ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿੱਚ ਆਪਣੇ ਹਨੇਰਗਰਦੀ ਵਾਲੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਦੱਸੋ: ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀOn PunjabAugust 12, 2025 by On PunjabAugust 12, 2025094 ਅਕਾਲੀ ਦਲ ਦੇ 2007-2017 ਦੇ ਸ਼ਾਸਨ ਨੂੰ ਸੂਬੇ ਦਾ ਕਾਲਾ ਦੌਰ ਦੱਸਿਆ ਕਿਹਾ; ਮੌਕਾਪ੍ਰਸਤ ਕਾਂਗਰਸੀ ਆਗੂ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਵਾਸਤੇ ਲੜ ਰਹੇ ਹਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਲੋਕਾਂ ਨੇ ਆਰਐੱਮਸੀ ਪਲਾਂਟ ਦੇ ਗੇਟ ਨੂੰ ਤਾਲਾ ਜੜਿਆOn PunjabAugust 11, 2025 by On PunjabAugust 11, 20250102 ਮੁਹਾਲੀ- ਮੁਹਾਲੀ ਦੇ ਸ਼ਾਹੀਮਾਜਰਾ ਨੇੜੇ ਨਗਰ ਨਿਗਮ ਵੱਲੋਂ ਕੂੜਾ ਕਰਕਟ ਨੂੰ ਪ੍ਰੋਸੈੱਸ ਕਰਨ ਲਈ ਲਗਾਏ ਪਲਾਂਟ ਨੂੰ ਪਿਛਲੇ ਲੰਮੇ ਸਮੇਂ ਤੋਂ ਇੱਥੋਂ ਚੁਕਾਉਣ ਲਈ ਚਾਰਾਜ਼ੋਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇOn PunjabAugust 11, 2025 by On PunjabAugust 11, 20250155 ਅੰਮ੍ਰਿਤਸਰ- ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੰਤਾਰਾ ਜੀਵ-ਰੱਖ ’ਚ ਹਾਥੀ ਤਬਦੀਲ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟOn PunjabAugust 11, 2025 by On PunjabAugust 11, 20250132 ਨਵੀਂ ਦਿੱਲੀ- ਸੁਪਰੀਮ ਕੋਰਟ ਕੋਲਹਾਪੁਰ ਦੇ ਮੰਦਰ ਦੇ ਹਾਥੀ ਮਹਾਦੇਵੀ ਨੂੰ ਜਾਮਨਗਰ ਦੀ ਵੰਤਾਰਾ ਜੀਵ-ਰੱਖ ਦੇ ਰਾਧੇ ਕ੍ਰਿਸ਼ਨਾ ਟੈਂਪਲ ਐਲੀਫੈਂਟ ਵੈਲਫੇਅਰ ਟਰੱਸਟ ’ਚ ਤਬਦੀਲ ਕਰਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਟੈਕਸ: ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀOn PunjabAugust 11, 2025 by On PunjabAugust 11, 20250237 ਅਮਰੀਕਾ- ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਾਦਸੇ ’ਚ ਮੋਈ ਪਤਨੀ ਦੀ ਲਾਸ਼ ਮੋਟਰਸਾਈਕਲ ’ਤੇ ਬੰਨ੍ਹ ਕੇ ਲਿਜਾਣ ਲਈ ਮਜਬੂਰ ਹੋਇਆ ਪਤੀOn PunjabAugust 11, 2025 by On PunjabAugust 11, 20250165 ਨਾਗਪੁਰ- ਜਬਲਪੁਰ ਕੌਮੀ ਸ਼ਾਹਰਾਹ ‘ਤੇ ਐਤਵਾਰ ਨੂੰ ਮੋਰਫਤਾ ਖੇਤਰ ਦੇ ਨੇੜੇ ਇੱਕ ਦਿਲ-ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਰਾਹਗੀਰਾਂ ਵੱਲੋਂ ਕੋਈ ਮਦਦ ਨਾ ਮਿਲਣ ‘ਤੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼On PunjabAugust 11, 2025 by On PunjabAugust 11, 20250155 ਮੁੰਬਈ- ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸOn PunjabAugust 11, 2025 by On PunjabAugust 11, 20250178 ਚੰਡੀਗੜ੍ਹ- ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਮੋੜਾ ਕੱਟਦਿਆਂ ‘ਲੈਂਡ ਪੂੂਲਿੰਗ ਨੀਤੀ’ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ: ਪੁਲੀਸ ਦੀ ਗੋਲੀ ਲੱਗਣ ਨਾਲ ਮੁਲਜ਼ਮ ਜ਼ਖ਼ਮੀOn PunjabAugust 9, 2025 by On PunjabAugust 9, 20250193 ਅੰਮ੍ਰਿਤਸਰ- ਇੱਥੇ ਹਥਿਆਰ ਬਰਾਮਦਗੀ ਲਈ ਮੁਲਜ਼ਮ ਨੁੂੰ ਲੈਕੇ ਗਈ ਪੁਲੀਸ ਪਾਰਟੀ ਤੇ ਹਮਲਾ ਹੋਇਆ। ਹਾਲਾਂਕਿ ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੇ ਗੋਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ ਕਸ਼ਮੀਰ: ਕੁਲਗਾਮ ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦOn PunjabAugust 9, 2025 by On PunjabAugust 9, 20250223 ਜੰਮੂ- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ...