ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਗਰਿਕਤਾ ਕਾਨੂੰਨ ਵਿਚ ਸੋਧ ਕਰੇਗਾ ਕੈਨੇਡਾ; ਭਾਰਤੀ ਮੂਲ ਦੇ ਪਰਿਵਾਰਾਂ ਨੂੰ ਮਿਲੇਗਾ ਲਾਭOn PunjabNovember 24, 2025 by On PunjabNovember 24, 20250119 ਕੈਨੇਡਾ- ਕੈਨੇਡਾ ਨਾਗਰਿਕਤਾ ਕਾਨੂੰਨ ਵਿਚ ਸੋਧ ਵਾਲੇ ਬਿੱਲ ਨੂੰ ਸ਼ਾਹੀ ਸਹਿਮਤੀ ਮਿਲਣ ਤੋਂ ਬਾਅਦ ਇਸ ਕਾਨੂੰਨ ਨੂੰ ਵਧੇਰੇ ਆਧੁਨਿਕ ਬਣਾਉਣ ਦੀ ਦਿਸ਼ਾ ਦੇ ਹੋਰ ਨੇੜੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀOn PunjabNovember 24, 2025 by On PunjabNovember 24, 20250134 ਫਗਵਾੜਾ- ਇਥੇ ਫਗਵਾੜਾ-ਜਲੰਧਰ ਕੌਮੀ ਸ਼ਾਹਰਾਹ ’ਤੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੇੜੇ ਐਤਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ਵਿਚ ਵਾਹਨਾਂ ਨੂੰ ਅੱਗ ਲੱਗਣ ਮਗਰੋੋਂ ਪਿੱਛਿਓਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਢਾਕਾ ਨੇ ਭਾਰਤ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਮੁੜ ਮੰਗੀOn PunjabNovember 24, 2025 by On PunjabNovember 24, 20250139 ਬੰਗਲਾਦੇਸ਼- ਬੰਗਲਾਦੇਸ਼ ਦੀ ਕੌਮਾਂਤਰੀ ਅਪਰਾਧ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ ਮੁਲਕ ਦੀ...
ਖਬਰਾਂ/Newsਇਤਿਹਾਸ ’ਚ ਬਦਲਾਅ: ਹੁਣ ਅਕਬਰ ਅਤੇ ਟੀਪੂ ਸੁਲਤਾਨ ਦਾ ਜ਼ਿਕਰ ‘ਮਹਾਨ’ ਵਜੋਂ ਨਹੀਂ ਹੋਵੇਗਾOn PunjabNovember 22, 2025 by On PunjabNovember 22, 20250170 ਨਾਗਪੁਰ- ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਆਗੂ ਸੁਨੀਲ ਅੰਬੇਕਰ ਨੇ ਕਿਹਾ ਹੈ ਕਿ ਇਤਿਹਾਸ ਦੀਆਂ ਪਾਠ ਪੁਸਤਕਾਂ ਵਿੱਚ ਕਈ ਸਕਾਰਾਤਮਕ ਬਦਲਾਅ ਕੀਤੇ ਗਏ ਹਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੂਜਾ ਟੈਸਟ: ਦੱਖਣੀ ਅਫ਼ਰੀਕਾ ਨੇ ਚਾਹ ਦੇ ਸਮੇਂ ਤੱਕ 82/1 ਦਾ ਸਕੋਰ ਬਣਾਇਆOn PunjabNovember 22, 2025 by On PunjabNovember 22, 20250126 ਗੁਹਾਟੀ- ਦੱਖਣੀ ਅਫ਼ਰੀਕਾ ਨੇ ਮੇਜ਼ਬਾਨ ਭਾਰਤ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਚਾਹ ਦੇ ਸਮੇਂ ਤੱਕ ਇਕ ਵਿਕਟ ਦੇ ਨੁਕਸਾਨ ਨਾਲ 82 ਦੌੜਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੱਚਿਆਂ ’ਤੇ ਤਣਾਅ: 13 ਸਾਲਾ ਸਕੂਲੀ ਵਿਦਿਆਰਥਣ ਵੱਲੋਂ ਖੁਦਕੁਸ਼ੀOn PunjabNovember 22, 2025 by On PunjabNovember 22, 20250137 ਨਵੀਂ ਦਿੱਲੀ- ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਦੋਂ ਇੱਕ 13 ਸਾਲਾ ਸਕੂਲੀ ਵਿਦਿਆਰਥਣ ਨੇ ਕਥਿਤ ਤੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਰੇਗਾ ਕੰਮ ਦੀ ਹੱਦ ਵਿੱਚ 50 ਦਿਨਾਂ ਦਾ ਵਾਧਾ; ਉਪ ਰਾਜਪਾਲ ਵੱਲੋਂ ਫੈਸਲੇ ਦਾ ਸਵਾਗਤOn PunjabNovember 22, 2025 by On PunjabNovember 22, 20250172 ਜੰਮੂ ਕਸ਼ਮੀਰ- ਕੇਂਦਰ ਸਰਕਾਰ ਨੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ (MGNREGA) ਤਹਿਤ ਪ੍ਰਦਾਨ ਕੀਤੇ ਜਾਣ ਵਾਲੇ ਵਿਅਕਤੀ-ਦਿਨਾਂ ਦੀ ਗਿਣਤੀ ਵਧਾ ਕੇ 150 ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਸਪਤਾਲ ਵਿਚ ਮੰਗੇਤਰ ਮੁਟਿਆਰ ਨਾਲ ਨੱਚਦਾ ਟੱਪਦਾ ਨਜ਼ਰ ਆਇਆ ਡਾਕਟਰOn PunjabNovember 22, 2025 by On PunjabNovember 22, 20250141 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਕਾਂਧਲਾ ਥਾਣਾ ਖੇਤਰ ਅਧੀਨ ਆਉਂਦੇ ਹਸਪਤਾਲ ਵਿਚ ਤਾਇਨਾਤ ਇਕ ਡਾਕਟਰ ਦਾ ਮੁਟਿਆਰ ਨਾਲ ਡਾਂਸ ਕਰਦਿਆਂ ਦਾ ਵੀਡੀਓ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਆਨੰਦਪੁਰ ਸਾਹਿਬ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਤਿਆਰOn PunjabNovember 22, 2025 by On PunjabNovember 22, 20250153 ਸ੍ਰੀ ਆਨੰਦਪੁਰ ਸਾਹਿਬ- ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ 10ਵਾਂ ਇਜਲਾਸ 24 ਨਵੰਬਰ ਨੂੰ ਦੁਪਹਿਰ 1 ਵਜੇ ਸ੍ਰੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਈ ਕੋਰਟ ਵੱਲੋਂ ਜਸੀਰ ਬਿਲਾਲ ਵਾਨੀ ਦੀ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰOn PunjabNovember 21, 2025 by On PunjabNovember 21, 20250161 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਲਾਲ ਕਿਲਾ ਦਹਿਸ਼ਤੀ ਹਮਲੇ ਦੇ ਸਹਿ-ਮੁਲਜ਼ਮ ਜਸੀਰ ਬਿਲਾਲ ਵਾਨੀ ਦੀ ਐਨਆਈਏ ਹੈੱਡਕੁਆਰਟਰ ਵਿੱਚ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ...