ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਦਿੱਲੀ ਪੁਲੀਸ ਵੱਲੋਂ ਦਿਲਜੀਤ ਦੇ ਕੰਸਰਟ ਨੂੰ ਮਿਲੀ ਮਨਜ਼ੂਰੀOn PunjabOctober 24, 2026 by On PunjabOctober 24, 2026073 ਨਵੀਂ ਦਿੱਲੀ- ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਦੀ ਸੁਰੱਖਿਆ ਮਨਜ਼ੂਰੀ ‘ਤੇ ਰੋਕ ਲਗਾਉਣ ਤੋਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪ੍ਰਾਰਥਨਾ ਸਭਾ ਦੀ ਆੜ ’ਚ ਧਰਮ ਪਰਿਵਰਤਨ ਦੇ ਦੋਸ਼On PunjabOctober 24, 2026 by On PunjabOctober 24, 2026066 ਬਠਿੰਡਾ- ਇੱਥੇ ਬੀਬੀ ਵਾਲਾ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ 28 ਅਕਤੂਬਰ ਨੂੰ ਈਸਾਈ ਭਾਈਚਾਰੇ ਵੱਲੋਂ ਹੋਣ ਵਾਲੀ ‘ਪ੍ਰਾਰਥਨਾ ਸਭਾ’ ਦੀ ਕੁਝ ਜਥੇਬੰਦੀਆਂ ਵੱਲੋਂ ਮੁਖ਼ਾਲਫ਼ਤ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਅਡਾਨੀ ਟੋਟਲ ਗੈਸ ਕੰਪਨੀ ਨੇ ਸੀ.ਐੱਨ.ਜੀ. ਦੀ ਕੀਮਤ 4.45 ਰੁਪਏ ਪ੍ਰਤੀ ਕਿੱਲੋ ਵਧਾਈOn PunjabOctober 23, 2026October 23, 2026 by On PunjabOctober 23, 2026October 23, 2026099 ਨਵੀਂ ਦਿੱਲੀ- ਸ਼ਹਿਰੀ ਗੈਸ ਵੰਡ ਕੰਪਨੀ ‘ਅਡਾਨੀ ਟੋਟਲ ਗੈਸ ਲਿਮਟਿਡ’ ਨੇ ਵਾਹਨਾਂ ਵਿੱਚ ਵਰਤੀ ਜਾਣ ਵਾਲੀ ਕੰਪਰੈਸਡ ਨੈਚੁਰਲ ਗੈਸ (CNG) ਦੀਆਂ ਕੀਮਤਾਂ ਵਿੱਚ 4.45 ਰੁਪਏ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/PoliticsAkal Takht Sahib ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾ ਨਾਰਵੇ ਦੌਰੇ ’ਤੇ ਪੁੱਜੇOn PunjabOctober 23, 2026 by On PunjabOctober 23, 2026099 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮੁੱਖ ਮੰਤਰੀ ਤੇ ਡੀ ਜੀ ਪੀ ਦੇ ਅਸਤੀਫ਼ੇ ਤੱਕ ਪੋਸਟਮਾਰਟਮ ਤੋਂ ਇਨਕਾਰ; 25 ਅਕਤੂਬਰ ਨੂੰ ਪੰਜਾਬ ਭਰ ਵਿੱਚ ‘ਝਾੜੂ’ ਸਾੜਨ ਦਾ ਐਲਾਨOn PunjabOctober 23, 2026 by On PunjabOctober 23, 20260125 ਮਾਨਸਾ- ਸੂਬਾ ਸਰਕਾਰ ਦੇ ਪੈਨਲ ਨਾਲ ਸ਼ੁੱਕਰਵਾਰ ਦੁਪਹਿਰ ਨੂੰ ਮੀਟਿੰਗ ਕਰਨ ਤੋਂ ਬਾਅਦ, ਮਰਹੂਮ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਜੋੜਿਆਂ ਨੂੰ ਬਲੈਕਮੇਲ ਕਰਨ ਦੇ ਦੋਸ਼ ‘ਚ ਪੁਲੀਸ ਮੁਲਾਜ਼ਮ ਅਤੇ ਫਰਜ਼ੀ ਪੁਲੀਸ ਵਾਲਾ ਗ੍ਰਿਫਤਾਰ; 90 ਵੀਡੀਓ ਬਰਾਮਦOn PunjabOctober 22, 2026 by On PunjabOctober 22, 2026074 ਪਟਿਆਲਾ- ਪਟਿਆਲਾ ਪੁਲੀਸ ਨੇ ਸੜਕ ਸੁਰੱਖਿਆ ਫੋਰਸ (SSF) ਦੇ ਦੋ ਸਹਾਇਕ ਸਬ-ਇੰਸਪੈਕਟਰਾਂ (ASI) ਸਮੇਤ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ‘ਤੇ ਸੁੰਨਸਾਨ ਥਾਵਾਂ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਨਾਬਾਲਗਾਂ ਤੱਕ ਪੁੱਜੀ ਨਸ਼ਿਆਂ ਦੀ ਮਾਰ: ਛੋਟੇ ਬੱਚੇ ਵੱਲੋਂ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਸਪਤਾਲ ਕਰਵਾਇਆ ਗਿਆ ਦਾਖਲOn PunjabOctober 22, 2026 by On PunjabOctober 22, 2026090 ਜਲੰਧਰ- ਇਲਾਕੇ ਵਿੱਚ ਨਸ਼ਾਖੋਰੀ ਦੇ ਮਾਮਲਿਆਂ ਦਰਮਿਆਨ ਹੁਣ ਨਸ਼ਿਆਂ ਦੇ ਜਾਲ ਨੇ ਮਾਸੂਮ ਬੱਚਿਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇੱਕ ਛੋਟੇ ਬੱਚੇ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਪੰਜਾਬ ਫਾਰਮੇਸੀ ਕੌਂਸਲ ਵੱਲੋਂ ਅਸ਼ਵਨੀ ਕੁਮਾਰ ਦੀ ਰਜਿਸਟਰੇਸ਼ਨ ਰੱਦOn PunjabOctober 22, 2026 by On PunjabOctober 22, 2026074 ਮਾਨਸਾ- ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਕੁਮਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਫਾਰਮੇਸੀ ਕੌਂਸਲ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਵੱਖ-ਵੱਖ ਥਾਵਾਂ ’ਤੇ ਦਸਹਿਰਾ ਮਨਾਇਆOn PunjabOctober 21, 2026 by On PunjabOctober 21, 2026085 ਸੰਗਰੂਰ- ਸੰਗਰੂਰ ਵਿੱਚ ਵੱਖ-ਵੱਖ ਥਾਵਾਂ ’ਤੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸ਼ਹਿਰ ਦੀ ਰਾਮ ਵਾਟਿਕਾ ਰਾਮ ਲੀਲਾ ਕਮੇਟੀ ਬੱਘੀਖਾਨਾ ਵੱਲੋਂ ਰਣਬੀਰ ਕਾਲਜ ਦੇ ਖੇਡ ਮੈਦਾਨ...
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politicsਮਾਰਚ 2022 ਤੋਂ ਲੈ ਕੇ ਹੁਣ ਤੱਕ 95 ਹਜ਼ਾਰ ਤੋਂ ਵੱਧ ਐੱਫ ਆਈ ਆਰਜ਼ ਦਰਜ; 1.27 ਲੱਖ ਤਸਕਰ ਗ੍ਰਿਫ਼ਤਾਰ: ਡੀ ਜੀ ਪੀ ਯਾਦਵOn PunjabOctober 21, 2026 by On PunjabOctober 21, 2026080 ਜਲੰਧਰ- ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਤਿਵਾਦੀਆਂ ਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲੀਸ ਮੁਲਾਜ਼ਮਾਂ ਦੇ ਸਨਮਾਨ ਵਿੱਚ ਜਲੰਧਰ ਸਥਿਤ...