ਰਾਜਨੀਤੀ/Politicsਰਾਹੁਲ ਨੇ ਬਦਲਿਆ ਮੋਦੀ ਦਾ ਨਾਂ, ਜਾਣੋ ਕੀ ਰੱਖਿਆ ਨਵਾਂ ਨਾਮOn PunjabJune 21, 2020 by On PunjabJune 21, 20200652 ਨਵੀਂ ਦਿੱਲੀ: ਪੂਰਬੀ ਲੱਦਾਖ ਦੀ ਗਲਵਾਨ ਘੱਟੀ ‘ਚ ਭਾਰਤ ‘ਤੇ ਚੀਨੀ ਫੌਜੀਆਂ ਵਿਚਾਲੇ ਹੋਈ ਹਿੰਸਕ ਝੱੜਪ ਤੋਂ ਬਾਅਦ ਦੇਸ਼ ਦੀ ਸਿਆਸਤ ਵੀ ਗਰਮਾਈ ਹੋਈ ਹੈ।...
ਸਿਹਤ/Healthਦੁਨੀਆਂ ਭਰ ‘ਚ ਲੱਗਿਆ ਸੂਰਜ ਗ੍ਰਹਿਣ, ਸਾਹਮਣੇ ਆਈ ਤਸਵੀਰOn PunjabJune 21, 2020 by On PunjabJune 21, 20200727 ਦੁਨੀਆਂ ਭਰ ‘ਚ ਸੂਰਜ ਗ੍ਰਹਿਣ ਲੱਗ ਚੁੱਕਾ ਹੈ ਇਸ ਦੌਰਾਨ ਆਬੂ ਧਾਬੀ ਤੋਂ ਪਹਿਲੀ ਤਸਵੀਰ ਸਾਹਮਣੇ ਆਈ ਹੈ। ਨਾਸਾ ਦੇ ਮੁਤਾਬਕ ਕੋਈ ਵੀ ਵਿਅਕਤੀ ਸੂਰਜ...
ਰਾਜਨੀਤੀ/Politicsਅਮਰੀਕਾ ਦੀ ਭਾਰਤ-ਚੀਨ ਵਿਵਾਦ ‘ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ!On PunjabJune 21, 2020 by On PunjabJune 21, 20200538 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦਾ ਕਹਿਣਾ ਹੈ ਕਿ ਉਹ ਭਾਰਤ-ਚੀਨ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ‘ਚ ਹਨ। ਸ਼ਨੀਵਾਰ ਵਾਈਟ ਹਾਊਸ ‘ਚ ਟਰੰਪ ਨੇ ਕਿਹਾ...
ਸਮਾਜ/Socialਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ ‘ਤੇ ਪਾਏ ਡੋਰੇOn PunjabJune 21, 2020 by On PunjabJune 21, 20200645 ਢਾਕਾ: ਭਾਰਤ ਦੀ ਆਪਣੇ ਗੁਆਂਢੀਆਂ ਨਾਲ ਲਗਾਤਾਰ ਵਿਗੜਦੀ ਜਾ ਰਹੀ ਹੈ। ਗੱਲ ਜੇਕਰ ਪਾਕਿਸਤਾਨ ਦੀ ਹੋਵੇ ਤਾਂ ਸ਼ੁਰੂ ਤੋਂ ਹੀ ਉਸ ਦਾ ਹਮਲਾਵਰ ਰੁੱਖ ਰਿਹਾ...
ਸਮਾਜ/Socialਚੀਨੀ ਸੋਸ਼ਲ ਮੀਡੀਆ ਦੀ ਸ਼ਰਾਰਤ, ਮੋਦੀ ਤੇ ਵਿਦੇਸ਼ ਮੰਤਰਾਲੇ ਦੇ ਬਿਆਨਾਂ ‘ਤੇ ਐਕਸ਼ਨOn PunjabJune 21, 2020 by On PunjabJune 21, 20200602 ਬੀਜਿੰਗ: ਚੀਨ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਵਿਦੇਸ਼ ਮੰਤਰਾਲੇ ਵੱਲੋਂ ਦਿੱਤੇ ਗਏ ਬਿਆਨਾਂ...
ਸਮਾਜ/Socialਲੰਡਨ ‘ਚ ਚਾਕੂਆਂ ਨਾਲ ਹਮਲਾ, ਤਿੰਨ ਮੌਤਾਂOn PunjabJune 21, 2020 by On PunjabJune 21, 20200637 ਲੰਡਨ: ਇੱਥੋਂ ਦੇ ਰੀਡਿੰਗ ਸ਼ਹਿਰ ‘ਚ ਚਾਕੂਆਂ ਨਾਲ ਕੀਤੇ ਹਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਜ਼ਖ਼ਮੀ ਹਨ। ਇਸ ਘਟਨਾ ‘ਚ...
ਖਾਸ-ਖਬਰਾਂ/Important Newsਚੋਣਾਂ ਤੋਂ ਪਹਿਲਾਂ ਟਰੰਪ ਨੂੰ ਵੱਡਾ ਝਟਕਾ, ਰੈਲੀਆਂ ‘ਚ ਨਹੀਂ ਪਹੁੰਚ ਰਹੇ ਲੋਕOn PunjabJune 21, 2020 by On PunjabJune 21, 20200613 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੀ ਦੂਜੀ ਚੋਣ ਰੈਲੀ ਰੱਦ ਕਰ ਦਿੱਤੀ ਗਈ ਹੈ। ਟਰੰਪ ਦੇ ਕੈਂਪੇਨ ਪ੍ਰਬੰਧਕ ਨੇ ਦੱਸਿਆ ਕਿ ਓਕਲਾਹੋਮਾ ਦੀ ਰੈਲੀ ‘ਚ...
ਖਾਸ-ਖਬਰਾਂ/Important Newsਕੋਰੋਨਾ ਨੂੰ ਲੈ ਕੇ ਚੀਨ ਤੇ ਅਮਰੀਕਾ ਦੀ ਜੰਗ ਤੇਜ਼, ਟਰੰਪ ਨੇ ਮੁੜ ਲਾਏ ਵੱਡੇ ਇਲਾਜ਼ਾਮOn PunjabJune 21, 2020 by On PunjabJune 21, 20200555 ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇੱਕ ਵਾਰ ਮੁੜ ਤੋਂ ਚੀਨ ਨੂੰ ਕੋਰੋਨਾ ਵਾਇਰਸ ਦੇ ਪਸਾਰ ਲਈ ਜ਼ਿੰਮੇਵਾਰ ਠਹਿਰਾਇਆ ਹੈ। ਟਰੰਪ ਨੇ ਚੀਨ ‘ਤੇ ਤਨਜ਼...
ਖਾਸ-ਖਬਰਾਂ/Important Newsਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ, ਹੁਣ ਵਧਣਗੀਆਂ ਮੁਸ਼ਕਲਾਂ! ਵਿਦੇਸ਼ ਜਾਣ ‘ਚ ਵੱਡਾ ਅੜਿੱਕਾOn PunjabJune 21, 2020 by On PunjabJune 21, 20200717 ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਡਾ ਝਟਕਾ ਦੇਣ ਦੀ ਤਿਆਰੀ ‘ਚ ਹਨ। ਡੋਨਲਡ ਟਰੰਪ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ‘ਚ ਨਵੀਂ ਵੀਜ਼ਾ...
ਖਾਸ-ਖਬਰਾਂ/Important Newsਅਮਰੀਕਾ ‘ਚ ਹੋਈ ਗੋਲੀਬਾਰੀ, ਇੱਕ ਦੀ ਮੌਤ, 11 ਜ਼ਖਮੀOn PunjabJune 21, 2020 by On PunjabJune 21, 20200633 ਮਿਨੀਪੋਲਿਸ: ਅਮਰੀਕਾ ਦੇ ਉੱਤਰੀ ਮਿਨੀਪੋਲਿਸ ‘ਚ ਗੋਲੀਬਾਰੀ ਦੀ ਇਕ ਘਟਨਾ ਸਾਹਮਣੇ ਆਈ ਹੈ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ 11 ਹੋਰ ਜ਼ਖਮੀ...