ਰਾਜਨੀਤੀ/Politicsਮੋਦੀ ਦੇ ਵੱਡੇ ਐਲਾਨ ਤੋਂ ਵੀ ਨਹੀਂ ਖੁਸ਼ ਪੰਜਾਬ ਦੇ ਕਿਸਾਨ, ਦਿੱਤੀ ਚੇਤਾਵਨੀOn PunjabAugust 9, 2020 by On PunjabAugust 9, 20200717 ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਹੀ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ‘ਐਗਰੀਕਲਚਰ ਇਨਫਰਾਸਟਰਕਚਰ ਫੰਡ’ ਤਹਿਤ 1 ਲੱਖ ਕਰੋੜ ਰੁਪਏ ਦੀ ਵਿੱਤ ਸਹੂਲਤ ਦੀ...
ਫਿਲਮ-ਸੰਸਾਰ/Filmyਬਾਦਸ਼ਾਹ ਨੇ ਫੇਕ ਫੌਲੋਅਰਸ ਲਈ ਦਿੱਤੇ 75 ਲੱਖ ਰੁਪਏ? ਰੈਪਰ ਨੇ ਦਿੱਤੀ ਸਫ਼ਾਈOn PunjabAugust 9, 2020 by On PunjabAugust 9, 20200766 ਮੁੰਬਈ: ਸੋਸ਼ਲ ਮੀਡੀਆ ਤੇ ਫੇਕ ਫੌਲੋਅਰਜ਼, ਲਾਈਕਸ ਤੇ ਵਿਊਜ਼ ਖਰੀਦਣ ਦੇ ਮਾਮਲੇ ‘ਚ ਮਸ਼ਹੂਰ ਰੈਪਰ ਬਾਦਸ਼ਾਹ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਮਾਮਲੇ ਵਿੱਚ...
ਖਬਰਾਂ/Newsਰਾਜਨੀਤੀ/Politicsਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨਹੀਂ ਆਈ ਨੈਗੇਟਿਵ, ਮਨੋਜ ਤਿਵਾੜੀ ਨੂੰ ਲੱਗਾ ਭੁਲੇਖਾ!On PunjabAugust 9, 2020August 9, 2020 by On PunjabAugust 9, 2020August 9, 20200695 ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਦੇ ਚਲਦਿਆਂ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦਾ ਕੋਰੋਨਾ ਟੈਸਟ ਅਜੇ ਤੱਕ ਨਹੀਂ ਹੋਇਆ। ਕੇਂਦਰੀ ਗ੍ਰਹਿ ਮੰਤਰਾਲੇ ਨੇ...
ਰਾਜਨੀਤੀ/Politicsਰਾਸ਼ਟਰਪਤੀ ਨੂੰ ਭੂਮੀ ਪੂਜਨ ‘ਚ ਨਾ ਬੁਲਾਉਣ ‘ਤੇ ਉੱਠੇ ਸਵਾਲ, ਕੀ ਦਲਿਤ ਹੋਣ ਕਾਰਨ ਰੱਖਿਆ ਦੂਰ?On PunjabAugust 9, 2020 by On PunjabAugust 9, 20200643 ਨਵੀਂ ਦਿੱਲੀ: ਅਯੋਧਿਆ ‘ਚ ਰਾਮ ਮੰਦਰ ਨਿਰਮਾਣ ਸ਼ੁਰੂ ਹੋ ਗਿਆ ਹੈ ਪਰ ਭੂਮੀ ਪੂਜਨ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਨਾ ਬੁਲਾਏ ਜਾਣ ਦੇ ਮੁੱਦੇ ‘ਤੇ...
ਸਮਾਜ/Socialਪੰਜਾਬ ਰਾਜ ਭਵਨ ‘ਚ ਕੋਰੋਨਾ ਦੀ ਦਸਤਕ, ਚਾਰ ਪੌਜ਼ੇਟਿਵOn PunjabAugust 9, 2020 by On PunjabAugust 9, 20200648 ਚੰਡੀਗੜ੍ਹ: ਕੋਰੋਨਾ ਵਾਇਰਸ ਨੇ ਪੰਜਾਬ ਰਾਜ ਭਵਨ ‘ਚ ਵੀ ਦਸਤਕ ਦੇ ਦਿੱਤੀ ਹੈ। ਜਿੱਥੇ ਚਾਰ ਲੋਕਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਨ੍ਹਾਂ ‘ਚ ਗਵਰਨਰ...
ਖਾਸ-ਖਬਰਾਂ/Important Newsਰੂਸ ਬਣੇਗਾ ਕੋਰੋਨਾ ਵੈਕਸੀਨ ਬਣਾਉਣ ਵਾਲਾ ਪਹਿਲਾ ਦੇਸ਼! 12 ਅਗਸਤ ਨੂੰ ਸਰਕਾਰ ਦੇਵੇਗੀ ਮਨਜ਼ੂਰੀOn PunjabAugust 9, 2020 by On PunjabAugust 9, 20200555 ਮਾਸਕੋ: ਰੂਸ ਕੋਰੋਨਾ ਵੈਕਸੀਨ ਨੂੰ ਮਨਜੂਰੀ ਦੇਣ ਵਾਲਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਰੂਸ ਦੇ ਉਪ ਸਿਹਤ ਮੰਤਰੀ ਓਲੇਗ ਗ੍ਰਿਡਨੇਵ ਨੇ ਕਿਹਾ ਦੇਸ਼ 12...
ਖਾਸ-ਖਬਰਾਂ/Important Newsਕੋਰੋਨਾ ਵੈਕਸੀਨ ਬਣਾਉਣ ਵਾਲੇ ਦੇਸ਼ਾਂ ਨੂੰ WHO ਨੇ ਕੀਤਾ ਸਾਵਧਾਨOn PunjabAugust 9, 2020 by On PunjabAugust 9, 20200750 ਜਿਨੇਵਾ: ਵਿਸ਼ਵ ਸਿਹਤ ਸੰਗਠਨ WHO ਨੇ ਕੋਰੋਨਾ ਵੈਕਸੀਨ Corona Vaccine ‘ਤੇ ਰਾਸ਼ਟਰਵਾਦ ਖਿਲਾਫ ਚੇਤਾਵਨੀ ਦਿੱਤੀ ਹੈ। WHO ਨੇ ਅਮੀਰ ਦੇਸ਼ਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ...
ਸਿਹਤ/Health2 ਕਰੋੜ ਦੇ ਕਰੀਬ ਪਹੁੰਚਿਆ ਕੋਰੋਨਾ ਮਰੀਜ਼ਾਂ ਦਾ ਅੰਕੜਾ, ਭਾਰਤ-ਅਮਰੀਕਾ ‘ਚ ਸਭ ਤੋਂ ਵੱਧ ਮਾਮਲੇOn PunjabAugust 9, 2020 by On PunjabAugust 9, 2020016525 ਕੋਰੋਨਾਵਾਇਰਸ ਨੇ ਪੂਰੀ ਦੁਨੀਆ ‘ਚ ਦਹਿਸ਼ਤ ਫੈਲਾ ਦਿੱਤੀ ਹੈ। ਪਿਛਲੇ ਦਿਨੀਂ ਬ੍ਰਾਜ਼ੀਲ ‘ਚ 841 ਮੌਤਾਂ ਤੋਂ ਬਾਅਦ ਇੱਥੇ ਕੁਲ ਮੌਤਾਂ ਦੀ ਗਿਣਤੀ ਇਕ ਲੱਖ ਨੂੰ...
ਖਾਸ-ਖਬਰਾਂ/Important Newsਜਨਤਾ ਦੇ ਗੁੱਸੇ ਅੱਗੇ ਝੁਕੀ ਲਿਬਨਾਨ ਸਰਕਾਰ, ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਸਬੰਧੀ ਬਿੱਲ ਲਿਆਉਣ ਦਾ ਐਲਾਨOn PunjabAugust 9, 2020 by On PunjabAugust 9, 20200796 ਲਿਬਨਾਨ ‘ਚ ਹੋਏ ਧਮਾਕੇ ਤੋਂ ਬਾਅਦ ਉੱਥੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ‘ਚ ਇਸ ਨੂੰ ਲੈ ਕੇ ਕਾਫੀ ਗੁੱਸਾ ਹੈ। ਵਿਸ਼ਾਲ ਜਨਤਕ ਰੋਹ...
English NewsUS liftFor India, the country-specific advisory was “Level 4: Do Not Travel”. The state department said in the updated advisory, “Do not travel to India due to COVID-19.”s global travel alert except for India due to ‘high’ risk of contracting Covid-19On PunjabAugust 7, 2020 by On PunjabAugust 7, 20200829 The United States on Thursday lifted a “Do Not Travel” Global Health Advisory for Americans but retained it for India saying that not only does...