾਂ ‘ਤੇ ਆਇਆ ਕਰੰਟ, ਮਾਪਿਆਂ ’ਚ ਸਹਿਮOn PunjabAugust 26, 2025 by On PunjabAugust 26, 20250120 ਮਾਨਸਾ- ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਰਵੇਂ ਮੀਂਹ ਕਾਰਨ ਦਰਜਨਾਂ ਪਿੰਡਾਂ ਦੇ ਸਕੂਲਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਅਧਿਆਪਕ, ਮਾਪੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹੜ੍ਹਾਂ ਕਾਰਨ ਕੀਰਤਪੁਰ-ਮਨਾਲੀ ਹਾਈਵੇਅ ’ਤੇ ਆਵਾਜਾਈ ਠੱਪOn PunjabAugust 26, 2025 by On PunjabAugust 26, 2025084 ਮਨਾਲੀ- ਭਾਰੀ ਮੀਂਹ ਦੌਰਾਨ ਵਾਪਰੀਆਂ ਢਿੱਗਾਂ ਡਿੱਗਣ ਦੀਆਂ ਘਟਨਾਵਾਂ ਅਤੇ ਹੜ੍ਹਾਂ ਕਾਰਨ ਕੀਰਤਪੁਰ-ਮਨਾਲੀ ਕੌਮੀ ਰਾਜਮਾਰਗ ਨੂੰ ਬਹੁਤ ਜ਼ਿਆਦਾ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਮੰਡੀ ਅਤੇ...