ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟਰੰਪ ਵੱਲੋਂ ਯੂੱਧ ਰੋਕ ਬਾਰੇ ਕਹਿਣ ਦੇ ਬਾਵਜੂਦ ਰੂਸੀ ਹਮਲੇ ’ਚ ਯੂਕਰੇਨ ਦੇ 21 ਨਾਗਰਿਕ ਹਲਾਕOn PunjabJuly 29, 2025 by On PunjabJuly 29, 20250213 ਰੂਸ- ਰੂਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਜਲਦੀ ਹੀ ਪਾਬੰਦੀਆਂ ਅਤੇ ਟੈਕਸ ਨਾਲ ਸਜ਼ਾ ਦੇਣ ਦੀ ਧਮਕੀ ਦੇ ਬਾਵਜੂਦ ਯੂਕਰੇਨ ਦੇ ਨਾਗਰਿਕ ਖੇਤਰਾਂ ’ਤੇ ਆਪਣੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੀਨ ਦੇ ਵਿੱਚ ਹੜ੍ਹਾਂ ਕਾਰਨ ਮੱਚੀ ਤਬਾਹੀ, 30 ਮੌਤਾਂOn PunjabJuly 29, 2025 by On PunjabJuly 29, 20250164 ਚੀਨ- ਚੀਨ ਵਿਚ ਹੜ੍ਹਾਂ ਦੇ ਕਾਰਨ ਹੁਣ ਤੱਕ 30 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੌਤਾਂ ਬੀਜਿੰਗ ਦੇ ਉੱਤਰੀ ਪਹਾੜੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੁਰੀ ਦੇ ਜਗਨਨਾਥ ਮੰਦਰ ਵਿੱਚ ਗੁਪਤ ਕੈਮਰੇ ਨਾਲ ਆਇਆ ਇੱਕ ਵਿਅਕਤੀ ਕਾਬੂOn PunjabJuly 29, 2025 by On PunjabJuly 29, 20250253 ਉੜੀਸਾ- ਪੁਰੀ ਦੇ ਜਗਨਨਾਥ ਮੰਦਰ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਗੁਪਤ ਕੈਮਰਿਆਂ ਨਾਲ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜ਼ਮੀਨ ਵਿਵਾਦ: ਦਿਓਰ ਅਤੇ ਪਤੀ ਵੱਲੋਂ ਕੁਹਾੜੀ ਮਾਰ ਕੇ ਮਹਿਲਾ ਦੀ ਹੱਤਿਆOn PunjabJuly 29, 2025 by On PunjabJuly 29, 20250155 ਸੁਖੇਰਾਖੇੜਾ- ਪਿੰਡ ਸੁਖੇਰਾਖੇੜਾ ਵਿਚ ਜ਼ਮੀਨੀ ਵਿਵਾਦ ਕਾਰਨ ਦਿਉਰ ਅਤੇ ਪਤੀ ਨੇ ਇੱਕ ਮਹਿਲਾ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਹੈ। ਬੀਤੀ ਰਾਤ ਵਾਪਰੀ ਇਸ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ’ਚ ਪੰਜ ਪਿਸਤੌਲਾਂ ਸਣੇ ਇਕ ਕਾਬੂOn PunjabJuly 29, 2025 by On PunjabJuly 29, 20250128 ਅੰਮ੍ਰਿਤਸਰ- ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਸੂਚਨਾ ਦੇ ਅਧਾਰ ’ਤੇ ਕੀਤੇ ਅਪਰੇਸ਼ਨ ਦੌਰਾਨ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics18,771 ਗੱਟੇ ਝੋਨਾ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਸ਼ੈਲਰ ਮਾਲਕ ਤੇ ਪਤਨੀ ਗ੍ਰਿਫ਼ਤਾਰOn PunjabJuly 29, 2025 by On PunjabJuly 29, 20250503 ਨਵੀਂ ਦਿੱਲੀ- ਇਥੋਂ ਥੋੜ੍ਹੀ ਦੂਰ ਘੱਲ ਖੁਰਦ ‘ਚ ਪਨਸਪ ਸ਼ੈਲਰ ਵਿੱਚੋਂ ਕਰੋੜਾਂ ਰੁਪਏ ਦਾ ਝੋਨਾ ਖੁਰਦ-ਬੁਰਦ ਕਰਨ ਦੇ ਦੋਸ਼ ਵਿੱਚ ਥਾਣਾ ਘੱਲ ਖੁਰਦ ਪੁਲੀਸ ਨੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ High Court ’ਚ ਪਟੀਸ਼ਨ ਦਾਇਰOn PunjabJuly 29, 2025 by On PunjabJuly 29, 20250253 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਇੱਕ ਲੋਕ ਹਿੱਤ ਪਟੀਸ਼ਨ ਦਾਇਰ ਕਰ ਕੇ ਅੱਜ ਪੰਜਾਬ ਸਰਕਾਰ ਵੱਲੋਂ ਹਾਲ ਹੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਹਿਲਗਾਮ ਹਮਲਾ ਭਾਰਤ ਵਿੱਚ ਦੰਗੇ ਭੜਕਾਉਣ ਦੀ ਕੋਸ਼ਿਸ਼ ਸੀ:ਮੋਦੀOn PunjabJuly 29, 2025 by On PunjabJuly 29, 20250133 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਫੌਜ ਨੇ ਪਹਿਲਗਾਮ ਹਮਲੇ ਦੇ ਸਾਜ਼ਿਸ਼ਘਾੜਿਆਂ ਨੂੰ ਅਜਿਹਾ ਸਬਕ ਸਿਖਾਇਆ ਕਿ ਦਹਿਸ਼ਤਗਰਦਾਂ ਦੇ ਆਕਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics‘ਅਪਰੇਸ਼ਨ ਸਿੰਧੂਰ’ ਨੇ ਨਵਾਂ ਆਤਮ-ਵਿਸ਼ਵਾਸ ਪੈਦਾ ਕੀਤਾ: ਮੋਦੀOn PunjabJuly 28, 2025 by On PunjabJuly 28, 20250365 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਨੇ ਦੁਨੀਆ ਨੂੰ ਦਿਖਾਇਆ ਹੈ ਕਿ ਜੇਕਰ ਭਾਰਤ ਦੀ ਪ੍ਰਭੂਸੱਤਾ ’ਤੇ ਹਮਲਾ ਹੋਇਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਟੈਂਪੂ ਸਰਹਿੰਦ ਨਹਿਰ ਵਿੱਚ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ, ਪੰਜ ਲਾਪਤਾOn PunjabJuly 28, 2025 by On PunjabJuly 28, 20250243 ਸਰਹਿੰਦ- ਇੱਥੋਂ ਨੇੜਲੇ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਨਾਲ ਘੱਟੋ ਘੱਟੋ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂ ਕਿ 5-6 ਸ਼ਰਧਾਲੂ ਹਾਲੀਂ...