ਫਿਲਮ-ਸੰਸਾਰ/FilmyDDLJ ਨੂੰ 18 ਦੇਸ਼ਾਂ ‘ਚ ਰੀ-ਰੀਲੀਜ਼ ਕਰਨ ਦੀ ਤਿਆਰੀ, 25 ਸਾਲ ਬਾਅਦ ਵੀ ਜਲਵਾ ਬਰਕਰਾਰOn PunjabOctober 22, 2020 by On PunjabOctober 22, 202001051 ਬਾਲੀਵੁੱਡ ਦੀ ਸੁਪਰਹਿੱਟ ਫ਼ਿਲਮ DDLJ ਨੂੰ 18 ਦੇਸ਼ਾਂ ‘ਚ ਰੀ-ਰੀਲੀਜ਼ ਕਰਨ ਦੀ ਤਿਆਰੀ ਚੱਲ ਰਹੀ ਹੈ। ਹਾਲ ਹੀ ‘ਚ ਫ਼ਿਲਮ ਨੇ 25 ਸਾਲ ਪੂਰੇ ਕੀਤੇ...
ਫਿਲਮ-ਸੰਸਾਰ/Filmy‘RRR’ ਤੋਂ ਸਾਹਮਣੇ ਆਈ ਜੂਨੀਅਰ ਐਨਟੀਆਰ ਦੀ ਫਸਟ ਲੁੱਕ, ਵੀਡੀਓ ਵੇਖ ਫੈਨਸ ਹੋ ਜਾਣਗੇ ਐਕਸਾਇਟੀਡOn PunjabOctober 22, 2020 by On PunjabOctober 22, 202004208 ਮੁੰਬਈ: ਇਸ ਹਫਤੇ ਦੀ ਸ਼ੁਰੂਆਤ ਵਿੱਚ ਐਸਐਸ ਰਾਜਮੌਲੀ ਵਲੋਂ ਡਾਈਰੈਕਟਿਡ ‘ਆਰਆਰਆਰ’ ਦੇ ਨਿਰਮਾਤਾਵਾਂ ਨੇ ਐਲਾਨ ਕੀਤਾ ਸੀ ਕਿ ਉਹ ਜਲਦੀ ਹੀ ਫਿਲਮ ਤੋਂ ਜੂਨੀਅਰ ਐਨਟੀਆਰ...
ਸਿਹਤ/Healthਹਵਾ ਪ੍ਰਦੂਸ਼ਣ ਕਰਕੇ 1.16 ਲੱਖ ਤੋਂ ਵੱਧ ਨਵਜੰਮੇ ਬੱਚਿਆਂ ਦੀ ਹੁੰਦੀ ਮੌਤ, ਰਿਪੋਰਟ ‘ਚ ਖੁਲਾਸਾOn PunjabOctober 22, 2020 by On PunjabOctober 22, 202001034 ਨਵੀਂ ਦਿੱਲੀ: ਕੋਰੋਨਾ ਕਰਕੇ ਲੌਕਡਾਊਨ ਹੋਣ ਤੋਂ ਬਾਅਦ ਲਗਾਤਾਰ ਪਰਾਲੀ ਸਾੜਨ ਕਾਰਨ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਆਬੋ-ਹਵਾ ਇੱਕ ਵਾਰ ਫਿਰ ਖ਼ਤਰਨਾਕ ਪੱਧਰ ‘ਤੇ ਪਹੁੰਚ ਗਈ...
ਰਾਜਨੀਤੀ/Politicsਚੀਨ ਨੇ ਭਾਰਤ ਦੀ 1200 ਵਰਗ ਕਿਲੋਮੀਟਰ ਦੱਬੀ, ਮੋਦੀ ਕਿਉਂ ਨਹੀਂ ਬੋਲੇ ਇੱਕ ਵੀ ਸ਼ਬਦ? ਰਾਹੁਲ ਗਾਂਧੀ ਨੂੰ ਚੜ੍ਹਿਆ ਗੁੱਸਾOn PunjabOctober 22, 2020 by On PunjabOctober 22, 20200714 ਨਵੀਂ ਦਿੱਲੀ: ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਮੁੜ ਤੋਂ ਚੀਨ ਦੀ ਧੱਕੇਸ਼ਾਹੀ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਦਾਅਵਾ ਕੀਤਾ ਹੈ...
ਰਾਜਨੀਤੀ/Politicsਖੇਤੀਬਾੜੀ ਕਾਨੂੰਨ: ਇੱਕ ਵਾਰ ਫੇਰ ਸ਼ੁਰੂ ਹੋਈ ਕੈਪਟਨ ਅਤੇ ਕੇਜਰੀਵਾਲ ਦਰਮਿਆਨ ਜ਼ੁਬਾਨੀ ਜੰਗ, ਪੜ੍ਹੋ ਪੂਰਾ ਮਾਮਲਾOn PunjabOctober 22, 2020 by On PunjabOctober 22, 20200566 ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜ਼ੁਬਾਨੀ ਜੰਗ ਸ਼ੁਰੂ ਹੋ...
ਖਾਸ-ਖਬਰਾਂ/Important Newsਪਾਕਿਸਤਾਨ ਹੋਏਗਾ ਬਲੈਕ ਲਿਸਟ? FATF ਦੀ ਮੀਟਿੰਗ ‘ਚ ਹੋਏਗਾ ਫੈਸਲਾOn PunjabOctober 22, 2020 by On PunjabOctober 22, 20200677 ਨਵੀਂ ਦਿੱਲੀ: ਆਉਣ ਵਾਲੇ ਸਮੇਂ ਵਿੱਚ ਪਾਕਿਸਤਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਵਿੱਤੀ ਐਕਸ਼ਨ ਟਾਸਕ ਫੋਰਸ (FATF) ਦੀ ਤਿੰਨ ਰੋਜ਼ਾ ਵਰਚੁਅਲ ਬੈਠਕ ਅੱਜ ਸ਼ੁਰੂ ਹੋਣ...
ਸਿਹਤ/Healthਫ੍ਰੀਜ਼ਰ ‘ਚ ਰੱਖਿਆ ਸੂਪ ਪੀਣ ‘ਤੇ ਇਕੋ ਪਰਿਵਾਰ ਦੇ 9 ਜੀਆਂ ਦੀ ਹੋਈ ਮੌਤ, ਇਸ ਤਰ੍ਹਾਂ ਬਣ ਗਿਆ ਸੀ ਜ਼ਹਿਰOn PunjabOctober 22, 2020 by On PunjabOctober 22, 20200652 ਚੀਨ ‘ਚ ਘਰ ‘ਚ ਬਣਾਏ ਨੂਡਲ ਸੂਪ ਨੇ ਇਕੋ ਪਰਿਵਾਰ ਦੇ 9 ਲੋਕਾਂ ਦੀ ਜਾਨ ਲੈ ਲਈ। ਚੀਨ ਦੇ ਨੌਰਥ-ਈਸਟ ਦੇ ਹਿਲੋਜਿਆਂਗ ਸੂਬੇ ‘ਚ ਇਹ...
ਖਾਸ-ਖਬਰਾਂ/Important Newsਚੀਨ ਦੇ ਕੱਟੜ ਵਿਰੋਧੀ ਟਰੰਪ ਦੇ ਚੀਨ ‘ਚ ਹੀ ਵੱਡੇ ਕਾਰੋਬਾਰ, ਬੈਂਕ ਖਾਤਾ ਵੀ ਆਇਆ ਸਾਹਮਣੇ, ਟੈਕਸ ਵੀ ਭਰਿਆOn PunjabOctober 22, 2020 by On PunjabOctober 22, 20200732 ਵਾਸ਼ਿੰਗਟਨ ਡੀਸੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕੋਰੋਨਾ ਵਾਇਰਸ ਦੇ ਮਾਮਲੇ ’ਤੇ ਸਦਾ ਚੀਨ ਦੀ ਆਲੋਚਨਾ ਕਰਦੇ ਰਹੇ ਹਨ ਪਰ ਇੱਕ ਤਾਜ਼ਾ ਖ਼ਬਰ ਤੋਂ ਸਾਰੇ ਤ੍ਰਭਕ...
ਖਾਸ-ਖਬਰਾਂ/Important Newsਕੈਨੇਡਾ ‘ਚ ਮੰਦਰ ਦੇ ਪੁਜਾਰੀ ਦਾ ਸ਼ਰਮਨਾਕ ਕਾਰਾ, ਨਾਬਾਲਗ ਦੇ ਸਰੀਰਕ ਸੋਸ਼ਣ ਦੇ ਇਲਜ਼ਾਮਾਂ ‘ਚ ਗ੍ਰਿਫਤਾਰOn PunjabOctober 22, 2020 by On PunjabOctober 22, 20200693 ਟੋਰਾਂਟੋ: ਇੱਥੋਂ ਦੇ ਇੱਕ ਮੰਦਰ ਦੇ ਪੁਜਾਰੀ ਨੂੰ ਨਾਬਾਲਗ ਲੜਕੀ ਨਾਲ ਸਰੀਰਕ ਸੋਸ਼ਣ ਕਰਨ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਟੋਰਾਂਟੋ ਪੁਲਿਸ ਨੇ 68...
ਸਮਾਜ/Socialਆਸਟ੍ਰੇਲੀਆ ‘ਚ ਸਿੱਖ ਭਾਈਚਾਰੇ ਲਈ ਵੱਡਾ ਸਨਮਾਨ, ਗੁਰੂਘਰ ਨੂੰ ‘ਵਿਰਾਸਤੀ ਅਸਥਾਨ’ ਦਾ ਦਰਜਾOn PunjabOctober 22, 2020 by On PunjabOctober 22, 20200839 ਨਿਊ ਸਾਊਥ ਵੇਲਜ਼ ਸੂਬੇ ਦੇ ਵੂਲਗੂਲਗਾ ਸਥਿਤ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਨੂੰ ਉੱਥੋਂ ਦੀ ਸਰਕਾਰ ਨੇ ‘ਵਿਰਾਸਤੀ ਅਸਥਾਨ’ ਦਾ ਦਰਜਾ ਦਿੱਤਾ ਹੈ। ਸਰਕਾਰ ਦੇ...