ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕੈਨੇਡਾ ਵਿੱਚ ਸੁਣਵਾਈ ਦੌਰਾਨ ਬਿਸ਼ਨੋਈ ਗੈਂਗ ਦਾ ਮੈਂਬਰ ਲਾਪਤਾ!, ਡਿਪੋਰਟੇਸ਼ਨ ਦੀ ਕਾਰਵਾਈ ਰੁਕੀOn PunjabApril 14, 2026 by On PunjabApril 14, 2026050 ਕੈਨੇਡਾ- ਕੈਨੇਡੀਅਨ ਅਧਿਕਾਰੀਆਂ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਕਥਿਤ ਗੁਰਗੇ ਅਭਿਜੀਤ ਕਿੰਗਰਾ ਦੇ ਦੇਸ਼ ਨਿਕਾਲੇ ਦੀ ਸੁਣਵਾਈ ਉਸ ਸਮੇਂ ਅਚਾਨਕ ਰੋਕ ਦਿੱਤੀ, ਜਦੋਂ ਉਹ ਵਰਚੁਅਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆOn PunjabApril 13, 2026 by On PunjabApril 13, 2026051 ਚੰਡੀਗੜ੍ਹ- ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਸੋਧ ਬਿੱਲ ਪਾਸOn PunjabApril 13, 2026 by On PunjabApril 13, 2026056 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦੋ ਘੰਟੇ ਲਈ ਬੰਦ ਰਹਿਣਗੀਆਂ ਇਹ ਮੁੱਖ ਸੜਕਾਂ, ਦੇਖੋ ਨਵਾਂ ਰੂਟ ਪਲਾਨOn PunjabApril 13, 2026 by On PunjabApril 13, 2026046 ਪੰਚਕੂਲਾ- ਡਾ. ਭੀਮ ਰਾਓ ਰਾਮਜੀ ਅੰਬੇਡਕਰ ਜਯੰਤੀ ਦੇ ਸਬੰਧ ਵਿੱਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ਮੈਰਾਥਨ ਕਾਰਨ ਪੰਚਕੂਲਾ ਦੀਆਂ ਕਈ ਸੜਕਾਂ ਸਵੇਰੇ ਛੇ ਵਜੇ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੋਣਾਂ ਦੀ ਸਮਾਪਤੀ ਤਕ ਜੁਡੀਸ਼ੀਅਲ ਅਫ਼ਸਰਾਂ ਦੀ ਸੁਰੱਖਿਆ ਵਾਪਸ ਨਾ ਲਈ ਜਾਵੇ: ਸੁਪਰੀਮ ਕੋਰਟOn PunjabApril 13, 2026 by On PunjabApril 13, 2026043 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਸਪੱਸ਼ਟ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਵਿੱਚ ਲੱਗੇ ਜੁਡੀਸ਼ੀਅਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਡੋਨਾਲਡ ਟਰੰਪ ਨੇ ਯਿਸੂ ਮਸੀਹ ਨੂੰ ਆਪਣੇ ਨਾਲ ਜੋੜਿਆ ਹੈOn PunjabApril 13, 2026 by On PunjabApril 13, 2026054 ਅਮਰੀਕਾ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਸ਼ਲ ਮੀਡੀਆ ਤੋਂ ਉਹ ਤਸਵੀਰ ਹਟਾ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਨੂੰ ਜੀਸਸ (ਈਸਾ ਮਸੀਹ) ਵਜੋਂ ਦਿਖਾਇਆ ਗਿਆ ਸੀ।...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsNavjot Singh Sidhu ਦੀ ਵਾਇਰਲ ਰੀਲ ਨੇ ਸਿਆਸੀ ਵਾਪਸੀ ਦੀ ਚਰਚਾ ਛੇੜੀOn PunjabApril 13, 2026 by On PunjabApril 13, 2026048 ਅੰਮ੍ਰਿਤਸਰ- ਪੰਜਾਬ ਦੇ ਸਿਆਸੀ ਦ੍ਰਿਸ਼ ਵਿੱਚ ਇੱਕ ਲੰਬੀ ਅਤੇ ਸੋਚੀ-ਸਮਝੀ ਚੁੱਪ ਧਾਰਨ ਕਰਨ ਤੋਂ ਬਾਅਦ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsRapper Badshah ਨੇ ‘ਟਟੀਹਰੀ’ ਗੀਤ ਦੇ ਇਤਰਾਜ਼ਯੋਗ ਹਿੱਸੇ ਹਟਾਏ; ਨਵਾਂ ਗੀਤ ‘ਟਟੀਹਰੀ ਫਿਰ ਸੇ’ 14 ਅਪਰੈਲ ਨੂੰ ਹੋਵੇਗਾ ਰਿਲੀਜ਼On PunjabApril 11, 2026 by On PunjabApril 11, 2026061 ਚੰਡੀਗੜ੍ਹ- ਰੈਪਰ ਬਾਦਸ਼ਾਹ ਦੇ ਗੀਤ ਟਟੀਹਰੀ (Taterree) ਨੂੰ ਲੈ ਕੇ ਚੱਲ ਰਹੇ ਵਿਵਾਦ ਤੋਂ ਬਾਅਦ ਹੁਣ ਬਾਦਸ਼ਾਹ ਨੇ ਇਸ ਗੀਤ ਨੂੰ ਬਦਲ ਕੇ ਮੁੜ ਨਵੇਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੰਡੀਗੜ੍ਹ ਪੁਲੀਸ ‘ਸਰਕੇ ਚੁਨਰ’ ਅਸ਼ਲੀਲ ਗੀਤ ਮਾਮਲੇ ਵਿੱਚ ਐਕਸ਼ਨ ਮੋਡ ਵਿੱਚOn PunjabApril 11, 2026 by On PunjabApril 11, 2026048 ਚੰਡੀਗੜ੍ਹ- ਚੰਡੀਗੜ੍ਹ ਸਾਈਬਰ ਪੁਲੀਸ ਸਟੇਸ਼ਨ ਨੇ ਸ਼ੁੱਕਰਵਾਰ ਨੂੰ ਸੰਗੀਤ ਵੀਡੀਓ “ਸਰਕੇ ਚੁਨਰ” ਵਿੱਚ ਕਥਿਤ ਅਸ਼ਲੀਲ ਸਮੱਗਰੀ ਦੇ ਸਬੰਧ ਵਿੱਚ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਕਾਰਵਾਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਚੱਕਾ ਜਾਮ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਹੋਈ ਧੱਕਾ-ਮੁੱਕੀOn PunjabApril 11, 2026 by On PunjabApril 11, 2026045 ਸਿਰਸਾ- ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਣਕ ਵੇਚਣ ਲਈ ਨਵੇਂ ਨਿਯਮਾਂ ਦੇ ਖ਼ਿਲਾਫ਼ ਭਾਵਦੀਨ ਟੋਲ ਪਲਾਜ਼ੇ ’ਤੇ ਚਾਰ ਘੰਟਿਆਂ ਲਈ ਚੱਕਾ ਜਾਮ ਕਰ...