ਫਿਲਮ-ਸੰਸਾਰ/Filmyਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ, ਇਲਾਜ ਲਈ ਜਲਦ ਜਾ ਸਕਦੇ ਅਮਰੀਕਾOn PunjabAugust 12, 2020 by On PunjabAugust 12, 20200562 ਮੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ ‘ਚ ਡਿਸਚਾਰਜ...
ਫਿਲਮ-ਸੰਸਾਰ/Filmyਕਰੀਨਾ ਕਪੂਰ ਫਿਰ ਬਣਨ ਵਾਲੀ ਹੈ ਮਾਂ, ਘਰ ਆਉਣ ਵਾਲਾ ਹੈ ਛੋਟਾ ਮਹਿਮਾਨOn PunjabAugust 12, 2020 by On PunjabAugust 12, 20200606 ਬਾਲੀਵੁੱਡ ਅਭਿਨੇਤਾ ਕਰੀਨਾ ਕਪੂਰ ਤੇ ਸੈਫ ਅਲੀ ਖਾਨ ਦੇ ਘਰ ਜਲਦ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਕਰੀਨਾ ਕਪੂਰ ਪ੍ਰੇਗਨੈਂਟ ਹੈ ਅਤੇ ਇਸ ਕਪਲ ਨੇ...
ਸਿਹਤ/Healthਰੂਸੀ ਕੋਰੋਨਾ ਵੈਕਸੀਨ ‘ਤੇ ਭਾਰਤੀ ਸੰਸਥਾ ਨੇ ਵੀ ਚੁੱਕੇ ਸਵਾਲOn PunjabAugust 12, 2020 by On PunjabAugust 12, 20200475 ਹੈਦਰਾਬਾਦ: ਕੋਰੋਨਾ ਮਹਾਮਾਰੀ ਨਾਲ ਲੜਨ ਲਈ ਰੂਸ ਵੱਲੋਂ ਤਿਆਰ ਕੀਤਾ ਗਿਆ ਟੀਕਾ ਸ਼ੱਕ ਦੇ ਘੇਰੇ ‘ਚ ਆ ਰਿਹਾ ਹੈ। ਭਾਰਤ ਦੇ ਨਾਮੀ ਸੰਸਥਾ ਨੇ ਟੀਕੇ...
ਰਾਜਨੀਤੀ/Politicsਵੈਂਟੀਲੇਟਰ ‘ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੈਨਾ ਦੇ ਹਸਪਤਾਲ ‘ਚ ਹੋਈ ਸਰਜ਼ਰੀOn PunjabAugust 12, 2020 by On PunjabAugust 12, 20200591 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਬ੍ਰੇਨ ਕਲੌਟ ਦੀ ਸਰਜਰੀ ਤੋਂ ਬਾਅਦ ਵੈਂਟੀਲੇਟਰ ਸਪੋਰਟ ‘ਤੇ ਹਨ। ਮੁਖਰਜੀ ਵੀ ਕੋਰੋਨਾਵਾਇਰਸ ਪੌਜ਼ੇਟਿਵ ਪਾਏ ਗਏ ਹਨ। ਹਸਪਤਾਲ...
ਸਮਾਜ/Socialਕੋਰੋਨਾ ਦੇ ਟੀਕੇ ਨੇ ਲਾਈ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਤੇ ਬ੍ਰੇਕ, ਭਾਰੀ ਗਿਰਾਵਟ ਮਗਰੋਂ ਜਾਣੋ ਕੀਮਤਾਂOn PunjabAugust 12, 2020 by On PunjabAugust 12, 20200804 ਮੁੰਬਈ: ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ ਦੀ ਕੀਮਤ ਰਿਕਾਰਡ ਪੱਧਰ ਤੋਂ ਹੇਠਾਂ 200 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ ਤੇ ਚਾਂਦੀ ਵੀ 6 ਡਾਲਰ ਪ੍ਰਤੀ...
ਖੇਡ-ਜਗਤ/Sports NewsIPL 2020 ਦੀ ਸ਼ੁਰੂਆਤ ਤੋਂ ਪਹਿਲਾਂ ਰਾਜਸਥਾਨ ਰਾਇਲਜ਼ ਨੂੰ ਝਟਕਾ, ਫੀਲਡਿੰਗ ਕੋਚ ਕੋਰੋਨਾ ਪੌਜ਼ੇਟਿਵOn PunjabAugust 12, 2020 by On PunjabAugust 12, 20200616 ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੀ ਫ੍ਰੈਂਚਾਇਜ਼ੀ ਟੀਮ ਰਾਜਸਥਾਨ ਰਾਇਲਜ਼ ਦਾ ਫੀਲਡਿੰਗ ਕੋਚ ਦਿਸ਼ਾਂਤ ਯਾਗਨਿਕ ਕੋਵਿਡ-19 ਟੈਸਟ ਵਿੱਚ ਪੌਜ਼ੇਟਿਵ ਪਾਇਆ ਗਿਆ ਹੈ। ਆਈਪੀਐਲ 19...
