ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰੀ ਖੇਤਰ ’ਚ ਪੁੱਜਾ, ਲੋਕ ਲੇਖਾ ਕਮੇਟੀ ਵੱਲੋਂ ਕਾਰਵਾਈ ਦੀ ਚੇਤਾਵਨੀOn PunjabSeptember 2, 2025 by On PunjabSeptember 2, 20250110 ਚੰਡੀਗੜ੍ਹ- ਬੁੱਢੇ ਨਾਲੇ ਤੋਂ ਰਸਾਇਣਾਂ ਨਾਲ ਭਰੇ ਪਾਣੀ ਨੇ ਲੁਧਿਆਣਾ ਵਿੱਚ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗਿੱਦੜਪਿੰਡੀ ਪੁਲ ਕੋਲ ਸਤਲੁਜ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪਿਆOn PunjabSeptember 2, 2025 by On PunjabSeptember 2, 20250105 ਚੰਡੀਗੜ੍ਹ- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅਜੇ ਕੋਈ ਸੁਖਾਵੀਂ ਖ਼ਬਰ ਸੁਣਾਈ ਨਹੀਂ ਦੇ ਰਹੀ। ਗਿੱਦੜਪਿੰਡੀ ਕੋਲ ਸਤਲੁਜ ਦਰਿਆ ਦਾ ਪਾਣੀ ਹੁਣ ਖਤਰੇ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾOn PunjabSeptember 2, 2025 by On PunjabSeptember 2, 20250160 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ ‘ਆਪ’ ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾOn PunjabSeptember 2, 2025 by On PunjabSeptember 2, 20250124 ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੇਰੀ ਮਾਂ ਦਾ ਅਪਮਾਨ ਭਾਰਤ ਦੀ ਹਰੇਕ ਮਾਂ, ਧੀ ਤੇ ਭੈਣ ਦਾ ਨਿਰਾਦਰ: ਮੋਦੀOn PunjabSeptember 2, 2025 by On PunjabSeptember 2, 20250145 ਬਿਹਾਰ- ਬਿਹਾਰ ਵਿੱਚ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (RJD) ਅਤੇ ਕਾਂਗਰਸ ਦੀਆਂ ਸਾਂਝੀਆਂ ਸਟੇਜਾਂ ਤੋਂ ਕੁਝ ਆਗੂਆਂ ਵੱਲੋਂ ਆਪਣੀ ਸਵਰਗੀ ਮਾਂ ਖਿਲਾਫ਼...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜਦੋਂ ਇੰਸਟਾਗ੍ਰਾਮ ਰੀਲ ’ਚ ਲੱਭਿਆ ਲਾਪਤਾ ਪਤੀ… ਕੇਸ ਦਰਜOn PunjabSeptember 2, 2025 by On PunjabSeptember 2, 20250115 ਉੱਤਰ ਪ੍ਰਦੇਸ਼- ਇੱਕ ਔਰਤ ਨੇ ਆਪਣੇ ਪਤੀ, ਜੋ ਅੱਠ ਸਾਲਾਂ ਤੋਂ ਲਾਪਤਾ ਸੀ, ਨੂੰ ਇੱਕ ਇੰਸਟਾਗ੍ਰਾਮ ਰੀਲ(Instagram Reel) ਵਿੱਚ ਪਛਾਣ ਲਿਆ। ਹਾਲਾਂਕਿ ਇਹ ਪਲ ਖੁਸ਼ੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਇੰਡੀਗੋ ਦੀ ਨਾਗਪੁਰ-ਕੋਲਕਾਤਾ ਉਡਾਣ ਪੰਛੀ ਟਕਰਾਉਣ ਕਰਕੇ ਵਾਪਸ ਪਰਤੀOn PunjabSeptember 2, 2025 by On PunjabSeptember 2, 20250143 ਨਾਗਪੁਰ- ਨਾਗਪੁਰ ਤੋਂ ਕੋਲਕਾਤਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਪੰਛੀ ਟਕਰਾਉਣ ਕਾਰਨ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਵਾਪਸ ਜਾਣਾ ਪਿਆ। ਇਹ ਘਟਨਾ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਦਾਕਾਰ ਐਮੀ ਵਿਰਕ ਨੇ ਹੜ੍ਹ ਦੇ ਝੰਬੇ 200 ਘਰਾਂ ਦੀ ਬਾਂਹ ਫੜੀOn PunjabSeptember 2, 2025 by On PunjabSeptember 2, 20250105 ਚੰਡੀਗੜ੍ਹ- ਗਾਇਕ ਤੇ ਅਦਾਕਾਰ ਐਮੀ ਵਿਰਕ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਪਰਿਵਾਰਾਂ ਦੀ ਮਦਦ ਲਈ ਅੱਗੇ ਆਇਆ ਹੈ। ਐਮੀ ਤੇ ਉਨ੍ਹਾਂ ਦੀ ਟੀਮ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਹਰਜੀਤ ਸਿੰਘ ਬੈਨੀਪਾਲ ਦਾ ਸੇਵਾ ਮੁਕਤੀ ਉਪਰੰਤ ਵਿਸ਼ੇਸ਼ ਸਨਮਾਨOn PunjabSeptember 2, 2025 by On PunjabSeptember 2, 20250107 ਪਟਿਆਲਾ- ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸ਼ਾਖਾ) ਪੰਜਾਬ ਵਿੱਚ ਕੰਮ ਕਰ ਰਹੇ ਜੂਨੀਅਰ ਇੰਜੀਨੀਅਰਜ਼/ਸਹਾਇਕ ਇੰਜੀਨੀਅਰਜ਼ ਅਤੇ ਉਪ ਮੰਡਲ/ ਕਾਰਜਕਾਰੀ ਇੰਜੀਨੀਅਰਜ਼ (ਜੇ.ਈ. ਕਾਡਰ ਤੋਂ ਪਦ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਵਿਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਮੰਡੀ ਅਤੇ ਕੁੱਲੂ ਵਿਚ 2000 ਵਾਹਨ ਫਸੇOn PunjabSeptember 2, 2025 by On PunjabSeptember 2, 20250110 ਨਵੀਂ ਦਿੱਲੀ- ਮੰਗਲਵਾਰ ਸਵੇਰੇ ਦਿੱਲੀ ਦੇ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 205.80 ਮੀਟਰ ਤੱਕ ਪਹੁੰਚ ਗਿਆ, ਜੋ ਖ਼ਤਰੇ ਦੇ ਨਿਸ਼ਾਨ...