ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਐੱਨਆਰਆਈ ਉਦਯੋਗਪਤੀ ਲਾਰਡ ਸਵਰਾਜ ਪਾਲ ਦਾ ਲੰਡਨ ’ਚ ਦੇਹਾਂਤOn PunjabAugust 22, 2025 by On PunjabAugust 22, 2025097 ਲੰਡਨ- ਭਾਰਤੀ ਮੂਲ ਦੇ ਉੱਘੇ ਬਰਤਾਨਵੀ ਕਾਰੋਬਾਰੀ, ਸਮਾਜਸੇਵੀ ਅਤੇ ਹਾਊਸ ਆਫ ਲਾਰਡਜ਼ ਦੇ ਮੈਂਬਰ, ਲਾਰਡ ਸਵਰਾਜ ਪਾਲ ਦਾ ਵੀਰਵਾਰ ਸ਼ਾਮ ਨੂੰ ਲੰਡਨ ਵਿੱਚ 94 ਸਾਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾOn PunjabAugust 22, 2025 by On PunjabAugust 22, 2025083 ਚੰਡੀਗੜ੍ਹ- ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਾਜਪਾ ਨੂੰ ਕੈਂਪ ਲਗਾਉਣ ਤੋਂ ਰੋਕਣ ਦਾ ਮਾਮਲਾ ਭਖਿਆOn PunjabAugust 22, 2025 by On PunjabAugust 22, 2025092 ਚੰਡੀਗੜ੍ਹ- ਇੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ਼ਿਕਾਇਤਾਂ ਦੀ ਜਾਂਚ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਏਡੀਸੀ, ਐੱਸਡੀਐੱਮ, ਐੱਸਪੀਐੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕOn PunjabAugust 22, 2025 by On PunjabAugust 22, 2025095 ਅਮਰੀਕਾ- ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਲਵਿਦਾ ਭੱਲਾ ਸਾਬ੍ਹ…On PunjabAugust 22, 2025 by On PunjabAugust 22, 20250124 ਮੋਹਾਲੀ- ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ: ਬਰੈਂਪਟਨ ਵਿਚ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੂਜਾ ਗੰਭੀਰ ਜ਼ਖ਼ਮੀOn PunjabAugust 21, 2025 by On PunjabAugust 21, 20250126 ਕੈਨੇਡਾ- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਪੰਚ ਦੀ ਚਿੱਟਾ ਪੀਣ ਸਮੇਂ ਦੀ ਵਾਇਰਲ ਵੀਡੀਓ ਨੇ ਸਿਆਸੀ ਚਰਚਾ ਛੇੜੀOn PunjabAugust 21, 2025 by On PunjabAugust 21, 20250100 ਮੋਗਾ- ਬਲਾਕ ਕੋਟ ਈਸੇ ਖਾਂ ਅਧੀਨ ਪਿੰਡ ਚਿਰਾਗ ਸ਼ਾਹ ਵਾਲਾ ਦੇ ਮੌਜੂਦਾ ਸਰਪੰਚ ਦੀ ਕਥਿਤ ਤੌਰ ’ਤੇ ਚਿੱਟੇ ਦਾ ਨਸ਼ਾ ਕਰਦੇ ਦੀ ਵੀਡੀਓ ਸੋਸ਼ਲ ਮੀਡੀਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂOn PunjabAugust 21, 2025 by On PunjabAugust 21, 20250122 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੀ ‘ਜ਼ੈੱਡ’ ਸੁਰੱਖਿਆOn PunjabAugust 21, 2025 by On PunjabAugust 21, 20250268 ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਮਗਰੋੋਂ CRPF ਜਵਾਨਾਂ ਵਾਲੀ ‘Z’...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀOn PunjabAugust 21, 2025 by On PunjabAugust 21, 20250205 ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...