ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬਠਿੰਡਾ ਨਗਰ ਨਿਗਮ: ਸ਼ਾਮ ਲਾਲ ਜੈਨ ਸੀਨੀਅਰ ਡਿਪਟੀ ਮੇਅਰ ਬਣੇOn PunjabNovember 4, 2025 by On PunjabNovember 4, 20250169 ਬਠਿੰਡਾ- ਬਠਿੰਡਾ ਨਗਰ ਨਿਗਮ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ’ਤੇ ਕਬਜ਼ਾ ਜਮਾਉਂਦੇ ਹੋਏ ਬਾਜ਼ੀ ਮਾਰ ਲਈ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿੰਡ ਠੁੱਲੀਵਾਲ ’ਚ ਸੋਗ ਦੀ ਲਹਿਰ; ਫ਼ੌਜੀ ਜਵਾਨ ਬੜਗਾਮ ’ਚ ਡਿਊਟੀ ਦੌਰਾਨ ਸ਼ਹੀਦ !On PunjabNovember 4, 2025 by On PunjabNovember 4, 20250194 ਚੰਡੀਗੜ੍ਹ- ਹਲਕੇ ਦੇ ਪਿੰਡ ਠੁੱਲੀਵਾਲ ਦਾ ਫ਼ੌਜੀ ਜਵਾਨ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਗਸੀਰ ਸਿੰਘ ( 35) ਪੁੱਤਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮOn PunjabNovember 4, 2025 by On PunjabNovember 4, 20250177 ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਮਰਾਲਾ ਦੇ ਪਿੰਡ ਮਾਣਕੀ ’ਚ ਬਾਈਕ ਸਵਾਰਾਂ ਵੱਲੋਂ ਤਿੰਨ ਦੋਸਤਾਂ ’ਤੇ ਫਾਇਰਿੰਗ; ਇਕ ਦੀ ਮੌਤ; ਦੂਜਾ ਗੰਭੀਰ ਜ਼ਖ਼ਮੀOn PunjabNovember 4, 2025 by On PunjabNovember 4, 20250187 ਲੁਧਿਆਣਾ- ਸਮਰਾਲਾ ਦੇ ਪਿੰਡ ਮਾਣਕੀ ਵਿੱਚ ਸੋਮਵਾਰ ਰਾਤੀਂ ਹਥਿਆਰਬੰਦ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਦੋਸਤਾਂ ’ਤੇ ਫਾਇਰਿੰਗ ਕੀਤੀ। ਇਸ ਦੌਰਾਨ ਦੋ ਨੌਜਵਾਨਾਂ ਨੂੰ ਗੋਲੀਆਂ ਲੱਗੀਆਂ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੀਬੀਆਈ ਵੱਲੋਂ ਪਟਿਆਲਾ ’ਚ ਬੀਐੱਚ ਪ੍ਰਾਪਰਟੀਜ਼ ਦੇ ਮਾਲਕ ਦੇ ਘਰ ’ਤੇ ਛਾਪਾOn PunjabNovember 4, 2025 by On PunjabNovember 4, 20250143 ਪਟਿਆਲਾ- ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਬਾਰੇ ਕੁਝ ਅਹਿਮ ਜਾਣਕਾਰੀ ਮਿਲਣ ਤੋਂ ਬਾਅਦ ਸੀਬੀਆਈ ਦੀ ਇੱਕ ਟੀਮ ਨੇ ਅੱਜ ਪਟਿਆਲਾ ਵਿੱਚ ਬੀਐੱਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੱਕ ‘ਸੁਨਹਿਰੀ’ ਮੁਲਾਕਾਤ’: ਅੰਮ੍ਰਿਤਸਰ ਵਿੱਚ ਇੱਕ ਆਸਟਰੇਲੀਆਈ ਨੂੰ ਮਿਲੀ ‘ਬੇਮਿਸਾਲ ਮਹਿਮਾਨਨਵਾਜ਼ੀ’, ਵੀਡੀਓ ਵਾਇਰਲOn PunjabNovember 4, 2025 by On PunjabNovember 4, 20250165 ਅੰਮ੍ਰਿਤਸਰ- ਇੱਕ ਆਸਟਰੇਲੀਆਈ ਯਾਤਰੀ ਡੰਕਨ ਮੈਕਨੌਟ (Duncan McNaught) ਨੇ ਭਾਰਤ ਆ ਕੇ ਇੱਥੋਂ ਦੀ ‘ਬੇਮਿਸਾਲ ਮਹਿਮਾਨਨਵਾਜ਼ੀ’ ਦੀ ਤਾਰੀਫ਼ ਕੀਤੀ ਹੈ, ਜਿਸ ਤੋਂ ਬਾਅਦ ਇਹ ਵੀਡੀਓ...
ਖਬਰਾਂ/Newsਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤOn PunjabNovember 3, 2025 by On PunjabNovember 3, 20250181 ਮੁੰਬਈ- ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ...
ਖਬਰਾਂ/Newsਐੱਸਜੀਪੀਸੀ ਜਨਰਲ ਇਜਲਾਸ: ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇOn PunjabNovember 3, 2025 by On PunjabNovember 3, 20250158 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਚੁਣੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਵਾਰਾ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ 7 ਨਵੰਬਰ ਨੂੰ ਸੁਣਾਏਗੀ ਫੈਸਲਾOn PunjabNovember 3, 2025 by On PunjabNovember 3, 20250154 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਵਾਰਾ ਕੁੱਤਿਆਂ (stray dogs) ਦੇ ਮਾਮਲੇ ਵਿੱਚ 7 ਨਵੰਬਰ ਨੂੰ ਫੈਸਲਾ ਸੁਣਾਏਗੀ। ਜਸਟਿਸ ਵਿਕਰਮ ਨਾਥ,...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੈਨ ਫਰਾਂਸਿਸਕੋ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿੱਚ ਤਕਨੀਕੀ ਖਰਾਬੀ; ਮੰਗੋਲੀਆ ’ਚ ਐਮਰਜੈਂਸੀ ਲੈਂਡਿੰਗOn PunjabNovember 3, 2025 by On PunjabNovember 3, 20250194 ਨਵੀਂ ਦਿੱਲੀ- ਸੈਨ ਫਰਾਂਸਿਸਕੋ ਤੋਂ ਕੋਲਕਾਤਾ ਰਾਹੀਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ AI174 ਨੂੰ ਤਕਨੀਕੀ ਸਮੱਸਿਆ ਕਾਰਨ ਮੰਗੋਲੀਆ ਦੇ ਉਲਾਨਬਾਤਰ ਵਿੱਚ ਸਾਵਧਾਨੀ ਵਜੋਂ...