ਫਿਲਮ-ਸੰਸਾਰ/Filmyਦਿਲਜੀਤ ਦੋਸਾਂਝ ਦੇ ਨਵੇਂ ਗੀਤ ‘ਚ ਸੋਸ਼ਲ ਮੈਸੇਜ, ਕਰਵਾਏ ਫੀਮੇਲ ਮਾਡਲ ਦੇ ਹੱਥ ਸੈਨੇਟਾਈਜ਼On PunjabAugust 11, 2020 by On PunjabAugust 11, 20200616 ਚੰਡੀਗੜ੍ਹ: ਆਪਣੀ ਨਵੀ ਐਲਬਮ ‘GOAT’ ਦੇ ਨਾਲ ਸੁਪਰਸਟਾਰ ਦਿਲਜੀਤ ਦੋਸਾਂਝ ਟਰੇਂਡਿੰਗ ‘ਚ ਬਣੇ ਹੋਏ ਹਨ। ਦੱਸ ਦਈਏ ਕਿ ਦਿਲਜੀਤ ਦਾ ਸਟਾਇਲ, ਅੰਦਾਜ਼ ਅਤੇ ਐਲਬਮ ਦੇ...
ਫਿਲਮ-ਸੰਸਾਰ/Filmyਮਸ਼ਹੂਰ ਕਵੀ ਰਾਹਤ ਇੰਦੌਰੀ ਨਹੀਂ ਰਹੇOn PunjabAugust 11, 2020 by On PunjabAugust 11, 20200453 ਮੁੰਬਈ: ਪ੍ਰਸਿੱਧ ਕਵੀ ਰਾਹਤ ਇੰਦੌਰੀ (70) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਸੀ। ਫਿਰ ਉਨ੍ਹਾਂ ਨੂੰ ਇੰਦੌਰ ਦੇ ਅਰਬਿੰਦੋ ਹਸਪਤਾਲ ‘ਚ...
ਰਾਜਨੀਤੀ/Politicsਭਗਵੰਤ ਮਾਨ ਦਾ ਵੱਡਾ ਦਾਅਵਾ, ਦੋ ਯੂਨੀਵਰਸਿਟੀਆਂ ਵੀ ਚਲਾ ਨਹੀਂ ਸਕਦੀ ਕੈਪਟਨ ਸਰਕਾਰOn PunjabAugust 11, 2020 by On PunjabAugust 11, 20200643 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗੰਭੀਰ ਵਿੱਤੀ ਸੰਕਟ ਦਾ ਸ਼ਿਕਾਰ ਹੋਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਮੌਜੂਦਾ...
ਰਾਜਨੀਤੀ/Politicsਕੈਪਟਨ ਇੱਕ ਵਾਰ ਫੇਰ ਮੋਦੀ ਤੋਂ ਮੰਗੀ ਮਦਦ, ਨਾਲ ਦਿੱਤੀ ਖਾਸ ਸਲਾਹ, ਕੀ ਮੰਨਣਗੇ ਪੀਐਮOn PunjabAugust 11, 2020 by On PunjabAugust 11, 20200457 ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੋਰੋਨਾ ਮਹਾਮਾਰੀ ਨੂੰ ਲੈ ਕੇ ਦੇਸ਼ ਦੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ...
ਖਾਸ-ਖਬਰਾਂ/Important Newsਵ੍ਹਾਈਟ ਹਾਊਸ ਬਾਹਰ ਫਾਇਰਿੰਗ, ਟਰੰਪ ਨੇ ਕਿਹਾ ਹਾਲਾਤ ਕੰਟਰੋਲ ‘ਚOn PunjabAugust 11, 2020 by On PunjabAugust 11, 20200475 ਵਾਸ਼ਿੰਗਟਨ: ਅਮਰੀਕਾ ਵਿੱਚ ਵ੍ਹਾਈਟ ਹਾਊਸ ਦੇ ਬਾਹਰ ਫਾਇਰਿੰਗ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਇਰਿੰਗ ਸਮੇਂ ਰਾਸ਼ਟਰਪਤੀ ਡੋਨਾਲਡ ਟਰੰਪ...
ਸਮਾਜ/SocialIndependence day: ਇਸ ਵਾਰ ਹੋਏਗਾ ਕੁਝ ਖਾਸ, ਪਹਿਲੀ ਵਾਰ ਟਾਈਮਜ਼ ਸਕੁਏਅਰ ‘ਤੇ ਲਹਿਰਾਏਗਾ ਤਿਰੰਗਾOn PunjabAugust 11, 2020 by On PunjabAugust 11, 20200440 ਨਿਊਯਾਰਕ: ਇਸ ਸਾਲ ਅਮਰੀਕਾ ਦੇ ਇੱਕ ਗਰੁੱਪ ਨੇ 15 ਅਗਸਤ ਮੌਕੇ ਟਾਈਮਜ਼ ਸਕੁਏਅਰ ‘ਤੇ ਭਾਰਤੀ ਕੌਮੀ ਝੰਡਾ ਲਹਿਰਾਉਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ...
ਖਾਸ-ਖਬਰਾਂ/Important Newsਅਮਰੀਕਾ ਤੇ ਚੀਨ ਵਿਚਾਲੇ ਮੁੜ ਖੜਕੀ, ਤਾਇਵਾਨ ‘ਚ ਉਡਾਏ ਲੜਾਕੂ ਜਹਾਜ਼On PunjabAugust 11, 2020 by On PunjabAugust 11, 20200610 ਪੇਈਚਿੰਗ: ਅਮਰੀਕਾ ਤੇ ਚੀਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਹੁਣ ਅਮਰੀਕਾ ਦੇ ਸਿਹਤ ਮੰਤਰੀ ਅਲੈਕਸ ਅਜ਼ਾਰ ਦੀ ਤਾਇਵਾਨ ਫੇਰੀ ’ਤੇ ਚੀਨ ਨੇ ਤਿੱਖਾ ਕੂਟਨੀਤਕ...
ਖਾਸ-ਖਬਰਾਂ/Important Newsਮਿਲ ਗਈ ਕੋਰੋਨਾ ਦੀ ਪਹਿਲੀ ਵੈਕਸੀਨ, ਰੂਸ ਦੇ ਰਾਸ਼ਟਰਪਤੀ ਦੀ ਧੀ ਨੂੰ ਲਾਇਆ ਗਿਆ ਟੀਕਾOn PunjabAugust 11, 2020 by On PunjabAugust 11, 20200556 ਮਾਸਕੋ: ਰੂਸ ਨੇ ਕੋਰੋਨਾ ਵੈਕਸੀਨ ਦੀ ਦਿਸ਼ਾ ‘ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਦੇਸ਼ ‘ਚ ਵਿਕਸਤ ਕੀਤੀ...
ਖਾਸ-ਖਬਰਾਂ/Important Newsਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜ਼ਰਦਾਰੀ ਖ਼ਿਲਾਫ਼ ਦੋਸ਼ ਤੈਅOn PunjabAugust 11, 2020 by On PunjabAugust 11, 20200554 ਇਸਲਾਮਾਬਾਦ: ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਅਦਾਲਤ ਨੇ ਵੀਡੀਓ ਲਿੰਕ ਜ਼ਰੀਏ ਸੋਮਵਾਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਸਾਬਕਾ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਖ਼ਿਲਾਫ਼ ਦੋਸ਼ ਤੈਅ...
ਖਾਸ-ਖਬਰਾਂ/Important Newsਨਿਊਜ਼ੀਲੈਂਡ ‘ਚ 102 ਦਿਨਾਂ ਬਾਅਦ ਆਇਆ ਕੋਰੋਨਾ ਦਾ ਪਹਿਲਾ ਕੇਸ, ਸਖ਼ਤ ਲੌਕਡਾਊਨ ਦਾ ਐਲਾਨOn PunjabAugust 11, 2020 by On PunjabAugust 11, 20200553 ਵੈਲਿੰਗਟਨ: ਅੱਜਕੱਲ੍ਹ ਪੂਰੀ ਦੁਨੀਆ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਹੀ ਹੈ। ਅਜਿਹੀ ਸਥਿਤੀ ਵਿੱਚ ਨਿਊਜ਼ੀਲੈਂਡ ਨੇ ਦੁਨੀਆ ਸਾਹਮਣੇ ਮਿਸਾਲ ਕਾਇਮ ਕੀਤੀ। ਨਿਊਜ਼ੀਲੈਂਡ ਸਰਕਾਰ ਨੇ ਮਾਰਚ ਦੇ...