ਖਾਸ-ਖਬਰਾਂ/Important Newsਅਮਰੀਕਾ ਨੂੰ ਰੂਸ ਦੀ ਕੋਰੋਨਾ ਵੈਕਸੀਨ ‘ਤੇ ਨਹੀਂ ਯਕੀਨ, ਪੁਤਿਨ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਹੋਣ ਦਾ ਦਾਅਵਾOn PunjabAugust 12, 2020 by On PunjabAugust 12, 20200595 ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੇ ਮੰਗਲਵਾਰ ਐਲਾਨ ਕੀਤਾ ਕਿ ਉਨ੍ਹਾਂ ਦੇ ਦੇਸ਼ ਨੇ ਕੋਰੋਨਾ ਵਾਇਰਸ ਖਿਲਾਫ ਦੁਨੀਆਂ ਦੀ ਪਹਿਲੀ ਵੈਕਸੀਨ ਵਿਕਸਿਤ ਕਰ ਲਈ...
ਸਮਾਜ/SocialWHO ਦਾ ਦਾਅਵਾ: ਵੈਕਸੀਨ ਲਈ 100 ਬਿਲੀਅਨ ਡਾਲਰ ਦੀ ਲੋੜ, ਅਜੇ 10 ਫੀਸਦ ਵੀ ਇਕੱਠੇ ਨਹੀਂ ਹੋਏOn PunjabAugust 12, 2020 by On PunjabAugust 12, 202008934 ਵਿਸ਼ਵ ਸਿਹਤ ਸੰਗਠਨ ਨੂੰ ਕੋਰੋਨਾ ਖ਼ਿਲਾਫ਼ ਨਜਿੱਠਣ ਲਈ ਆਰਥਿਕ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। WHO ਨੇ ਦੁਨੀਆਂ ਭਰ ‘ਚ ਵੈਕਸੀਨ ਪਹੁੰਚਾਉਣ ਲਈ 100 ਬਿਲੀਅਨ...
ਸਿਹਤ/Healthਕੋਰੋਨਾ ਵੈਕਸੀਨ ਲਈ ਅਮਰੀਕਾ ਨੇ ਡੇਢ ਬਿਲੀਅਨ ਡਾਲਰ ਦਾ ਕੀਤਾ ਸਮਝੌਤਾOn PunjabAugust 12, 2020 by On PunjabAugust 12, 20200662 ਕੋਰੋਨਾ ਵਾਇਰਸ ਤੋਂ ਛੁਟਾਕਾਰਾ ਪਾਉਣ ਲਈ ਹੁਣ ਇਕਮਾਤਰ ਉਮੀਦ ਕੋਰੋਨਾ ਵਾਇਰਸ ‘ਤੇ ਹੈ। ਅਜਿਹੇ ‘ਚ ਅਮਰੀਕਾ ਨੇ ਦਵਾਈ ਬਣਾਉਣ ਵਾਲੀ ਕੰਪਨੀ ਮੌਡਰਨਾ ਇੰਕ ਨਾਲ 100...
ਸਮਾਜ/SocialInternational Youth Day 2020 ਦੀ ਇਹ ਥੀਮ, ਜਾਣੋ ਕਿਉਂ ਮਨਾਇਆ ਜਾਂਦਾ ?On PunjabAugust 12, 2020August 12, 2020 by On PunjabAugust 12, 2020August 12, 20200888 ਨਵੀਂ ਦਿੱਲੀ: ਹਰ ਸਾਲ 12 ਅਗਸਤ ਨੂੰ ਵਿਸ਼ਵਵਿਆਪੀ ਤਬਦੀਲੀ ਲਿਆਉਣ ਵਿੱਚ ਨੌਜਵਾਨਾਂ ਦੇ ਯੋਗਦਾਨ ਨੂੰ ਦਰਸਾਉਣ ਲਈ International Youth Day ਮਨਾਇਆ ਜਾਂਦਾ ਹੈ। ਦੱਸ ਦਈਏ...