ਰਾਜਨੀਤੀ/Politicsਕੀ ਪੰਜਾਬ ‘ਚ ਮੁੜ ਤੋਂ ਲੱਗੇਗਾ ਪੂਰਾ ਲਾਕਡਾਊਨ ? ਜਵਾਬ ਲਈ ਪੜ੍ਹੋ ਸਿਹਤ ਮੰਤਰੀ ਦਾ ਬਿਆਨOn PunjabJune 25, 2020 by On PunjabJune 25, 202001014 ਚੰਡੀਗੜ੍ਹ: ਪੰਜਾਬ (Punjab) ‘ਚ ਮੁੜ ਤੋਂ ਪੂਰਨ ਲੌਕਡਾਊਨ (Lockdown) ਲੱਗਣ ਵਾਲੀਆਂ ਖਬਰਾਂ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ( Health Minister Balbir Singh...
ਸਮਾਜ/Socialਭਾਰਤੀ ਇਤਿਹਾਸ ‘ਚ ਪਹਿਲੀ ਵਾਰ ਡੀਜ਼ਲ 80 ਰੁਪਏ ਤੋਂ ਮਹਿੰਗਾ, 19ਵੇਂ ਦਿਨ ਵੀ ਕੀਮਤਾਂ ਵਧੀਆਂOn PunjabJune 25, 2020 by On PunjabJune 25, 20200781 ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ 19ਵੇਂ ਦਿਨ ਵਧੀਆਂ। ਇਸ ਦੇ ਨਾਲ ਹੀ ਦਿੱਲੀ ‘ਚ ਪੈਟਰੋਲ ਦੀ ਕੀਮਤ 80 ਰੁਪਏ ਦਾ ਅੰਕੜਾ ਪਾਰ ਕਰ ਗਈ...
ਸਿਹਤ/Healthਕੋਰੋਨਾ ਟੈਸਟਿੰਗ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ, ਇਨ੍ਹਾਂ ਲੋਕਾਂ ਦਾ ਟੈਸਟ ਹੋਵੇਗਾ ਲਾਜ਼ਮੀOn PunjabJune 25, 2020 by On PunjabJune 25, 20200757 ਨਵੀਂ ਦਿੱਲੀ: ਕੋਰੋਨਾ ਵਾਇਸ ਦਾ ਕਹਿਰ ਭਾਰਤ ‘ਚ ਦਨ ਬ ਦਿਨ ਵਧ ਰਿਹਾ ਹੈ। ਜਿੱਥੇ ਪੌਜ਼ੇਟਿਵ ਮਰੀਜ਼ਾਂ ਦਾ ਅੰਕੜਾ ਰੋਜ਼ਾਨਾ ਵਧ ਰਿਹਾ ਹੈ ਉੱਥੇ ਹੀ...
ਖੇਡ-ਜਗਤ/Sports Newsਕ੍ਰਿਕਟਰ ਮੁਹੰਮਦ ਹਫੀਜ਼ ਇੱਕ ਦਿਨ ਪਹਿਲਾਂ ਪਾਏ ਗਏ ਸੀ ਕੋਰੋਨਾ ਪਾਜ਼ੀਟਿਵ,ਹੁਣ ਰਿਪੋਰਟ ਆਈ ਨੈਗੇਟਿਵOn PunjabJune 25, 2020 by On PunjabJune 25, 20200794 ਕ੍ਰਿਕਟਰ ਮੁਹੰਮਦ ਹਫੀਜ਼ ਇੱਕ ਦਿਨ ਪਹਿਲਾਂ ਪਾਏ ਗਏ ਸੀ ਕੋਰੋਨਾ ਪਾਜ਼ੀਟਿਵ,ਹੁਣ ਰਿਪੋਰਟ ਆਈ ਨੈਗੇਟਿਵ:ਇਸਲਾਮਾਬਾਦ : ਪਾਕਿਸਤਾਨ ਦੇ ਕ੍ਰਿਕਟਰ ਮੁਹੰਮਦ ਹਫੀਜ਼ ਦੇ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ...
ਖਾਸ-ਖਬਰਾਂ/Important Newsਭਾਰਤ-ਚੀਨ ਵਿਚਾਲੇ ਮੁੜ ਹੋ ਸਕਦਾ ਟਕਰਾਅ, ਸਮਝੌਤੇ ਮਗਰੋਂ ਵੀ ਨਹੀਂ ਟਿਕਿਆ ਚੀਨOn PunjabJune 25, 2020 by On PunjabJune 25, 20200755 ਦੋਵਾਂ ਦੇਸ਼ਾਂ ਵਿਚਾਲੇ ਸਹਿਮਤੀ ਬਣਨ ਦੇ 48 ਘੰਟੇ ਮਗਰੋਂ ਹੀ ਭਾਰਤ ਤੇ ਚੀਨ ਵਿਚਾਲੇ ਪੂਰਬੀ ਲੱਦਾਖ ‘ਚ ਇਕ ਵਾਰ ਫਿਰ ਤਣਾਅ ਵਧਣ ਦਾ ਖਦਸ਼ਾ ਹੈ।...
ਖਾਸ-ਖਬਰਾਂ/Important Newsਭਾਰਤ ਦੀ ਚੀਨ ਨੂੰ ਸਖਤ ਹਦਾਇਤ, ਵਾਪਸ ਪਰਤ ਜਾਵੋ ਨਹੀਂ ਤਾਂ ਹੋਵੋਗੇ ਔਖੇOn PunjabJune 25, 2020 by On PunjabJune 25, 20200693 ਨਵੀਂ ਦਿੱਲੀ: ਪੂਰਬੀ ਲੱਦਾਖ ਖੇਤਰ ਦੇ ਗਲਵਾਨ ਨਦੀ ਵੈਲੀ ਵਿੱਚ ਤਣਾਅ ਵਾਲੀ ਸਥਿਤੀ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਨਹੀਂ ਆਈ ਹੈ, ਪਰ ਦੋਵਾਂ ਦੇਸ਼ਾਂ ਦਰਮਿਆਨ ਗੱਲਬਾਤ...
ਖਾਸ-ਖਬਰਾਂ/Important Newsਹੁਣ ਅਮਰੀਕਾ ਨੇ ਵਿਖਾਈਆਂ ਭਾਰਤ ਨੂੰ ਅੱਖਾਂ! ਕਹਿੰਦਾ ਅਸੀਂ ਵੀ ਇੰਝ ਹੀ ਕਰਾਂਗੇOn PunjabJune 25, 2020 by On PunjabJune 25, 20200786 ਵਾਸ਼ਿੰਗਟਨ: ਅਮਰੀਕੀ ਸੈਨੇਟਰ ਨੇ ਭਾਰਤ ‘ਚ ਤਾਜ ਮਹਿਲ ਦੀ ਤਰਜ਼ ‘ਤੇ ਦੇਸ਼ ਦੇ ਰਾਸ਼ਟਰੀ ਪਾਰਕਾਂ ‘ਚ ਜਾਣ ਵਾਲੇ ਵਿਦੇਸ਼ੀ ਸੈਲਾਨੀਆਂ ਤੋਂ ਵਾਧੂ ਚਾਰਜ ਮੰਗੇ ਹਨ।...
ਸਮਾਜ/Socialਭਾਰਤੀ ਮੂਲ ਦੇ ਡਾਕਟਰਾਂ ਨੇ ਗੁਰਦੁਆਰਿਆਂ ਨਾਲ ਮਿਲ ਕੇ ਪੇਸ਼ ਕੀਤੀ ਮਿਸਾਲOn PunjabJune 25, 2020 by On PunjabJune 25, 20200763 ਵਾਸ਼ਿੰਗਟਨ: ਭਾਰਤੀ-ਅਮਰੀਕੀ ਡਾਕਟਰਾਂ ਨੇ ਪ੍ਰਮੁੱਖ ਗੁਰਦੁਆਰੇ ਨਾਲ ਮਿਲ ਕੇ ਕੋਰੋਨਵਾਇਰਸ ਮਹਾਂਮਾਰੀ ਨਾਲ ਪ੍ਰਭਾਵਿਤ ਲੋਕਾਂ ਲਈ ਭੋਜਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਗ੍ਰੇਟਰ ਵਾਸ਼ਿੰਗਟਨ ਐਸੋਸੀਏਸ਼ਨ ਆਫ...
ਸਮਾਜ/Socialਸਿਰ ਦਰਦ ਨੇ ਖੋਲ੍ਹੀ ਔਰਤ ਦੀ ਕਿਸਮਤ, ਹੱਥ ਲੱਗੀ ਵੱਡੀ ਰਕਮOn PunjabJune 25, 2020 by On PunjabJune 25, 20200794 ਵਰਜੀਨੀਆ: ਇੱਕ ਔਰਤ ਲਈ ਸਿਰਦਰਦ ਦੀ ਦਵਾਈ ਦਰਦ ਦੂਰ ਭਜਾਉਣ ਦੇ ਨਾਲ-ਨਾਲ ਜ਼ਿੰਦਗੀ ‘ਚ ਖੁਸ਼ੀਆਂ ਲੈ ਕੇ ਆਈ ਹੈ। ਅਮਰੀਕਾ ਦੇ ਵਰਜੀਨੀਆ ‘ਚ ਰਹਿਣ ਵਾਲੀ...
ਸਮਾਜ/SocialWhatsApp Payment ਸਰਵਿਸ ‘ਤੇ ਬ੍ਰਾਜ਼ੀਲ ‘ਚ ਕਿਉਂ ਲੱਗਿਆ ਬੈਨ, ਜਾਣੋ ਕੀ ਹੈ ਵਜ੍ਹਾOn PunjabJune 25, 2020 by On PunjabJune 25, 20200812 ਨਵੀਂ ਦਿੱਲੀ: WhatsApp ਕੰਪਨੀ ਨੇ 14 ਜੂਨ ਨੂੰ ਬ੍ਰਾਜ਼ੀਲ ‘ਚ ਵ੍ਹਟਸਐਪ ਪੇਮੈਂਟ ਸੇਵਾ ਦੀ ਸ਼ੁਰੂਆਤ ਕੀਤੀ, ਜੋ ਲਾਂਚ ਹੋਣ ਤੋਂ ਬਾਅਦ 10 ਦਿਨਾਂ ਦੇ ਅੰਦਰ-ਅੰਦਰ...