ਫਿਲਮ-ਸੰਸਾਰ/Filmyਆਮਿਰ ਖਾਨ ਨੇ ਤੁਰਕੀ ਦੀ ਫਸਟ ਲੇਡੀ ਨਾਲ ਕੀਤੀ ਮੁਲਾਕਾਤOn PunjabAugust 17, 2020 by On PunjabAugust 17, 20200801 ਮੁੰਬਈ: ਕੁਝ ਦਿਨ ਪਹਿਲਾਂ ਆਮਿਰ ਖਾਨ ਆਪਣੀ ਫਿਲਮ ‘ਲਾਲ ਸਿੰਘ ਚੱਢਾ’ ਦੀ ਰਹਿੰਦੀ ਸ਼ੂਟਿੰਗ ਲਈ ਤੁਰਕੀ ਪਹੁੰਚੇ ਸੀ। ਆਮਿਰ ਜਲਦ ਹੀ ਉੱਥੇ ਸ਼ੂਟਿੰਗ ਸ਼ੁਰੂ ਕਰਨਗੇ...
ਫਿਲਮ-ਸੰਸਾਰ/Filmyਨਹੀਂ ਰਹੇ ਫਿਲਮ ਨਿਰਮਾਤਾ ਨਿਸ਼ੀਕਾਂਤ ਕਾਮਤOn PunjabAugust 17, 2020 by On PunjabAugust 17, 20200851 ਮੁੰਬਈ: ਨਿਰਦੇਸ਼ਕ ਨਿਸ਼ੀਕਾਂਤ ਕਾਮਤ, ਜੋ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ। ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ ਨੇ ਟਵੀਟ ਕਰਕੇ...
ਸਿਹਤ/HealthHealth Tips: ਸਵੇਰੇ ਨਾਸ਼ਤੇ ‘ਚ ਖਾਓ ਦਹੀਂ ਤੇ ਖੰਡ, ਜਾਣੋ ਕੀ ਹਨ ਫਾਇਦੇ?On PunjabAugust 17, 2020 by On PunjabAugust 17, 20200859 ਸਵੇਰੇ ਖਾਲੀ ਪੇਟ ਦਹੀਂ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਜੇ ਦਹੀਂ ਨੂੰ ਚੀਨੀ ਦੇ ਨਾਲ ਖਾਵੋ, ਤਾਂ ਇਹ ਸਰੀਰ ਲਈ ਕੇਟੇਲਿਸਟ ਦੀ ਤਰ੍ਹਾਂ ਕੰਮ ਕਰਦਾ...
ਰਾਜਨੀਤੀ/Politicsਸਾਊਦੀ ਅਰਬ ‘ਚ ਔਰਤਾਂ ਦੀ ਆਜ਼ਾਦੀ ਲਈ ਵੱਡਾ ਕਦਮ, ਧਾਰਮਿਕ ਸੰਸਥਾਵਾਂ ‘ਚ ਤਾਇਨਾਤ ਹੋਣਗੀਆਂ 10 ਔਰਤਾਂOn PunjabAugust 17, 2020 by On PunjabAugust 17, 20200824 ਨਵੀਂ ਦਿੱਲੀ: ਮਹਿਲਾ ਸਸ਼ਕਤੀਕਰਨ ਦੀ ਕਵਾਇਦ ਵਜੋਂ ਸਾਊਦੀ ਅਰਬ ਨੇ ਇਸਲਾਮ ਦੇ ਦੋ ਸਭ ਤੋਂ ਅਹਿਮ ਸਥਾਨਾਂ ‘ਤੇ ਹੁਣ ਔਰਤਾਂ ਦੀ ਨਿਯੁਕਤੀ ਕਰਨ ਦਾ ਫੈਸਲਾ...
ਸਮਾਜ/Socialਮੁੰਬਈ ਤੇ ਦਿੱਲੀ ਲਈ ਸ਼ੁਰੂ ਹੋਈ ਬ੍ਰਿਟਿਸ਼ ਏਅਰ ਸਰਵਿਸ, ਜਾਣੋ ਉਡਾਣਾਂ ਦੀ ਜਾਣਕਾਰੀOn PunjabAugust 17, 2020 by On PunjabAugust 17, 20200862 ਨਵੀਂ ਦਿੱਲੀ: ਬ੍ਰਿਟਿਸ਼ ਏਅਰਵੇਜ਼ ਭਾਰਤ ਸਰਕਾਰ ਨਾਲ ਦੁਵੱਲੇ ਸਮਝੌਤੇ ਤਹਿਤ ਅੱਜ ਤੋਂ ਭਾਰਤ ਤੇ ਲੰਡਨ ਦੇ ਚਾਰ ਸ਼ਹਿਰਾਂ ਵਿਚਕਾਰ ਹਫ਼ਤਾਵਾਰੀ ਉਡਾਣਾਂ ਸ਼ੁਰੂ ਕਰੇਗੀ। ਕੰਪਨੀ ਨੇ...
ਰਾਜਨੀਤੀ/Politicsਵਿਵਾਦਾਂ ‘ਚ ਆਉਣ ਮਗਰੋਂ ਫੇਸਬੁੱਕ ਦਾ ਜਵਾਬOn PunjabAugust 17, 2020 by On PunjabAugust 17, 20200774 ਨਵੀਂ ਦਿੱਲੀ: ਫੇਸਬੁੱਕ ‘ਤੇ ਲੱਗੇ ਇਲਜ਼ਾਮਾਂ ਤੋਂ ਬਾਅਦ ਫੇਸਬੁੱਕ ਵੱਲੋਂ ਜਵਾਬ ‘ਚ ਕਿਸੇ ਵੀ ਤਰੀਕੇ ਨਫ਼ਰਤ ਤੇ ਹਿੰਸਾ ਫੈਲਾਉਣ ਵਾਲੀ ਭਾਸ਼ਾ ਨੂੰ ਬੜਾਵਾ ਦੇਣ ਤੋਂ...
ਸਮਾਜ/Socialਨਿਊਜ਼ੀਲੈਂਡ ਦੀਆਂ ਆਮ ਚੋਣਾਂ ‘ਤੇ ਕੋਰੋਨਾ ਦਾ ਸਾਇਆ, ਪ੍ਰਧਾਨ ਮੰਤਰੀ ਦਾ ਵੱਡਾ ਐਲਾਨOn PunjabAugust 17, 2020 by On PunjabAugust 17, 20200792 ਵੇਲਿੰਗਟਨ: ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੇਸ਼ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਮ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਸੋਮਵਾਰ ਚੋਣਾਂ ਚਾਰ...
ਖਾਸ-ਖਬਰਾਂ/Important Newsਟਰੰਪ ‘ਤੇ ਭਾਰੀ ਪੈਣਗੇ ਬਾਇਡਨ, ਅਮਰੀਕੀ ਚੋਣਾਂ ਤੋਂ ਪਹਿਲਾਂ ਖੁਲਾਸਾOn PunjabAugust 17, 2020 by On PunjabAugust 17, 20200821 ਵਾਸ਼ਿੰਗਟਨ: ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਤਿੰਨ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਤਿੰਨ ਨਵੰਬਰ ਨੂੰ ਅਮਰੀਕਾ ‘ਚ ਰਾਸ਼ਟਰਪਤੀ ਚੋਣ ਹੋਣੀ ਹੈ। ਡੌਨਲਡ...
ਖਾਸ-ਖਬਰਾਂ/Important Newsਅਮਰੀਕਾ ਦੇ ਇੱਕੋ ਸ਼ਹਿਰ ‘ਚ ਤਿੰਨ ਥਾਵਾਂ ‘ਤੇ ਫਾਇਰਿੰਗ, ਚਾਰ ਲੋਕਾਂ ਦੀ ਮੌਤOn PunjabAugust 17, 2020 by On PunjabAugust 17, 20200866 ਓਹਾਇਓ: ਅਮਰੀਕਾ ਦੇ ਓਹਾਇਓ ‘ਚ ਫਾਇਰਿੰਗ ਦੀਆਂ ਤਿੰਨ ਵਾਰਦਾਤਾਂ ਸਾਹਮਣੇ ਆਈਆਂ ਹਨ। ਓਹਾਇਓ ਦੇ ਸ਼ਹਿਰ ਸਿਨਸਿਨਾਟੀ ‘ਚ ਤਿੰਨ ਥਾਂਵਾਂ ‘ਤੇ ਫਾਇਰਿੰਗ ਹੋਈ ਹੈ। ਇਨ੍ਹਾਂ ਤਿੰਨਾਂ...
ਖਾਸ-ਖਬਰਾਂ/Important Newsਕੋਰੋਨਾ ਵੈਕਸੀਨ ਦਾ ਮੋਟੇ ਲੋਕਾਂ ‘ਤੇ ਨਹੀਂ ਹੋਵੇਗਾ ਅਸਰ! ਵਿਗਿਆਨੀਆਂ ਨੇ ਦੱਸੀ ਵਜ੍ਹਾOn PunjabAugust 17, 2020 by On PunjabAugust 17, 20200670 ਵਾਸ਼ਿੰਗਟਨ: ਅਮਰੀਕਾ ਦੀ ਇੱਕ ਖੋਜ ‘ਚ ਕਿਹਾ ਗਿਆ ਹੈ ਕਿ ਕੋਰੋਨਾ ਵੈਕਸੀਨ ਮੋਟੇ ਲੋਕਾਂ ‘ਤੇ ਬੇਅਸਰ ਹੋ ਸਕਦੀ ਹੈ। ਕੋਵਿਡ-19 ਦੀ ਜਟਿਲਤਾ ਹਾਈ ਬਾਡੀ ਮਾਸ...