ਰਾਜਨੀਤੀ/Politicsਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਹਸਪਤਾਲ ਨੇ ਜਾਰੀ ਕੀਤਾ ਸਿਹਤ ਬੁਲੇਟਿਨOn PunjabAugust 19, 2020 by On PunjabAugust 19, 20200727 ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ ‘ਚ ਕੋਈ ਸੁਧਾਰ ਹੁੰਦਾ ਦਿਖਾਈ ਨਹੀਂ ਦੇ ਰਿਹਾ। ਹਸਪਤਾਲ ਵੱਲੋਂ ਬੁੱਧਵਾਰ ਜਾਰੀ ਕੀਤੇ ਹੈਲਥ ਬੁਲੇਟਿਨ ‘ਚ ਦੱਸਿਆ...
ਰਾਜਨੀਤੀ/PoliticsUnion Cabinet Announcement: ਮੋਦੀ ਸਰਕਾਰ ਦਾ ਫੈਸਲਾ: ਦੇਸ਼ ਦੇ ਤਿੰਨ ਹਵਾਈ ਅੱਡੇ 50 ਸਾਲਾਂ ਲਈ ਠੇਕੇ ‘ਤੇOn PunjabAugust 19, 2020 by On PunjabAugust 19, 20200865 ਨਵੀਂ ਦਿੱਲੀ: ਅੱਜ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਤਰੀ ਮੰਡਲ ਵੱਲੋਂ ਲਏ ਗਏ ਅਹਿਮ ਫੈਸਲਿਆਂ ਬਾਰੇ ਦੱਸਿਆ। ਇਨ੍ਹਾਂ ਵਿੱਚੋਂ ਇੱਕ ਫੈਸਲਾ ਹਵਾਈ ਅੱਡਿਆਂ ਨਾਲ ਜੁੜਿਆ...
ਸਿਹਤ/Healthਆਖਰ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਮਨੁੱਖਤਾਵਾਦੀ ਦਿਵਸ ਕਿਉਂ?On PunjabAugust 19, 2020 by On PunjabAugust 19, 20200988 ਨਵੀਂ ਦਿੱਲੀ: ਵਿਸ਼ਵ ਮਨੁੱਖਤਾਵਾਦੀ ਦਿਵਸ ਸਾਲ 2013 ਵਿੱਚ ਸ਼ੁਰੂ ਹੋਇਆ ਸੀ, ਜਦੋਂ ਕਿ ਸੰਯੁਕਤ ਰਾਸ਼ਟਰ ਮਹਾਸਭਾ ਨੇ ਸਾਲ 2008 ਵਿੱਚ ਇਸ ਦਿਨ ਨੂੰ ਮਨਾਉਣ ਦੀ...
ਸਮਾਜ/Socialਸਰਵ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਮਹਾਨ ਗ੍ਰੰਥ ਦਾ ਅੱਜ ਦੇ ਦਿਨ ਹੋਇਆ ਪ੍ਰਕਾਸ਼, ਹਰਮਿੰਦਰ ਸਾਹਿਬ ‘ਚ ਲੱਗੀਆਂ ਰੌਣਕਾਂOn PunjabAugust 19, 2020 by On PunjabAugust 19, 202001074 ਅੰਮ੍ਰਿਤਸਰ: ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਸਮੁੱਚੀ ਮਾਨਵਤਾ ਵੱਲੋਂ ਮਨਾਇਆ...
ਖਾਸ-ਖਬਰਾਂ/Important NewsUS-China Air Travel: ਅਮਰੀਕਾ-ਚੀਨ ‘ਚ ਘਟੀ ਕੁੜੱਤਣ? ਦੋਵਾਂ ਦੇਸ਼ਾਂ ‘ਚ ਉਡਾਣਾਂ ਵਧਾਉਣ ਦਾ ਫੈਸਲਾOn PunjabAugust 19, 2020 by On PunjabAugust 19, 20200868 ਵਾਸ਼ਿੰਗਟਨ: ਚੀਨ ਉੱਪਰ ਦੁਨੀਆ ਵਿੱਚ ਕੋਰੋਨਾ ਫੈਲਾਉਣ ਦੇ ਇਲਜ਼ਾਮਾਂ ਤੋਂ ਬਾਅਦ ਚੀਨ-ਅਮਰੀਕਾ ‘ਚ ਤਕਰਾਰ ਵਧ ਗਈ ਸੀ। ਟਰੰਪ ਨੇ ਖੁੱਲ੍ਹੇ ਮੰਚ ਤੋਂ ਕਈ ਵਾਰ ਚੀਨ...
ਖਾਸ-ਖਬਰਾਂ/Important Newsਅਮਰੀਕਾ ਚੋਣਾਂ: ਜੋ ਬਾਇਡਨ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨਿਆ, ਟਰੰਪ ਨਾਲ ਮੁਕਾਬਲਾOn PunjabAugust 19, 2020 by On PunjabAugust 19, 20200992 ਮਿਲਵੌਕੀ: ਅਮਰੀਕਾ ‘ਚ ਨਵੰਬਰ ‘ਚ ਰਾਸ਼ਟਰਪਤੀ ਅਹੁਦੇ ਲਈ ਚੋਣ ਹੋਵੇਗੀ। ਅਜਿਹੇ ‘ਚ ਡੈਮੋਕ੍ਰੇਟਿਕ ਪਾਰਟੀ ਨੇ ਮੰਗਲਵਾਰ ਜੋ ਬਾਇਡਨ ਨੂੰ ਅਧਿਕਾਰਤ ਤੌਰ ‘ਤੇ ਰਾਸ਼ਟਰਪਤੀ ਅਹੁਦੇ ਦਾ...
ਸਮਾਜ/Socialਸਮੁੰਦਰ ‘ਚ ਵੇਲ੍ਹ ਮੱਛੀ ਨਾਲ ਬੇਖੌਫ ਅਠਖੇਲੀਆਂ ਕਰਦਾ ਇਹ ਸ਼ਖ਼ਸOn PunjabAugust 19, 2020 by On PunjabAugust 19, 20200938 ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਇੱਕ ਵਿਅਕਤੀ ਸਮੁੰਦਰ ‘ਚ ਵੇਲ੍ਹ ਮੱਛੀ ਦੀ ਸਵਾਰੀ ਕਰ ਰਿਹਾ ਹੈ। ਇਸ ਵੀਡੀਓ ਨੂੰ ਦੇਖ...
ਖਾਸ-ਖਬਰਾਂ/Important Newsਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਦਾ ਦਾਅਵਾ: ਟਰੰਪ ਦੇਸ਼ ਲਈ ‘ਗਲਤ’ ਰਾਸ਼ਟਰਪਤੀOn PunjabAugust 19, 2020 by On PunjabAugust 19, 20200782 ਨਵੀਂ ਦਿੱਲੀ: ਅਮਰੀਕਾ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੌਰਾਨ ਹੀ ਇਸ ਸਾਲ ਨਵੰਬਰ ‘ਚ ਰਾਸ਼ਟਰਪਤੀ ਚੋਣ ਹੋਣੀ ਹੈ। ਚੋਣਾਂ ਦੇ ਮੱਦੇਨਜ਼ਰ ਅਮਰੀਕਾ ‘ਚ...
ਖਾਸ-ਖਬਰਾਂ/Important Newsਸ਼ਿਪ ‘ਚੋਂ ਤੇਲ ਲੀਕ ਮਾਮਲੇ ‘ਚ ਮੌਰੀਸ਼ਸ ‘ਚ ਭਾਰਤੀ ਕਪਤਾਨ ਗ੍ਰਿਫਤਾਰOn PunjabAugust 19, 2020 by On PunjabAugust 19, 20200741 ਪੋਰਟ ਲੂਈਸ: ਮੌਰੀਸ਼ਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਪਾਨੀ ਮਾਲਕੀਅਤ ਵਾਲੇ ਜਹਾਜ਼ ਦੇ ਭਾਰਤੀ ਕਪਤਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਜਹਾਜ਼ ਮੌਰੀਸ਼ਸ ਦੇ...
English NewsDonald Trump ‘wrong president’, says Michelle Obama on Day 1 of Democratic ConventionOn PunjabAugust 18, 2020 by On PunjabAugust 18, 20200838 Former First Lady Michelle Obama made the most compelling case for Joe Biden, the Democratic presumptive nominee for president, on the first day of the...