ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕਾ ਵੱਲੋਂ ਭਾਰਤ ’ਤੇ 25 ਫੀਸਦ ਵਾਧੂ ਟੈਕਸ ਲਗਾਉਣ ਬਾਰੇ ਨੋਟਿਸ ਜਾਰੀ, ਭਲਕ ਤੋਂ ਅਮਲ ’ਚ ਆਉਣਗੀਆਂ ਨਵੀਆਂ ਦਰਾਂOn PunjabAugust 26, 2025 by On PunjabAugust 26, 2025085 ਅਮਰੀਕਾ- ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਟੈਰਿਫ 50 ਪ੍ਰਤੀਸ਼ਤ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ, ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੁਪਰੀਮ ਕੋਰਟ ਵੱਲੋਂ ਗਠਿਤ SIT ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ: ਵੰਤਾਰਾOn PunjabAugust 26, 2025 by On PunjabAugust 26, 2025086 ਨਵੀਂ ਦਿੱਲੀ- ਰਿਲਾਇੰਸ ਫਾਊਂਡੇਸ਼ਨ ਦੇ ਜਾਨਵਰਾਂ ਦੇ ਬਚਾਅ ਅਤੇ ਮੁੜ ਵਸੇਬਾ ਕੇਂਦਰ ਵੰਤਾਰਾ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਦੀ ਪਾਲਣਾ ਨਾ ਕਰਨ ਅਤੇ ਭਾਰਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬੀ ਮੂਲ ਦੀ ਮਾਡਲ ਵੀਨਾ ਪ੍ਰਵੀਨਾਰ ਸਿੰਘ ਦੇ ਸਿਰ ਸਜਿਆ ਮਿਸ ਯੂਨੀਵਰਸ ਥਾਈਲੈਂਡ ਦਾ ਤਾਜOn PunjabAugust 26, 2025August 26, 2025 by On PunjabAugust 26, 2025August 26, 2025069 ਨਵੀਂ ਦਿੱਲੀ- ਪਿਛਲੇ ਅੱਠ ਸਾਲਾਂ ਵਿੱਚ ਤਿੰਨ ਨਜ਼ਦੀਕੀ ਕੋਸ਼ਿਸ਼ਾਂ ਮਗਰੋਂ 28 ਸਾਲਾ Veena Praveenar Singh ਨੇ ਆਖਰਕਾਰ ਮਿਸ ਯੂਨੀਵਰਸ ਥਾਈਲੈਂਡ 2025 ਦਾ ਤਾਜ ਜਿੱਤ ਲਿਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੌਨਸੂਨ ਇਜਲਾਸ: ਹਰਿਆਣਾ ਵਿਧਾਨ ਸਭਾ ਵਿੱਚ ਰਾਸ਼ਨ ਕਾਰਡ ਕੱਟੇ ਜਾਣ ਉੱਤੇ ਹੰਗਾਮਾOn PunjabAugust 26, 2025 by On PunjabAugust 26, 2025071 ਹਰਿਆਣਾ- ਹਰਿਆਣਾ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਪ੍ਰਸ਼ਨਕਾਲ ਦੌਰਾਨ ਸੂਬੇ ਵਿੱਚੋਂ ਰਾਸ਼ਨ ਕਾਰਡ ਕੱਟੇ ਜਾਣ ਦੇ ਮੁੱਦੇ ਉੱਤੇ ਹੰਗਾਮਾ ਹੋਇਆ ਹੈ। ਕਾਂਗਰਸੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਹੜ੍ਹਾਂ ਨਾਲ ਆਮ ਜਨ-ਜੀਵਨ ਲੀਹੋਂ ਲੱਥਾ, ਸੈਂਕੜੇ ਪਿੰਡਾਂ ਨਾਲ ਸੰਪਰਕ ਟੁੱਟਿਆOn PunjabAugust 26, 2025 by On PunjabAugust 26, 2025084 ਚੰਡੀਗੜ੍ਹ- ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਿੱਠੜੀ ਮਾਈਨਰ ਵਿਚ ਪਾੜ; ਨਹਿਰੀ ਵਿਭਾਗ ਗਾਇਬ, ਕਿਸਾਨਾਂ ਨੇ ਖ਼ੁਦ ਚਲਾਏ ਰਾਹਤ ਕਾਰਜOn PunjabAugust 26, 2025 by On PunjabAugust 26, 20250123 ਚੰਡੀਗੜ੍ਹ- ਪੰਜਾਬ ਵਿੱਚ ਮੋਹਲੇਧਾਰ ਮੀਂਹ ਕਾਰਨ ਟੇਲ ਇਲਾਕਿਆਂ ਦੀ ਸਥਿਤੀ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਅੱਜ ਸਵੇਰੇ ਕਰੀਬ ਤਿੰਨ ਵਜੇ ਪਿੰਡ ਗੱਗੜ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਤੋਮਰ ਨੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆOn PunjabAugust 25, 2025 by On PunjabAugust 25, 2025090 ਨਵੀਂ ਦਿੱਲੀ- ਭਾਰਤੀ ਨਿਸ਼ਾਨੇਬਾਜ਼ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ Aishwarya Pratap Singh Tomar ਨੇ ਅੱਜ ਇੱਥੇ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੀ 50 ਮੀਟਰ ਰਾਈਫਲ 3...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਯੂਪੀ: ਬੁਲੰਦਸ਼ਹਿਰ ਵਿਚ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ-ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ; 8 ਮੌਤਾਂ, 43 ਜ਼ਖ਼ਮੀOn PunjabAugust 25, 2025 by On PunjabAugust 25, 20250102 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿਚ ਸੋਮਵਾਰ ਵੱਡੇ ਤੜਕੇ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ ਟਰਾਲੀ ਦੀ ਟਰੱਕ ਨਾਲ ਹੋਈ ਟੱਕਰ ਵਿਚ ਅੱਠ ਵਿਅਕਤੀਆਂ ਦੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀOn PunjabAugust 25, 2025 by On PunjabAugust 25, 20250119 ਰੂਸ- ਰਿਪਬਲਿਕਨ ਪਾਰਟੀ ਆਗੂ ਨਿੱਕੀ ਹੇਲੀ ਨੇ ਭਾਰਤ ਨੂੰ ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਉਨ੍ਹਾਂ ਇਹ ਵੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਿਮਾਚਲ ਵਿਚ ਭਾਰੀ ਮੀਂਹ ਮਗਰੋਂ ਚਾਰ ਜ਼ਿਲ੍ਹਿਆਂ ’ਚ ਸਕੂਲ ਬੰਦ; ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਯੈਲੋ ਅਲਰਟOn PunjabAugust 25, 2025 by On PunjabAugust 25, 2025097 ਚੰਡੀਗੜ੍ਹ- ਉੱਤਰੀ ਭਾਰਤ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਅਸਰਅੰਦਾਜ਼ ਕੀਤਾ ਹੈ। ਸੋਮਵਾਰ ਸਵੇਰ ਤੋਂ ਹੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ...