ਫਿਲਮ-ਸੰਸਾਰ/Filmyਵਿਰਾਟ-ਅਨੁਸ਼ਕਾ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਹੋਈ ਵਾਇਰਲ, ਇੱਕ-ਦੂਜੇ ਨਾਲ ਖੇਡ ਰਹੇ ਇਹ ਗੇਮOn PunjabAugust 13, 2020 by On PunjabAugust 13, 20200570 ਇੰਡੀਅਨ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਇਕ ਵੀਡੀਓ ਸੋਸ਼ਲ ਮੀਡੀਆ ਖੂਬ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ‘ਚ...
ਫਿਲਮ-ਸੰਸਾਰ/Filmyਮਹਿਮਾ ਚੌਧਰੀ ਨੇ ਸੁਭਾਸ਼ ਘਈ ‘ਤੇ ਲਗਾਏਗੰਭੀਰ ਦੋਸ਼, ਫਿਲਮ ਨਿਰਮਾਤਾ ਨੇ ਕਿਹਾ- ਕਾਂਟਰੈਕਟ ਇਸ ਲਈ ਰੱਦ ਕੀਤਾ ਕਿਉਂਕਿ ਉਹ…On PunjabAugust 13, 2020 by On PunjabAugust 13, 20200739 ਫਿਲਮ ਨਿਰਮਾਤਾ ਸੁਭਾਸ਼ ਘਈ ਨੇ ਅਦਾਕਾਰਾ ਮਹਿਮਾ ਚੌਧਰੀ ਵੱਲੋਂ ਲਗਾਏ ਦੋਸ਼ਾਂ ਬਾਰੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਮਹਿਮਾ ਨੇ ਕਿਹਾ ਸੀ ਕਿ ਘਈ ਨੇ ਉਸ ਨੂੰ...
ਰਾਜਨੀਤੀ/Politicsਮਹੰਤ ਨ੍ਰਿਤਿਆ ਗੋਪਾਲਦਾਸ ਨੂੰ ਕੋਰੋਨਾ ਦਾ ਸ਼ੱਕ, ਭੂਮੀ ਪੂਜਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਸੀ ਸ਼ਿਕਕਤOn PunjabAugust 13, 2020 by On PunjabAugust 13, 20200703 ਮਥੁਰਾ: ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਨੂੰ ਇਲਾਜ ਲਈ ਮੇਦਾਂਤਾ...
ਰਾਜਨੀਤੀ/Politicsਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਦੀਆਂ ਅਫਵਾਹਾਂ ‘ਤੇ ਭੜਕੀ ਧੀ ਸ਼ਰਮਿਸ਼ਠਾOn PunjabAugust 13, 2020 by On PunjabAugust 13, 20200601 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਬ੍ਰੈਨ ਕਲੌਟ ਸਰਜਰੀ ਤੋਂ ਬਾਅਦ ਵੈਂਟੀਲੇਟਰ ‘ਤੇ ਹਨ। ਹਸਪਤਾਲ ਵਿਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ...
ਰਾਜਨੀਤੀ/Politicsਆਪ ਤੋਂ ਮੁਅੱਤਲ ਕੀਤੇ ਗਏ ਜਰਨੈਲ ਸਿੰਘ ਨੇ ‘ਆਪ’ ‘ਚੇ ਲਾਏ ਇੱਕ ਤਰਫਾ ਕਾਰਵਾਈ ਦੇ ਇਲਜ਼ਾਮOn PunjabAugust 13, 2020 by On PunjabAugust 13, 20200581 ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਆਪਣੇ ਇੱਕ ਸਾਬਕਾ ਵਿਧਾਇਕ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ...
ਸਮਾਜ/Socialਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦੀ ਧਮਕੀ, ਦਿੱਲੀ ‘ਚ ਹਾਈ ਅਲਰਟOn PunjabAugust 13, 2020 by On PunjabAugust 13, 20200686 ਨਵੀਂ ਦਿੱਲੀ: ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ (ਐਸਐਫਜੇ) ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਲਾਲ ਕਿਲ੍ਹੇ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਨੂੰ...
ਸਮਾਜ/Socialਰਾਜਸਥਾਨ ਦਾ ਰਾਜਨੀਤਿਕ ਸੰਕਟ ਖ਼ਤਮ, ਕੁਝ ਸਮੇਂ ਬਾਅਦ ਹੋ ਸਕਦੀ ਗਹਿਲੋਤ-ਪਾਇਲਟ ਦੀ ਮੀਟਿੰਗOn PunjabAugust 13, 2020 by On PunjabAugust 13, 20200662 ਜੈਪੁਰ: ਰਾਜਸਥਾਨ ‘ਚ ਕਾਂਗਰਸ ‘ਤੇ ਘੁੰਮਦਾ ਸਿਆਸੀ ਸੰਕਟ ਖ਼ਤਮ ਹੋ ਗਿਆ ਹੈ। ਬਾਗੀ ਸਚਿਨ ਪਾਇਲਟ ਅਤੇ ਉਸ ਦੇ ਡੇਰੇ ਦੇ ਵਿਧਾਇਕ ਕਾਂਗਰਸ ਵਾਪਸ ਘਰ ਪਰਤੇ...
ਖਾਸ-ਖਬਰਾਂ/Important NewsH1-B ਵੀਜ਼ਾ ਧਾਰਕਾਂ ਨੂੰ ਟਰੰਪ ਦੀ ਵੱਡੀ ਰਾਹਤ, ਇਨ੍ਹਾਂ ਸ਼ਰਤਾਂ ਤਹਿਤ ਜਾ ਸਕਣਗੇ ਅਮਰੀਕਾOn PunjabAugust 13, 2020 by On PunjabAugust 13, 20200537 ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ H1-B ਵੀਜ਼ਾ ਨਿਯਮਾਂ ‘ਚ ਬਦਲਾਅ ਕਰ ਦਿੱਤਾ ਹੈ। ਜਿਹੜੇ ਲੋਕਾਂ ਕੋਲ H1-B ਵੀਜ਼ਾ ਹੈ ਉਨਾਂ ਨੂੰ ਸ਼ਰਤਾਂ ਤਹਿਤ...
ਸਮਾਜ/Socialਕੋਰੋਨਾ ਵਾਇਰਸ ਦੀ ਚਮਤਕਾਰੀ ਦਵਾਈ ਦਾ ਦਾਅਵਾ ਕਰਨ ਵਾਲੇ ਪਾਦਰੀ ਤੇ ਉਸ ਦਾ ਬੇਟਾ ਗ੍ਰਿਫ਼ਤਾਰOn PunjabAugust 13, 2020 by On PunjabAugust 13, 20200703 ਫੋਲਰਿਡਾ: ਅਮਰੀਕਾ ‘ਚ ਫੋਲਰਿਡਾ ਦੇ ਇਕ ਚਰਚ ਵਿਚ ਕੋਰੋਨਾ ਦੇ ਚਮਤਕਾਰੀ ਇਲਾਜ ਦਾ ਦਾਅਵਾ ਕਰਨ ਵਾਲੇ ਪ੍ਰਧਾਨ ਪਾਦਰੀ ਅਤੇ ਉਸਦੇ ਬੇਟੇ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਖਾਸ-ਖਬਰਾਂ/Important Newsਡੌਨਲਡ ਟਰੰਪ ਨੇ ਕਮਲਾ ਹੈਰਿਸ ਦੀ ਚੋਣ ‘ਤੇ ਚੁੱਕੇ ਸਵਾਲ, ਜੋ ਬਾਇਡੇਨ ਦੇ ਫੈਸਲੇ ਨੂੰ ਦੱਸਿਆ ਅਜੀਬOn PunjabAugust 13, 2020 by On PunjabAugust 13, 20200683 ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਉਪ ਰਾਸ਼ਟਰਪਤੀ ਦੇ ਉਮੀਦਵਾਰ ਕਮਲਾ ਹੈਰਿਸ ‘ਤੇ ਸਵਾਲ ਚੁੱਕੇ ਹਨ। ਟਰੰਪ ਨੇ ਪੁਰਾਣੀਆਂ ਗੱਲਾਂ ਦੇ ਹਵਾਲੇ ਨਾਲ ਕਿਹਾ...