ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਿਗ-21 ਜੰਗੀ ਜਹਾਜ਼ਾਂ ਨੂੰ 19 ਸਤੰਬਰ ਨੂੰ ਕੀਤਾ ਜਾਵੇਗਾ ਸੇਵਾ-ਮੁਕਤ, ਚੰਡੀਗੜ੍ਹ ’ਚ ਹੋਵੇਗਾ ਸਮਾਗਮOn PunjabJuly 22, 2025 by On PunjabJuly 22, 20250158 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ (IAF) 19 ਸਤੰਬਰ ਨੂੰ ਆਪਣੇ ਆਖਰੀ ਮਿਗ-21 ਜੰਗੀ ਜਹਾਜ਼ ਨੂੰ ਰਸਮੀ ਤੌਰ ‘ਤੇ ਸੇਵਾਮੁਕਤ ਕਰ ਦੇਵੇਗੀ, ਜਿਸ ਨਾਲ ਛੇ ਦਹਾਕਿਆਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ:ਮੁੱਖ ਮੰਤਰੀOn PunjabJuly 22, 2025 by On PunjabJuly 22, 20250127 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾOn PunjabJuly 22, 2025 by On PunjabJuly 22, 20250210 ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੈਂਕਿੰਗ ਸ਼ੇਅਰਾਂ ’ਚ ਖਰੀਦਦਾਰੀ ਕਾਰਨ ਸ਼ੁਰੂਆਤੀ ਕਾਰੋਬਾਰ ਵਿੱਚ ਉਛਾਲOn PunjabJuly 21, 2025 by On PunjabJuly 21, 20250148 ਮੁੰਬਈ- ਇਕੁਇਟੀ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਨੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆਉਣ ਤੋਂ ਬਾਅਦ ਉਛਾਲ ਹਾਸਲ ਕੀਤਾ। ਇਸ ਦੌਰਾਨ ICICI ਬੈਂਕ ਅਤੇ HDFC...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੰਮੂ-ਕਸ਼ਮੀਰ: ਸਰਕਾਰੀ ਸਕੂਲ ‘ਤੇ ਢਿੱਗਾਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤOn PunjabJuly 21, 2025 by On PunjabJuly 21, 20250181 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਪੰਜ ਹੋਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਏਅਰ ਇੰਡੀਆ ਦਾ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਟੱਪਿਆOn PunjabJuly 21, 2025 by On PunjabJuly 21, 20250224 ਕੋਚੀ- ਕੋਚੀ ਤੋਂ ਆਉਣ ਵਾਲਾ ਏਅਰ ਇੰਡੀਆ ਦਾ ਇੱਕ ਜਹਾਜ਼ ਸੋਮਵਾਰ ਸਵੇਰੇ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਪਾਰ ਟੱਪ ਗਿਆ ਅਤੇ ਜਹਾਜ਼ ਨੂੰ ਜਾਂਚ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅOn PunjabJuly 21, 2025 by On PunjabJuly 21, 20250180 ਪੰਜਾਬ- ‘ਆਪ’ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ਵਿਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੀ ਨਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਅਗਸਤ ਨੂੰOn PunjabJuly 21, 2025 by On PunjabJuly 21, 20250117 ਮਾਨਸਾ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਕੋਰਟ ਵਿਚ ਬੀਬੀਸੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇOn PunjabJuly 21, 2025 by On PunjabJuly 21, 2025090 ਸੰਗਰੂਰ:ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀOn PunjabJuly 21, 2025 by On PunjabJuly 21, 2025078 ਸੰਗਰੂਰ:ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ...